• Latest
  • Trending
Rajasthan News :  ਨਵਵਿਅਹੁਤਾ ਨੇ 7 ਵੀਂ ਮੰਜ਼ਿਲ ਤੋਂ ਛਾਲ ਮਾਰਕੇ ਦਿੱਤੀ ਜਾਨ ; ਜਾਣੋ ਕੀ ਹੈ ਪੂਰਾ ਮਾਮਲਾ

Rajasthan News :  ਨਵਵਿਅਹੁਤਾ ਨੇ 7 ਵੀਂ ਮੰਜ਼ਿਲ ਤੋਂ ਛਾਲ ਮਾਰਕੇ ਦਿੱਤੀ ਜਾਨ ; ਜਾਣੋ ਕੀ ਹੈ ਪੂਰਾ ਮਾਮਲਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

2 hours ago
ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

2 hours ago
ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

3 hours ago
ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

3 hours ago
ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

3 hours ago
ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

4 hours ago
ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

4 hours ago
ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

5 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

6 hours ago
Hindi News
English News
Friday, August 7, 2026
No Result
View All Result
26 °c
Chandigarh
29 ° Sat
30 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Rajasthan News :  ਨਵਵਿਅਹੁਤਾ ਨੇ 7 ਵੀਂ ਮੰਜ਼ਿਲ ਤੋਂ ਛਾਲ ਮਾਰਕੇ ਦਿੱਤੀ ਜਾਨ ; ਜਾਣੋ ਕੀ ਹੈ ਪੂਰਾ ਮਾਮਲਾ

July 9, 2024
in CRIME, ਖਬਰਾਂ, ਪੰਜਾਬ, ਰਾਜਸਥਾਨ
Rajasthan News :  ਨਵਵਿਅਹੁਤਾ ਨੇ 7 ਵੀਂ ਮੰਜ਼ਿਲ ਤੋਂ ਛਾਲ ਮਾਰਕੇ ਦਿੱਤੀ ਜਾਨ ; ਜਾਣੋ ਕੀ ਹੈ ਪੂਰਾ ਮਾਮਲਾ

Rajasthan News :  ਨਵਵਿਅਹੁਤਾ ਨੇ 7 ਵੀਂ ਮੰਜ਼ਿਲ ਤੋਂ ਛਾਲ ਮਾਰਕੇ ਦਿੱਤੀ ਜਾਨ ; ਜਾਣੋ ਕੀ ਹੈ ਪੂਰਾ ਮਾਮਲਾ

