• Latest
  • Trending
Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ

3 weeks ago
National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

20 minutes ago
Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

33 minutes ago
Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ ‘ਚ ਲਾਏ ਜਾਣਗੇ ਵਿਸ਼ੇਸ਼ ਕੈਂਪ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Khedan Watan Punjab Diyan: ਸੀਜ਼ਨ-4 ਦਾ ਬਠਿੰਡਾ ਤੋਂ ਹੋਵੇਗਾ ਆਗਾਜ਼

LPG ਖਪਤਕਾਰਾਂ ਲਈ ਜ਼ਰੂਰੀ ਖ਼ਬਰ: e-KYC ਪੂਰਾ ਕਰਨ ਦੀ ਆਖਰੀ ਮਿਤੀ ਅੱਜ

Hockey World Cup: ਮਹਿਲਾ ਭਾਰਤੀ ਟੀਮ ਅੱਜ ਖੇਡੇਗੀ ਆਪਣਾ ਪਹਿਲਾ ਮੈਚ

India vs Sri Lanka ਵਿਚਕਾਰ ਪਹਿਲੇ ਟੈਸਟ ਦਾ ਅੱਜ ਦੂਜਾ ਦਿਨ, ਅੱਜ ਵੀ ਮੀਂਹ ਦੀ ਪੂਰੀ ਸੰਭਾਵਨਾ

Hukamnama Sri Darbar Sahib Today – 16 August 2026 | Ang 723 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
5 ਸਤੰਬਰ ਤੋਂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

ਰਾਸ਼ਟਰਪਤੀ ਭਵਨ ਵਿਖੇ ‘ਐਟ ਹੋਮ’ ਸਮਾਗਮ: ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

Hindi News
English News
Sunday, August 16, 2026
No Result
View All Result
30 °c
Chandigarh
28 ° Mon
27 ° Tue
26 ° Wed
26 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ

July 26, 2026
in ਖਬਰਾਂ, ਰਾਸ਼ਟਰੀ
Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ

Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ

ਨਵੀਂ ਦਿੱਲੀ, 26 ਜੁਲਾਈ (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਸਰਕਾਰ ਨੇ ਅਯੁੱਧਿਆ ਰਾਮ ਮੰਦਰ ਭੇਟ ਚੋਰੀ ਮਾਮਲੇ ਵਿੱਚ ਇੱਕ ਨਵੀਂ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕਰ ਦਿੱਤਾ ਹੈ। ਇਸ ਵਿਸ਼ੇਸ਼ ਜਾਂਚ ਟੀਮ ਵਿੱਚ ਤਿੰਨ ਮੈਂਬਰ ਹਨ ਅਤੇ ਇਸ ਦੀ ਅਗਵਾਈ ਆਈਜੀ ਲਖਨਊ ਰੇਂਜ ਕਿਰਨ ਐਸ. (IAS) ਕਰਨਗੇ। ਉਨ੍ਹਾਂ ਦੇ ਨਾਲ ਇਸ ਟੀਮ ‘ਚ ਸੋਮੇਨ ਵਰਮਾ (ਡੀਆਈਜੀ, ਅਯੁੱਧਿਆ ਰੇਂਜ) ਅਤੇ ਗੌਖ ਗਰੋਵਰ (ਐਸਐਸਪੀ, ਅਯੁੱਧਿਆ) ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।

