• Latest
  • Trending
ਅਟਕਲਾਂ ਨੂੰ ਲੱਗਿਆ ਵਿਰਾਮ ਨਹੀਂ ਬਦਲਿਆ ਕਾਂਗਰਸ ਪ੍ਰਧਾਨ

3 months ago
ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

6 hours ago
‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

9 hours ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

10 hours ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

12 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

Hindi News
English News
Thursday, October 1, 2026
No Result
View All Result
23 °c
Chandigarh
27 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਟਕਲਾਂ ਨੂੰ ਲੱਗਿਆ ਵਿਰਾਮ ਨਹੀਂ ਬਦਲਿਆ ਕਾਂਗਰਸ ਪ੍ਰਧਾਨ

July 1, 2026
in ਖਬਰਾਂ, ਪੰਜਾਬ
ਅਟਕਲਾਂ ਨੂੰ ਲੱਗਿਆ ਵਿਰਾਮ ਨਹੀਂ ਬਦਲਿਆ ਕਾਂਗਰਸ ਪ੍ਰਧਾਨ

ਅਟਕਲਾਂ ਨੂੰ ਲੱਗਿਆ ਵਿਰਾਮ ਨਹੀਂ ਬਦਲਿਆ ਕਾਂਗਰਸ ਪ੍ਰਧਾਨ

2027 ਲਈ ਕਾਂਗਰਸ ਨੇ ਐਲਾਨੀ ਟੀਮ ; ਵੜਿੰਗ, ਚੰਨੀ ਤੇ ਰੰਧਾਵਾ ਸਮੇਤ ਵੱਡੇ ਚਿਹਰਿਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) ਕਾਂਗਰਸ ਹਾਈਕਮਾਨ ਨੇ ਸਾਰੀਆਂ ਅਟਕਲਾਂ ਨੂੰ ਵਿਰਾਮ ਲਗਾ ਦਿੱਤਾ ਹੈ ਅਤੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਹੀ ਭਰੋਸਾ ਕੀਤਾ ਹੈ। ਹਾਈਕਮਾਨ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚਾਰ ਪ੍ਰਮੁੱਖ ਕਮੇਟੀਆਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਹੁਣ ਤਿੰਨ ਵਰਕਿੰਗ ਪ੍ਰਧਾਨ ਕੰਮ ਕਰਨਗੇ, ਜਿਨ੍ਹਾਂ ਵਿੱਚ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ ਅਤੇ ਸੰਗਤ ਸਿੰਘ ਗਿਲਜ਼ੀਆ ਦੇ ਨਾਮ ਸ਼ਾਮਲ ਹਨ।

ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ। ਵਿਜੇ ਇੰਦਰ ਸਿੰਗਲਾ ਨੂੰ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਅਤੇ ਡਾ. ਅਮਰ ਸਿੰਘ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਚੰਨੀ ਦੇ ਨਾਲ ਕੰਪੇਨ ਕਮੇਟੀ ਦਾ ਉਪ ਚੇਅਰਮੈਨ ਸੁਖਪਾਲ ਸਿੰਘ ਖਹਿਰਾ, ਰਾਣਾ ਗੁਰਜੀਤ ਸਿੰਘ ਤੇ ਡਾ ਧਰਮਵੀਰ ਗਾਂਧੀ ਨੂੰ ਲਗਾਇਆ ਗਿਆ ਹੈ। ਇਸੇ ਤਰ੍ਹੇ ਓ.ਪੀ ਸੋਨੀ, ਰਜੀਆ ਸੁਲਤਾਨਾ, ਕੁਲਜੀਤ ਸਿੰਘ ਨਾਗਰਾ, ਅੰਗਦ ਸੈਣੀ, ਭਾਰਤ ਭੂਸ਼ਣ ਆਸ਼ੂ ਨੂੰ ਇਲੈਕਸ਼ਨ ਮੈਨੇਜਮੈੰਟ ਅਤੇ ਤਾਲਮੇਲ ਕਮੇਟੀ ਦਾ ਉਪ ਚੇਅਰਮੈਨ ਲਗਾਇਆ ਹੈ। ਜਦਕਿ ਗੁਰਜੀਤ ਸਿੰਘ ਔਜਲਾ, ਪਰਗਟ ਸਿੰਘ, ਹਰਦਿਆਲ ਸਿੰਘ ਕੰਬੋਜ ਤੇ ਸੁਖਬਿੰਦਰ ਸਿੰਘ ਸਰਕਾਰੀਆਂ ਨੂੰ ਮੈਨੀਫੋਸਟੋ ਕਮੇਟੀ ਦਾ ਉਪ ਚੇਅਰਮੈਨ ਲਗਾਇਆ ਹੈ।

Tags: Amrinder Raja WarringBreaking news in PunjabiCharanjit ChanniLatest News In PunjabiMANSAMansa NewsPARTAP SINGH BAJWA \]punjab newsPunjab news in Punjabitop headlines in Punjabi
Share204Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

by Navjot
September 30, 2026
0

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ - ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ ਇਸ ਜਿੱਤ ਦੇ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 30, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

by Navjot
September 30, 2026
0

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼  ...

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

by Navjot
September 30, 2026
0

'Lock Upp: Sach Ya Sazaa' ਜਲਦੀ ਹੀ Netflix 'ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ ਮੁੰਬਈ,30 ਸਤੰਬਰ (ਵਿਸ਼ਵ ਵਾਰਤਾ): ਪਹਿਲੇ ਸੀਜ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

by Navjot
September 30, 2026
0

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ - ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ ਇਸ ਜਿੱਤ ਦੇ...

Most Popular

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

4 days ago
0

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 