• Latest
  • Trending
Rajya Sabha elections 2026 : ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

Rajya Sabha elections 2026 : ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

5 months ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

21 minutes ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

55 minutes ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

1 hour ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

2 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

3 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

3 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

3 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

3 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hindi News
English News
Monday, November 9, 2026
No Result
View All Result
25 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Rajya Sabha elections 2026 : ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

June 5, 2026
in ਖਬਰਾਂ, ਰਾਸ਼ਟਰੀ
Rajya Sabha elections 2026 : ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

Rajya Sabha elections 2026 : ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

ਨਵੀ ਦਿੱਲੀ, 5 ਜੂਨ 2026 (ਵਿਸ਼ਵ ਵਾਰਤਾ) : ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਅੱਜ ਬੇਂਗਲੁਰੂ ਵਿੱਚ ਰਾਜਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਕਾਂਗਰਸ ਪ੍ਰਧਾਨ ਖੜਗੇ ਦੇ ਨਾਲ ਰਾਹੁਲ ਗਾਂਧੀ, ਕਰਨਾਟਕ ਦੇ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ, ਲੋਕ ਸਭਾ ਮੈਂਬਰ ਕੇ.ਸੀ. ਵੇਣੂਗੋਪਾਲ ਅਤੇ ਕਰਨਾਟਕ ਪ੍ਰਦੇਸ਼ ਕਾਂਗਰਸ ਪ੍ਰਧਾਨ ਬੀ.ਕੇ. ਹਰੀਪ੍ਰਸਾਦ ਵੀ ਮੌਜੂਦ ਸਨ।

ਖੜਗੇ ਦੇ ਨਾਲ-ਨਾਲ ਕਾਂਗਰਸ ਉਮੀਦਵਾਰ ਪਵਨ ਖੇੜਾ ਅਤੇ ਮੰਸੂਰ ਅਲੀ ਖਾਨ ਨੇ ਵੀ ਕਰਨਾਟਕ ਵਿਧਾਨ ਸਭਾ ਦੀ ਸੈਕਟਰੀ ਵਿਸ਼ਾਲਾਕਸ਼ੀ ਨੂੰ ਆਪਣੇ ਨਾਮਜ਼ਦਗੀ ਪੱਤਰ ਸੌਂਪੇ। ਇਸ ਮੌਕੇ ਖੜਗੇ ਨੇ ਕਿਹਾ, “ਸਾਰੇ ਵਿਧਾਇਕਾਂ ਅਤੇ ਮੇਰੇ ਆਗੂਆਂ ਨੇ ਸਰਬਸੰਮਤੀ ਨਾਲ ਮੈਨੂੰ ਚੁਣਿਆ ਹੈ ਅਤੇ ਮੈਨੂੰ ਪੂਰਾ ਭਰੋਸਾ ਹੈ ਕਿ ਸਾਰੇ ਇੱਕਜੁੱਟ ਰਹਿਣਗੇ ਅਤੇ ਕਾਂਗਰਸ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣਗੇ।”

ਜ਼ਿਕਰਯੋਗ ਹੈ ਕਿ ਬੀਤੇ ਕੱਲ ਕਾਂਗਰਸ ਨੇ ਰਾਜਸਭਾ ਚੋਣਾਂ 2026 ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਕੀਤੀ। ਕਾਂਗਰਸ ਵੱਲੋਂ ਜਾਰੀ ਸੂਚੀ ਅਨੁਸਾਰ, ਕਰਨਾਟਕ ਤੋਂ ਮਲਿਕਾਅਰਜੁਨ ਖੜਗੇ, ਪਵਨ ਖੇੜਾ ਅਤੇ ਮੰਸੂਰ ਅਲੀ ਖਾਨ ਨੂੰ ਉਮੀਦਵਾਰ ਬਣਾਇਆ ਗਿਆ ਹੈ। ਉੱਥੇ ਹੀ ਮੱਧ ਪ੍ਰਦੇਸ਼ ਤੋਂ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਕਾਂਗਰਸ ਆਗੂ ਮੀਨਾਕਸ਼ੀ ਨਟਰਾਜਨ ਨੂੰ ਟਿਕਟ ਦਿੱਤੀ ਗਈ ਹੈ।

ਰਾਜਸਥਾਨ ਤੋਂ ਨੀਰਜ ਡਾਂਗੀ ਨੂੰ ਦੁਬਾਰਾ ਰਾਜਸਭਾ ਭੇਜਣ ਦਾ ਫੈਸਲਾ ਕੀਤਾ ਗਿਆ ਹੈ, ਜਦੋਂ ਕਿ ਤਾਮਿਲਨਾਡੂ ਤੋਂ ਅਰਥਸ਼ਾਸਤਰੀ ਅਤੇ ਪਾਰਟੀ ਦੇ ਰਣਨੀਤੀਕਾਰ ਪ੍ਰਵੀਨ ਚੱਕਰਵਰਤੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਝਾਰਖੰਡ ਤੋਂ ਪ੍ਰਣਵ ਝਾਅ ਨੂੰ ਪਾਰਟੀ ਨੇ ਰਾਜਸਭਾ ਚੋਣਾਂ ਦੇ ਮੈਦਾਨ ਵਿੱਚ ਉਤਾਰਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

by Ranjit Singh
November 9, 2026
0

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ - ਕਾਰੀਗਰ ਆਪਣੇ ਔਜ਼ਾਰਾਂ ਦੀ ਕਰਦੇ ਨੇ...

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

by Ranjit Singh
November 9, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 