ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ
ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਵਿਚ ਨਵੇਂ ਪ੍ਰਧਾਨ ਨੂੰ ਚੁਣ ਲਿਆ ਗਿਆ ਹੈ। ਸਾਬਕਾ ਮੰਤਰੀ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕਰਦਿਆਂ ਪਰਗਟ ਸਿੰਘ ਨੂੰ ਵਧਾਈ ਦਿੱਤੀ।
Congratulations to Sardar @PargatSOfficial ji for being appointed as the President of the Punjab Pradesh Congress Committee @INCPunjab.
My best wishes. https://t.co/sH2UFmhZe6
— Amarinder Singh Raja Warring (@RajaBrar_INC) October 2, 2026