ਪਰ ਇਸ ਦੇ ਨਾਲ ਹੀ ਇਹ ਦੱਸ ਦਈਏ ਕਿ ਇਸ ਤੋਂ ਪਹਿਲਾਂ SIT ਦੀ ਅਗਵਾਈ ਪਹਿਲਾਂ IAS ਅਧਿਕਾਰੀ ਵਿਜੇ ਵਿਸ਼ਵਾਸ ਪੰਤ ਕਰ ਰਹੇ ਸਨ ਅਤੇ ਕਿਰਨ ਐਸ. ਉਨ੍ਹਾਂ ਦੀ ਟੀਮ ਦਾ ਵੀ ਹਿੱਸਾ ਸਨ, ਪਰ ਵਿਸ਼ਵਾਸ ਪੰਤ ਟੀਮ ਦੇ ਇੰਚਾਰਜ ਸਨ। ਦੱਸ ਦਈਏ ਕਿ ਸੁਪਰੀਮ ਕੋਰਟ ਨੇ 13 ਜੁਲਾਈ, 2026 ਨੂੰ ਮਾਮਲੇ ਦੀ ਸੁਣਵਾਈ ਦੌਰਾਨ, ਇੱਕ ਸੀਨੀਅਰ IPS ਅਧਿਕਾਰੀ ਦੀ ਅਗਵਾਈ ਵਿੱਚ ਇੱਕ ਨਵੀਂ SIT ਬਣਾਉਣ ਦਾ ਹੁਕਮ ਦਿੱਤਾ ਸੀ। ਇਹ ਹੁਕਮ ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਦਿੱਤਾ ਸੀ।

ਸੁਪਰੀਮ ਕੋਰਟ ਨੇ ਰਾਮ ਮੰਦਰ ਚੜ੍ਹਾਵਾ ਚੋਰੀ ਬਾਰੇ ਸਟੇਟਸ ਰਿਪੋਰਟ 27 ਜੁਲਾਈ ਤੱਕ ਪੇਸ਼ ਕਰਨ ਦਾ ਹੁਕਮ ਦਿੱਤਾ ਸੀ। ਇਸ ਹੁਕਮ ਤੋਂ ਤੁਰੰਤ ਬਾਅਦ, ਉੱਤਰ ਪ੍ਰਦੇਸ਼ ਸਰਕਾਰ ਨੇ SIT ਬਣਾਈ। ਸੂਤਰਾਂ ਅਨੁਸਾਰ, ਨਵੀਂ SIT ਨੇ ਪਹਿਲਾਂ ਹੀ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiRAM MANDIRtop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
August 16, 2026
0

National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ 'ਚ ਮੌਤ - ਸਾਬਕਾ ਡਿਪਟੀ ਸਪੀਕਰ ਦੀ ਫਾਹੇ...

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

by Ranjit Singh
August 16, 2026
0

Punjab: 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ):...

Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ ‘ਚ ਲਾਏ ਜਾਣਗੇ ਵਿਸ਼ੇਸ਼ ਕੈਂਪ

Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ ‘ਚ ਲਾਏ ਜਾਣਗੇ ਵਿਸ਼ੇਸ਼ ਕੈਂਪ

by Ranjit Singh
August 16, 2026
0

Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ 'ਚ ਲਾਏ ਜਾਣਗੇ ਵਿਸ਼ੇਸ਼ ਕੈਂਪ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਭਾਰਤੀ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 16, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 16...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
August 16, 2026
0

National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ 'ਚ ਮੌਤ - ਸਾਬਕਾ ਡਿਪਟੀ ਸਪੀਕਰ ਦੀ ਫਾਹੇ...

Most Popular

ਆਯੁਸ਼ ਮੰਤਰਾਲੇ ਨੇ ਨਵੀਨਤਾ ਅਤੇ ਖੋਜ ਨੂੰ ਤੇਜ਼ ਕਰਨ ਲਈ IndiaAI ਨਾਲ ਸਮਝੌਤਾ ਪੱਤਰ ‘ਤੇ ਕੀਤੇ ਹਸਤਾਖਰ

by Navjot
2 weeks ago
0

ਆਯੁਸ਼ ਮੰਤਰਾਲੇ ਨੇ ਨਵੀਨਤਾ ਅਤੇ ਖੋਜ ਨੂੰ ਤੇਜ਼ ਕਰਨ ਲਈ IndiaAI ਨਾਲ ਸਮਝੌਤਾ ਪੱਤਰ 'ਤੇ ਕੀਤੇ ਹਸਤਾਖਰ ਨਵੀਂ ਦਿੱਲੀ, 3...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 