• Latest
  • Trending
Rajasthan ਸਕੂਲ ਹਾਦਸੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ

1 year ago
International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

15 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

33 minutes ago
Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

45 minutes ago
International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

56 minutes ago
National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ

2 hours ago
Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ 

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

3 hours ago
Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

4 hours ago
Punjab ‘ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ !

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

Hindi News
English News
Tuesday, August 25, 2026
No Result
View All Result
31 °c
Chandigarh
30 ° Wed
30 ° Thu
29 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Rajasthan ਸਕੂਲ ਹਾਦਸੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ

- ਹਾਦਸੇ 'ਚ ਹੁਣ ਤਕ 6 ਬੱਚਿਆਂ ਦੀ ਮੌਤ; 29 ਬੱਚੇ ਗੰਭੀਰ ਜ਼ਖਮੀ

July 25, 2025
in ਖਬਰਾਂ, ਰਾਸ਼ਟਰੀ
Rajasthan ਸਕੂਲ ਹਾਦਸੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ

Rajasthan ਸਕੂਲ ਹਾਦਸੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ

– ਹਾਦਸੇ ‘ਚ ਹੁਣ ਤਕ 6 ਬੱਚਿਆਂ ਦੀ ਮੌਤ; 29 ਬੱਚੇ ਗੰਭੀਰ ਜ਼ਖਮੀ 

ਰਾਜਸਥਾਨ, 25 ਜੁਲਾਈ (ਵਿਸ਼ਵ ਵਾਰਤਾ): ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਦੇ ਪੀਪਲੋਦੀ ਪਿੰਡ ਵਿੱਚ ਅੱਜ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ। ਪਿੰਡ ਦੇ ਸਰਕਾਰੀ ਸਕੂਲ ਦੇ ਇੱਕ ਕਲਾਸਰੂਮ ਦੀ ਛੱਤ ਅਚਾਨਕ ਡਿੱਗ ਗਈ, ਜਿਸ ਕਾਰਨ ਕਈ ਮਾਸੂਮ ਬੱਚੇ ਮਲਬੇ ਹੇਠ ਦੱਬ ਗਏ। ਇਸ ਹਾਦਸੇ ‘ਚ 7 ਬੱਚਿਆਂ ਦੀ ਮੌਤ ਹੋ ਗਈ ਜਦਕਿ 28 ਬੱਚੇ ਗੰਭੀਰ ਜ਼ਖਮੀ ਹੋ ਗਏ।

ਹਾਦਸੇ ਦੇ ਸਮੇ ਕਲਾਸਰੂਮ ‘ਚ 7ਵੀਂ ਜਮਾਤ ਦੇ 35 ਬੱਚੇ ਬੈਠੇ ਸਨ। ਸਾਰੇ ਮਲਬੇ ਹੇਠ ਦੱਬੇ ਗਏ। ਅਧਿਆਪਕਾਂ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਸਾਰੇ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ। ਅਤੇ ਹਸਪਤਾਲ ਪਹੁੰਚਾਇਆ ਗਿਆ ਹਸਪਤਾਲ ਦੇ ਡਾਕਟਰ ਕੌਸ਼ਲ ਨੇ ਦੱਸਿਆ ਕਿ 35 ਜ਼ਖਮੀਆਂ ਨੂੰ ਹਸਪਤਾਲ ਲਿਆਂਦਾ ਗਿਆ। ਇਨ੍ਹਾਂ ਵਿੱਚੋਂ 5 ਬੱਚਿਆਂ ਦੀ ਮੌਤ ਹੋ ਗਈ ਸੀ। 11 ਬੱਚਿਆਂ ਨੂੰ ਗੰਭੀਰ ਹਾਲਤ ਵਿੱਚ ਜ਼ਿਲ੍ਹਾ ਹਸਪਤਾਲ ਰੈਫਰ ਕੀਤਾ ਗਿਆ। ਇਸ ਦੌਰਾਨ ਇੱਕ ਹੋਰ ਬੱਚੇ ਦੀ ਮੌਤ ਹੋ ਗਈ। ਮੁੱਖ ਮੰਤਰੀ ਭਜਨ ਲਾਲ ਸ਼ਰਮਾ ਦੁਪਹਿਰ 1.30 ਵਜੇ ਹਾਦਸੇ ਵਾਲੀ ਥਾਂ ‘ਤੇ ਪਹੁੰਚਣਗੇ। ਉਹ ਇੱਥੇ ਜ਼ਖਮੀਆਂ ਨਾਲ ਵੀ ਮੁਲਾਕਾਤ ਕਰਨਗੇ।

ਇਸ ਦੁਖਦਾਇਕ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਪੀਐਮਓ ਇੰਡੀਆ ਵੱਲੋਂ ਕੀਤੇ ਗਏ ਇੱਕ ਟਵੀਟ ਵਿੱਚ ਕਿਹਾ ਗਿਆ ਹੈ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲੀ ਹੈ। ਪੀਐਮ ਮੋਦੀ ਨੇ ਇਸ ਮੁਸ਼ਕਲ ਸਮੇਂ ਵਿੱਚ ਪ੍ਰਭਾਵਿਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiRAJASTHANtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

by Ranjit Singh
August 25, 2026
0

International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ) – ਡੋਨਾਲਡ ਟਰੰਪ ਨੂੰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 25, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

by Ranjit Singh
August 25, 2026
0

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ ਨਵੀਂ ਦਿੱਲੀ, 25...

International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

by Ranjit Singh
August 25, 2026
0

International: ਅਮਰੀਕਾ 'ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ ਨਵੀਂ ਦਿੱਲੀ, 25 ਅਗਸਤ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

by Ranjit Singh
August 25, 2026
0

International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ) – ਡੋਨਾਲਡ ਟਰੰਪ ਨੂੰ...

Most Popular

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

by Ranjit Singh
2 weeks ago
0

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਿਲ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ): :...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 