• Latest
  • Trending
Rajvir jawanda death: ਰਾਜਵੀਰ ਜਵੰਦਾ ਦੇ ਬੇਵਕਤੀ ਦਿਹਾਂਤ ‘ਤੇ ਸਿਆਸੀ ਹਸਤੀਆਂ ਵੱਲੋਂ ਡੂੰਘੇ ਦੁੱਖ਼ ਦਾ ਪ੍ਰਗਟਾਵਾ

Rajvir jawanda death: ਰਾਜਵੀਰ ਜਵੰਦਾ ਦੇ ਬੇਵਕਤੀ ਦਿਹਾਂਤ ‘ਤੇ ਸਿਆਸੀ ਹਸਤੀਆਂ ਵੱਲੋਂ ਡੂੰਘੇ ਦੁੱਖ਼ ਦਾ ਪ੍ਰਗਟਾਵਾ

11 months ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

39 minutes ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

52 minutes ago
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

59 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

2 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

2 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

4 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

4 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

6 hours ago
Hindi News
English News
Sunday, September 13, 2026
No Result
View All Result
26 °c
Chandigarh
29 ° Mon
29 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Rajvir jawanda death: ਰਾਜਵੀਰ ਜਵੰਦਾ ਦੇ ਬੇਵਕਤੀ ਦਿਹਾਂਤ ‘ਤੇ ਸਿਆਸੀ ਹਸਤੀਆਂ ਵੱਲੋਂ ਡੂੰਘੇ ਦੁੱਖ਼ ਦਾ ਪ੍ਰਗਟਾਵਾ

October 8, 2025
in ਖਬਰਾਂ, ਪੰਜਾਬ, ਫ਼ਿਲਮੀ
Rajvir jawanda death: ਰਾਜਵੀਰ ਜਵੰਦਾ ਦੇ ਬੇਵਕਤੀ ਦਿਹਾਂਤ ‘ਤੇ ਸਿਆਸੀ ਹਸਤੀਆਂ ਵੱਲੋਂ ਡੂੰਘੇ ਦੁੱਖ਼ ਦਾ ਪ੍ਰਗਟਾਵਾ

Rajvir jawanda death: ਰਾਜਵੀਰ ਜਵੰਦਾ ਦੇ ਬੇਵਕਤੀ ਦਿਹਾਂਤ ‘ਤੇ ਸਿਆਸੀ ਹਸਤੀਆਂ ਵੱਲੋਂ ਡੂੰਘੇ ਦੁੱਖ਼ ਦਾ ਪ੍ਰਗਟਾਵਾ

ਚੰਡੀਗੜ੍ਹ, 8 ਅਕਤੂਬਰ 2025 (ਵਿਸ਼ਵ ਵਾਰਤਾ) – ਪੰਜਾਬੀ ਗਾਇਕ ਰਾਜਵੀਰ ਜਵੰਦਾ (35) ਦਾ ਦੇਹਾਂਤ (Rajvir jawanda death) ਹੋ ਗਿਆ ਹੈ। ਉਨ੍ਹਾਂ ਨੇ ਬੁੱਧਵਾਰ (8 ਅਕਤੂਬਰ) ਸਵੇਰੇ 10:55 ਵਜੇ ਫੋਰਟਿਸ ਹਸਤਪਾਲ ‘ਚ ਆਖਰੀ ਸਾਹ ਲਏ। ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦੇ ਹੀ ਮੋਹਾਲੀ ਹਸਪਤਾਲ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਅਤੇ ਉੱਥੇ ਪ੍ਰਸ਼ੰਸਕਾਂ ਦੀ ਭੀੜ ਵੀ ਇਕੱਠੀ ਹੋ ਗਈ।ਜਵੰਦਾ ਦੀ ਦੇਹ ਨੂੰ ਜਲਦੀ ਹੀ ਜਗਰਾਉਂ ਵਿੱਚ ਉਸਦੇ ਜੱਦੀ ਪਿੰਡ ਪੌਣਾ ਲਿਜਾਇਆ ਜਾਵੇਗਾ। ਰਾਜਵੀਰ ਜਵੰਦਾ ਦਾ ਭਲਕੇ (9 ਅਕਤੂਬਰ) ਨੂੰ ਅੰਤਿਮ ਸਸਕਾਰ ਕੀਤਾ ਜਾਵੇਗਾ।

ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣ ਜਿੱਥੇ ਪਾਲੀਵੁੱਡ ਵਿਚ ਸੋਗ ਦੀ ਲਹਿਰ ਦੌੜ ਪਈ ਹੈ, ਉਥੇ ਹੀ ਸਿਆਸੀ ਹਸਤੀਆਂ ਵੱਲੋਂ ਵੀ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ “ਰਾਜਵੀਰ ਜਵੰਦਾ ਦੇ ਅਚਾਨਕ ਚਲੇ ਜਾਣ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ​ਉਨ੍ਹਾਂ ਦੀ ਸੁਰੀਲੀ ਆਵਾਜ਼ ਅਤੇ ਜਜ਼ਬੇ ਨੇ ਬਹੁਤ ਸਾਰੇ ਲੋਕਾਂ ਦੇ ਦਿਲਾਂ ਨੂੰ ਛੂਹਿਆ।​ ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਅਤੇ ਅਰਦਾਸਾਂ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਵਾਹਿਗੁਰੂ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖਸ਼ੇ।

ਰਾਜਵੀਰ ਦੇ ਦਿਹਾਂਤ ‘ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ “ਰਾਜਵੀਰ ਜਵੰਦਾ ਜੀ ਦੇ ਅਕਾਲ ਚਲਾਣਾ ਕਰ ਜਾਣ ਦੀ ਖਬਰ ਬੇਹੱਦ ਦੁੱਖਦਾਈ ਹੈ। ਉਨ੍ਹਾਂ ਦੀ ਸਿਹਤਯਾਬੀ ਲਈ ਸਾਡੀਆਂ ਪ੍ਰਾਰਥਨਾਵਾਂ ਦੇ ਬਾਵਜੂਦ, ਉਹ ਸਾਨੂੰ ਬਹੁਤ ਜਲਦੀ ਛੱਡ ਕੇ ਚਲੇ ਗਏ। ਇਸ ਮੁਸ਼ਕਲ ਸਮੇਂ ਦੌਰਾਨ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਨਾਲ ਮੇਰੀ ਦਿਲੀ ਸੰਵੇਦਨਾ। ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਚਰਨਾਂ ਵਿੱਚ ਨਿਵਾਸ ਅਤੇ ਚਾਹੁਣ ਵਾਲਿਆਂ ਸਮੇਤ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।”

ਰਾਜਵੀਰ ਜਵੰਦਾ ਦੀ ਮੌਤ ’ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕਿਹਾ ਕਿ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਦੀ ਖਬਰ ਸੁਣ ਕੇ ਮਨ ਨੂੰ ਗਹਿਰਾ ਦੁੱਖ ਪਹੁੰਚਿਆ। ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਬੱਦੀ ਇਲਾਕੇ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾ ਪਿਛਲੇ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ‘ਚ ਜ਼ੇਰੇ ਇਲਾਜ ਸਨ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਤੇ ਚਾਹੁੰਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਰਾਜਵੀਰ ਜਵੰਦਾ ਦੇ ਗੀਤ ਅਤੇ ਉਨ੍ਹਾਂ ਦੀ ਮਿੱਠੀ ਆਵਾਜ਼ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹੇਗੀ”

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਕਿਹਾ ਕਿ “ਜਵੰਦਾ ਬਹੁਤ ਜਲਦੀ ਚਲੇ ਗਏ, ਰਾਜਵੀਰ ਜਵੰਦਾ ਆਪਣੇ ਪਿਛੇ ਪਿਆਰ, ਸੰਗੀਤ ਅਤੇ ਪ੍ਰੇਰਨਾ ਦੀ ਵਿਰਾਸਤ ਛੱਡ ਗਏ ਹਨ। ਪੰਜਾਬ ਹਮੇਸ਼ਾ ਉਨ੍ਹਾਂ ਦੀ ਰੂਹਾਨੀ ਆਵਾਜ਼ ਨੂੰ ਯਾਦ ਰੱਖੇਗਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਮੇਰੀਆਂ ਦਿਲੀ ਸੰਵੇਦਨਾਵਾਂ ਹਨ।”

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ “ਆਪਣੇ ਗੀਤਾਂ ਤੇ ਆਵਾਜ਼ ਨਾਲ ਲੋਕ ਦਿਲਾਂ ‘ਤੇ ਰਾਜ ਕਰਨ ਵਾਲਾ ਰਾਜਵੀਰ ਜਵੰਦਾ ਅੱਜ ਜ਼ਿੰਦਗੀ ਦੀ ਜੰਗ ਹਾਰ ਗਿਆ… ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਨੂੰ ਪਰਮਾਤਮਾ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਇਹ ਅਸਹਿ ਭਾਣਾ ਮੰਨਣ ਦਾ ਹੌਂਸਲਾ ਹਿੰਮਤ ਬਖ਼ਸ਼ਣ”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiRajvir jawanda deathtop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

Most Popular

Womens Asia Cup Final: ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

Womens Asia Cup Final: ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

by Ranjit Singh
15 hours ago
0

Womens Asia Cup Final: ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ): ਮਹਿਲਾ ਏਸ਼ੀਆ ਕੱਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 