• Latest
  • Trending
RAJA WARRING;ਰਾਜਾ ਵੜਿੰਗ ਨੇ ਜੇਲ ‘ਚ ਬੰਦ ਸਾਧੂ ਸਿੰਘ ਧਰਮਸੋਤ ਨਾਲ ਕੀਤੀ ਮੁਲਾਕਾਤ

2 years ago
ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

17 minutes ago
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

44 minutes ago
ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

48 minutes ago
ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

53 minutes ago
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

2 hours ago
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

3 hours ago
PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

4 hours ago
Hindi News
English News
Tuesday, September 8, 2026
No Result
View All Result
30 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

RAJA WARRING;ਰਾਜਾ ਵੜਿੰਗ ਨੇ ਜੇਲ ‘ਚ ਬੰਦ ਸਾਧੂ ਸਿੰਘ ਧਰਮਸੋਤ ਨਾਲ ਕੀਤੀ ਮੁਲਾਕਾਤ

June 20, 2024
in ਪੰਜਾਬ
RAJA WARRING;ਰਾਜਾ ਵੜਿੰਗ ਨੇ ਜੇਲ ‘ਚ ਬੰਦ ਸਾਧੂ ਸਿੰਘ ਧਰਮਸੋਤ ਨਾਲ ਕੀਤੀ ਮੁਲਾਕਾਤ

ਰਾਜਾ ਵੜਿੰਗ ਨੇ ਜੇਲ ‘ਚ ਬੰਦ ਸਾਧੂ ਸਿੰਘ ਧਰਮਸੋਤ ਨਾਲ ਕੀਤੀ ਮੁਲਾਕਾਤ

ਨਾਭਾ 20 ਜੂਨ (ਵਿਸ਼ਵ ਵਾਰਤਾ) : ਲੁਧਿਆਣਾ ਤੋਂ ਲੋਕ ਸਭਾ ਦੀਆਂ ਚੋਣਾਂ ਜਿੱਤ ਕੇ ਐਮਪੀ ਬਣੇ ( RAJA WARRING ) ਰਾਜਾ ਵੜਿੰਗ ਪੰਜਾਬ ਕਾਂਗਰਸ ਨੂੰ ਮਜਬੂਤ ਕਰਨ ਲਈ ਲਗਾਤਾਰ ਐਕਟਿਵ ਮੋਡ ਵਿੱਚ ਨਜ਼ਰ ਆ ਰਹੇ ਹਨ। ਰਾਜਾ ਵੜਿੰਗ ਲਗਾਤਾਰ ਕਾਂਗਰਸ ਦੇ ਸੀਨੀਅਰ ਆਗੂਆਂ ਵਰਕਰਾਂ ਅਤੇ ਬਲਾਕ ਪੱਧਰ ਦੇ ਪ੍ਰਧਾਨਾਂ ਦੇ ਨਾਲ ਮੁਲਾਕਾਤ ਕਰ ਰਹੇ ਹਨ। ਰਾਜਾ ਵੜਿੰਗ ਵਲੋਂ ਜੰਗਲਾਤ ਘੁਟਾਲੇ ਮਾਮਲੇ ਦੇ ਵਿੱਚ ਨਾਭਾ ਜੇਲ ਦੇ ਵਿੱਚ ਬੰਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਮੁਲਾਕਾਤ ਕਰਨ ਦੀ ਖਬਰ ਵੀ ਸਾਹਮਣੇ ਆਈ ਹੈ। ਇਸ ਮੌਕੇ ਕਾਂਗਰਸ ਪ੍ਰਧਾਨ ਵੱਲੋਂ ਸਾਧੂ ਸਿੰਘ ਧਰਮਸੋਤ ਦੀ ਸਿਹਤ ਦਾ ਹਾਲ ਚਾਲ ਪੁੱਛਿਆ ਗਿਆ ਅਤੇ ਉਨਾਂ ਨੂੰ ਹੱਲਾਸ਼ੇਰੀ ਵੀ ਦਿੱਤੀ ਗਈ। ਉਨਾਂ ਧਰਮਸੋਤ ਨੂੰ ਕਿਹਾ ਕਿ ਪਰਮਾਤਮਾ ਜਲਦੀ ਹੀ ਚੰਗੇ ਦਿਨ ਲੈ ਕੇ ਆਵੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜੇਲ ਦੇ ਵਿੱਚ ਕੋਈ ਵੀ ਖੁਸ਼ ਨਹੀਂ ਹੁੰਦਾ, ਪਰ ਸਾਧੂ ਸਿੰਘ ਧਰਮਸੋਤ ਦਾ ਮਨੋਬਲ ਉੱਚਾ ਹੈ, ਅਤੇ ਉਨਾਂ ਨੂੰ ਇਸ ਗੱਲ ਦੀ ਉਮੀਦ ਹੈ ਕਿ ਉਹ ਇਸ ਕੇਸ ਚੋਂ ਬਰੀ ਹੋ ਕੇ ਜਲਦ ਹੀ ਬਾਹਰ ਆਉਣਗੇ। ਉਹਨਾਂ ਕਿਹਾ ਕਿ ਸੰਬੰਧ ਦੇ ਵਿੱਚ ਕਾਨੂੰਨੀ ਨੁਕਤਿਆਂ ਤੇ ਵਿਚਾਰ ਵਟਾਂਦਰਾ ਕੀਤਾ ਹੈ,ਅਤੇ ਸਾਧੂ ਸਿੰਘ ਧਰਮਸੋਤ ਇਸ ਮਾਮਲੇ ਦੇ ਵਿੱਚ ਪਹਿਲਾਂ ਹੀ ਆਪਣੇ ਵਕੀਲਾਂ ਨਾਲ ਗੱਲਬਾਤ ਕਰ ਚੁੱਕੇ ਹਨ। ਇਸ ਮੌਕੇ ਰਾਜਾ ਸਿੰਘ ਰਾਜਾ ਵੜਿੰਗ ਨੇ ਸਾਧੂ ਸਿੰਘ ਧਰਮਸੋਤ ਦੇ ਜਲਦ ਹੀ ਜੇਲ ਤੋਂ ਬਾਹਰ ਆਉਣ ਦੀ ਉਮੀਦ ਪ੍ਰਗਟਾਈ ਹੈ।

Tags: Amarinder Singh Raja warringBREAKING NEWSRAJA WARRINGWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

by Jaspreet Kaur
September 8, 2026
0

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ ਤਰਨਤਾਰਨ , 8 ਸਤੰਬਰ 2026 (ਵਿਸ਼ਵ...

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

by Ankit
September 8, 2026
0

"ਇਨਵੈਸਟ ਇਨ ਦਾ ਬੈਸਟ": ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ *...

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

by Ankit
September 8, 2026
0

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ — ਡਾਇਰੈਕਟਰ ਡਾ....

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

by Ankit
September 8, 2026
0

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ 'ਤੇ ਹੀ 9.50...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

by Jaspreet Kaur
September 8, 2026
0

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ ਤਰਨਤਾਰਨ , 8 ਸਤੰਬਰ 2026 (ਵਿਸ਼ਵ...

Most Popular

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

by Ranjit Singh
6 days ago
0

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇਪਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 