ਅਜਮੇਰ 9ਜੁਲਾਈ (ਵਿਸ਼ਵ ਵਾਰਤਾ)Rajasthan News : ਰਾਜਸਥਾਨ ਦੇ ਅਜਮੇਰ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਨਵੀਂ-ਵਿਆਹੀ ਔਰਤ ਨੇ ਇੱਕ ਇਮਾਰਤ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ। ਲੜਕੀ ਦਾ ਦੋ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ, ਇਕ ਦਿਨ ਪਹਿਲਾਂ ਹੀ ਰਿਸੈਪਸ਼ਨ ਵੀ ਰੱਖੀ ਗਈ ਸੀ, ਵਿਆਹ ਦੀ ਖੁਸ਼ੀ ‘ਚ ਹਰ ਕੋਈ ਉਸ ਸਮੇਂ ਖੁਸ਼ ਸੀ, ਜਦੋਂ ਅਚਾਨਕ ਲਾੜੀ ਨੇ ਆਪਣੇ ਸਹੁਰੇ ਘਰ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਅਜਮੇਰ ਦੇ ਗੋਕੁਲ ਧਾਮ ਸੋਸਾਇਟੀ ‘ਚ ਵਾਪਰੀ, ਮ੍ਰਿਤਕਾ ਦਾ ਨਾਂ ਕੋਮਲ ਦੱਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਨਵ-ਵਿਆਹੁਤਾ ਨੇ ਕਿਸ ਹਾਲਾਤ ਵਿੱਚ ਛਾਲ ਮਾਰੀ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਕ੍ਰਿਸ਼ਚੀਅਨ ਗੰਜ ਥਾਣਾ ਖੇਤਰ ਦੇ ਬੀਕੇ ਕੌਲ ਨਗਰ ਸਥਿਤ ਗੋਕੁਲਧਾਮ ਅਪਾਰਟਮੈਂਟ ਵਿੱਚ ਵਾਪਰੀ। ਪੁਲਸ ਨੇ ਅੱਗੇ ਦੱਸਿਆ ਕਿ ਜੈਪੁਰ ਦੀ ਰਹਿਣ ਵਾਲੀ ਲਾੜੀ ਕੋਮਲ ਸ਼ਰਮਾ (32) ਦਾ ਵਿਆਹ ਇਕ ਦਿਨ ਪਹਿਲਾਂ ਐਤਵਾਰ ਨੂੰ ਅਜਮੇਰ ਦੇ ਰਹਿਣ ਵਾਲੇ ਰੌਣਕ ਬੰਸ ਨਾਲ ਹੋਇਆ ਸੀ। ਇਸ ਦੇ ਨਾਲ ਹੀ ਆਸਪਾਸ ਦੇ ਲੋਕ ਕਹਿ ਰਹੇ ਹਨ ਕਿ ਲਾੜੀ ਦੇ ਹੱਥਾਂ ‘ਤੇ ਲੱਗੀ ਮਹਿੰਦੀ ਵੀ ਗਾਇਬ ਸੀ, ਜਿਵੇਂ ਹੀ ਉਹ ਵਿਆਹ ਤੋਂ ਵਾਪਸ ਆਈ ਤਾਂ ਉਥੇ ਹੀ ਸਾਰੇ ਨੱਚ ਰਹੇ ਸਨ। ਖ਼ੁਸ਼ੀ ਦਾ ਮਾਹੌਲ ਸੀ ਅਤੇ ਘਰ ਵਿਚ ਮਹਿਮਾਨ ਵੀ ਆਏ ਹੋਏ ਸਨ। ਅੱਜ ਵਿਆਹ ਦੀਆਂ ਹੋਰ ਰਸਮਾਂ ਨਿਭਾਈਆਂ ਜਾ ਰਹੀਆਂ ਸਨ। ਰਸਮਾਂ ਤੋਂ ਬਾਅਦ ਲੜਕੀ ਨੇ ਅਚਾਨਕ ਕਿਹਾ ਕਿ ਉਹ ਕੁਝ ਸਮੇਂ ਲਈ ਛੱਤ ‘ਤੇ ਸੈਰ ਕਰਨ ਜਾ ਰਹੀ ਹੈ। ਬਹੁਤੀ ਦੇਰ ਨਹੀਂ ਹੋਈ ਸੀ ਕਿ ਬਾਹਰ ਸ਼ੋਰ ਸੁਣਿਆ ਗਿਆ। ਜਦੋਂ ਸਾਰੇ ਬਾਹਰ ਨਿਕਲੇ ਤਾਂ ਸਹੁਰਿਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਪਤਾ ਲੱਗਾ ਕਿ ਉਸ ਦੀ ਨਵ-ਵਿਆਹੀ ਨੂੰਹ ਕੋਮਲ ਸੜਕ ‘ਤੇ ਖੂਨ ਨਾਲ ਲੱਥਪੱਥ ਪਈ ਸੀ ਅਤੇ ਨੂੰਹ ਕੋਮਲ ਨੇ ਇਮਾਰਤ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਸੀ। ਇਹ ਨਜ਼ਾਰਾ ਦੇਖ ਕੇ ਘਰ ਦੇ ਸਾਰੇ ਲੋਕ ਹੱਕੇ-ਬੱਕੇ ਰਹਿ ਗਏ। ਉਸ ਨੂੰ ਤੁਰੰਤ ਜਵਾਹਰ ਲਾਲ ਨਹਿਰੂ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਪ ਪੁਲਿਸ ਕਪਤਾਨ ਰੁਦਰ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਘਰ ‘ਚੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ‘ਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਇੱਥੇ ਪਹੁੰਚਣ ‘ਤੇ ਪੋਸਟਮਾਰਟਮ ਕਰਵਾਇਆ ਜਾਵੇਗਾ। ਅਧਿਕਾਰੀ ਨੇ ਦੱਸਿਆ ਕਿ ਪੁਲਸ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ, ਹਾਲਾਂਕਿ ਪਰਿਵਾਰਕ ਮੈਂਬਰਾਂ ਵੱਲੋਂ ਫਿਲਹਾਲ ਕੋਈ ਸ਼ਿਕਾਇਤ ਨਹੀਂ ਕੀਤੀ ਗਈ ਹੈ।

Tags: Ajmer districtcrimeRajasthan NewsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

by Jaspreet Kaur
August 7, 2026
0

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ ਜੰਗਲ 'ਚੋਂ ਮਿਲੀ ਲਾਸ਼ ਚੰਡੀਗੜ੍ਹ , 7 ਅਗਸਤ (ਵਿਸ਼ਵ ਵਾਰਤਾ): ਅਮਰੀਕਾ 'ਚ...

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

by Jaspreet Kaur
August 7, 2026
0

ਭਲਕੇ ਦਿੱਲੀ ਦੌਰੇ 'ਤੇ ਮੁੱਖ ਮੰਤਰੀ ਭਗਵੰਤ ਮਾਨ - ਮਨੋਹਰ ਲਾਲ ਖੱਟੜ ਨਾਲ ਕਰਨਗੇ ਅਹਿਮ ਬੈਠਕ ਚੰਡੀਗੜ੍ਹ, 7 ਅਗਸਤ (ਵਿਸ਼ਵ...

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

by Jaspreet Kaur
August 7, 2026
0

ਹਰਿਆਣਾ 'ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ ਹਰਿਆਣਾ, 7 ਅਗਸਤ (ਵਿਸ਼ਵ ਵਾਰਤਾ): ਹਰਿਆਣਾ ਦੇ ਅੰਬਾਲਾ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਆਰੰਭ ਹੋਵੇਗਾ ਮੀਰੀ ਪੀਰੀ ਖਾਲਸਾ ਮਾਰਚ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਆਰੰਭ ਹੋਵੇਗਾ ਮੀਰੀ ਪੀਰੀ ਖਾਲਸਾ ਮਾਰਚ

by Ranjit Singh
2 weeks ago
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਆਰੰਭ ਹੋਵੇਗਾ ਮੀਰੀ ਪੀਰੀ ਖਾਲਸਾ ਮਾਰਚ - ਸਿੰਘ ਸਾਹਿਬਾਨ, ਜਥੇਦਾਰ ਸਾਹਿਬਾਨ, ਸ਼੍ਰੋਮਣੀ ਕਮੇਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 