• Latest
  • Trending
Railways: ਰੇਲ ਯਾਤਰੀਆਂ ਲਈ ਸਰਕਾਰ ਦਾ ਵੱਡਾ ਪਲਾਨ

2 years ago
CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

2 hours ago
ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

3 hours ago
ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ‘ Exercise Tarang Shakti ‘ ਲਈ ਜੋਧਪੁਰ ਵਿੱਚ

CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

CJP ਦੇ ਦਿੱਲੀ ਪ੍ਰਦਰਸ਼ਨ ‘ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

CJP PROTEST: ਆਗੂਆਂ ਸਮੇਤ 1000 ਲੋਕ ਹਿਰਾਸਤ ’ਚ

4 hours ago
Punjab: ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼

5 hours ago
CEC Gyanesh Kumar ਵਿਰੁੱਧ ਪੰਜਾਬ ਦੇ ਨੌਜਵਾਨਾਂ ਨੇ ਪੰਜਾਬ ਚੋਣ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ

Hindi News
English News
Saturday, October 10, 2026
No Result
View All Result
28 °c
Chandigarh
25 ° Sun
26 ° Mon
23 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Railways: ਰੇਲ ਯਾਤਰੀਆਂ ਲਈ ਸਰਕਾਰ ਦਾ ਵੱਡਾ ਪਲਾਨ

December 17, 2024
in ਖਬਰਾਂ
Railways: ਰੇਲ ਯਾਤਰੀਆਂ ਲਈ ਸਰਕਾਰ ਦਾ ਵੱਡਾ ਪਲਾਨ

Railways: ਰੇਲ ਯਾਤਰੀਆਂ ਲਈ ਸਰਕਾਰ ਦਾ ਵੱਡਾ ਪਲਾਨ

  • ਟਰੇਨ ‘ਚ ਕਰ ਸਕਣਗੇ ਮੁਫਤ ਸਫਰ!

ਨਵੀ ਦਿੱਲੀ : ਇਸ ਵਾਰ ਪ੍ਰਯਾਗਰਾਜ ‘ਚ ਸ਼ੁਰੂ ਹੋਣ ਵਾਲੇ ਮਹਾਕੁੰਭ ਲਈ ਸਰਕਾਰ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਯਾਗਰਾਜ ਵਿੱਚ 45 ਦਿਨਾਂ ਤੱਕ ਚੱਲਣ ਵਾਲੇ ਮਹਾਂਕੁੰਭ ​​ਸਮਾਗਮ ਵਿੱਚ ਦੇਸ਼ ਭਰ ਤੋਂ 40 ਤੋਂ 45 ਕਰੋੜ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਕਰੋੜਾਂ ਸ਼ਰਧਾਲੂਆਂ ਨੂੰ ਦੇਖਦੇ ਹੋਏ ਰੇਲਵੇ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਰੇਲਵੇ ਨੇ ਮਹਾਕੁੰਭ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਤਿਆਰੀ ਕਰ ਲਈ ਹੈ। 13 ਜਨਵਰੀ ਤੋਂ 26 ਫਰਵਰੀ ਤੱਕ ਚੱਲਣ ਵਾਲੇ ਮਹਾਕੁੰਭ ਦੌਰਾਨ ਰੇਲਵੇ ਯਾਤਰੀਆਂ ਨੂੰ ਨਵੀਆਂ ਸਹੂਲਤਾਂ ਦੇਣ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।
ਮੀਡੀਆ ਰਿਪੋਰਟਸ ਮੁਤਾਬਿਕ ਰੇਲਵੇ ਵੱਲੋਂ ਮਹਾਕੁੰਭ ਤੋਂ ਵਾਪਸ ਆਉਣ ਵਾਲੇ ਜਨਰਲ ਕੋਚ ਯਾਤਰੀਆਂ ਨੂੰ ਮੁਫਤ ਯਾਤਰਾ ਦੀ ਪੇਸ਼ਕਸ਼ ਕੀਤੀ ਜਾ ਸਕਦੀ ਹੈ। ਮਹਾਕੁੰਭ ਤੋਂ ਵਾਪਸ ਆਉਣ ਵਾਲੇ ਯਾਤਰੀਆਂ ਲਈ ਰੇਲਵੇ ਟਿਕਟਾਂ ਖਰੀਦਣ ਦੀ ਜ਼ਰੂਰਤ ਨੂੰ ਖਤਮ ਕਰ ਸਕਦਾ ਹੈ। ਰੇਲਵੇ ਵੱਲੋਂ ਇੱਕ ਨਿਯਮ ਬਣਾਉਣ ‘ਤੇ ਵਿਚਾਰ ਕੀਤਾ ਜਾ ਰਿਹਾ ਹੈ ਕਿ ਯਾਤਰੀ ਪ੍ਰਯਾਗਰਾਜ ਤੋਂ ਸਿਰਫ 200 ਤੋਂ 250 ਕਿਲੋਮੀਟਰ ਤੱਕ ਮੁਫਤ ਯਾਤਰਾ ਕਰ ਸਕਣਗੇ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiRailwaystop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

by Navjot
October 10, 2026
0

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ   ਨਵੀਂ ਦਿੱਲੀ,...

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

by Navjot
October 10, 2026
0

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ 'ਹੌਟਸਪੌਟ' ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ   ਕੋਲਕਾਤਾ, 10 ਅਕਤੂਬਰ (ਵਿਸ਼ਵ...

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

by Navjot
October 10, 2026
0

ਕੋਰਟ-ਰੂਮ ਡਰਾਮਾ 'Sattamum Needhiyum' ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ ਚੇਨਈ, 10 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਬਾਲਾਜੀ...

ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

by Navjot
October 10, 2026
0

ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ 'ਤੇ ਕੀਤੀ ਚਰਚਾ ਅਦੀਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

by Navjot
October 10, 2026
0

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ   ਨਵੀਂ ਦਿੱਲੀ,...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 