• Latest
  • Trending
Ram Raheem ਨੂੰ ਫੇਰ ਮਿਲੀ ਪੈਰੋਲ: ਜੇਲ੍ਹ ਤੋਂ ਆਇਆ ਬਾਹਰ

Ram Raheem ਨੂੰ ਫੇਰ ਮਿਲੀ ਪੈਰੋਲ: ਜੇਲ੍ਹ ਤੋਂ ਆਇਆ ਬਾਹਰ

1 year ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

15 minutes ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

39 minutes ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

2 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

2 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

3 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

4 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

4 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

5 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ram Raheem ਨੂੰ ਫੇਰ ਮਿਲੀ ਪੈਰੋਲ: ਜੇਲ੍ਹ ਤੋਂ ਆਇਆ ਬਾਹਰ

August 5, 2025
in ਸਿਆਸੀ, ਹਰਿਆਣਾ, ਖਬਰਾਂ, ਪੰਜਾਬ
Ram Raheem ਨੂੰ ਫੇਰ ਮਿਲੀ ਪੈਰੋਲ: ਜੇਲ੍ਹ ਤੋਂ ਆਇਆ ਬਾਹਰ

Big News

Ram Raheem ਨੂੰ ਫੇਰ ਮਿਲੀ ਪੈਰੋਲ: ਜੇਲ੍ਹ ਤੋਂ ਆਇਆ ਬਾਹਰ

– ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਸਿਰਸਾ ਡੇਰੇ ਲਈ ਰਵਾਨਾ

ਚੰਡੀਗੜ੍ਹ, 5 ਅਗਸਤ 2025 – ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Ram Raheem) ਇੱਕ ਵਾਰ ਫਿਰ ਬਾਹਰ ਆ ਗਿਆ ਹੈ। ਇਸ ਵਾਰ ਫੇਰ ਉਸਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ। ਰਾਮ ਰਹੀਮ ਮੰਗਲਵਾਰ ਸਵੇਰੇ ਸਿਰਸਾ ਡੇਰੇ ਲਈ ਰਵਾਨਾ ਹੋਇਆ। ਉਹ 14ਵੀਂ ਵਾਰ ਪੈਰੋਲ ‘ਤੇ ਬਾਹਰ ਆਇਆ ਹੈ।

Ram Raheem
Ram Raheem

ਤੁਹਾਨੂੰ ਦੱਸ ਦੇਈਏ ਕਿ ਰਾਮ ਰਹੀਮ (Ram Raheem) ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਹ ਪਹਿਲਾਂ 9 ਅਪ੍ਰੈਲ 2025 ਨੂੰ 21 ਦਿਨਾਂ ਦੀ ਫਰਲੋ ‘ਤੇ ਬਾਹਰ ਆਇਆ ਸੀ, ਉਸ ਵੇਲੇ ਉਹ ਸਿਰਸਾ ਡੇਰੇ ਵਿੱਚ ਠਹਿਰਿਆ ਸੀ। ਇਸ ਦੌਰਾਨ, ਉਸਨੇ ਸਿਰਸਾ ਡੇਰੇ ਵਿੱਚ ਆਪਣੇ ਪੈਰੋਕਾਰਾਂ ਨਾਲ ਮੁਲਾਕਾਤ ਕੀਤੀ। ਡੇਰੇ ਦਾ ਸਥਾਪਨਾ ਦਿਵਸ ਵੀ ਮਨਾਇਆ।

40 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ, ਗੁਰਮੀਤ ਰਾਮ ਰਹੀਮ (Ram Raheem) ਅੱਜ 5 ਅਗਸਤ ਨੂੰ ਸਵੇਰੇ 6:30 ਵਜੇ ਸਖ਼ਤ ਸੁਰੱਖਿਆ ਵਿਚਕਾਰ ਸੁਨਾਰੀਆ ਜੇਲ੍ਹ ਤੋਂ ਸਿਰਸਾ ਲਈ ਰਵਾਨਾ ਹੋਇਆ। ਉਸ ਦਾ ਲਗਜ਼ਰੀ ਕਾਰਾਂ ਦਾ ਕਾਫਲਾ ਜੇਲ੍ਹ ਤੋਂ ਰਵਾਨਾ ਹੋਇਆ, ਜਿਸ ਵਿੱਚ ਦੋ ਬੁਲੇਟ ਪਰੂਫ਼ ਲੈਂਡ ਕਰੂਜ਼ਰ, 2 ਫਾਰਚੂਨਰ ਅਤੇ 2 ਹੋਰ ਕਾਰਾਂ ਸ਼ਾਮਲ ਸਨ।

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਹੁਣ ਤੱਕ 14 ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਰੋਹਤਕ ਜੇਲ੍ਹ ਪ੍ਰਸ਼ਾਸਨ ਨੇ ਗੁਪਤ ਤੌਰ ‘ਤੇ ਗੁਰਮੀਤ ਰਾਮ ਰਹੀਮ ਨੂੰ ਸੁਨਾਰੀਆ ਤੋਂ ਸਿਰਸਾ ਭੇਜਿਆ ਸੀ। ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ। ਇਸ ਵਾਰ ਰਾਮ ਰਹੀਮ ਬਾਗਪਤ ਦੇ ਬਰਨਾਵਾ ਨਹੀਂ ਗਿਆ, ਅਤੇ ਸਿਰਸਾ ਦੇ ਡੇਰੇ ਵਿੱਚ ਰਹੇਗਾ।

25 ਅਗਸਤ 2017 ਨੂੰ ਰਾਮ ਰਹੀਮ ਨੂੰ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਬਾਅਦ, 17 ਜਨਵਰੀ 2019 ਨੂੰ, ਉਸਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਇਸ ਦੇ ਨਾਲ ਹੀ, ਅਕਤੂਬਰ 2021 ਵਿੱਚ, ਸੀਬੀਆਈ ਅਦਾਲਤ ਨੇ ਡੇਰਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ।

ਸਜ਼ਾ ਮਿਲਣ ਤੋਂ ਤਿੰਨ ਸਾਲ ਬਾਅਦ, ਰਾਮ ਰਹੀਮ ਨੂੰ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਬਰੀ ਕਰ ਦਿੱਤਾ। ਇਸ ਵੇਲੇ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਉਹ ਹੁਣ ਤੱਕ 13 ਵਾਰ ਇੱਥੋਂ ਪੈਰੋਲ ਅਤੇ ਫਰਲੋ ਲੈ ਕੇ ਬਾਹਰ ਆ ਚੁੱਕਾ ਹੈ। ਇਹ 14ਵੀਂ ਵਾਰ ਹੈ ਜਦੋਂ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਇਆ ਹੈ।

ਰਾਮ ਰਹੀਮ 14ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ…….

24 ਅਕਤੂਬਰ 2020: ਰਾਮ ਰਹੀਮ (Ram Raheem) ਨੂੰ ਪਹਿਲੀ ਵਾਰ ਹਸਪਤਾਲ ‘ਚ ਭਰਤੀ ਮਾਂ ਨੂੰ ਮਿਲਣ ਲਈ 1 ਦਿਨ ਦੀ ਪੈਰੋਲ ਮਿਲੀ ਸੀ।

21 ਮਈ 2021: ਉਸ ਨੂੰ ਮਾਂ ਨਾਲ ਦੂਜੀ ਵਾਰ ਮਿਲਣ ਲਈ 12 ਘੰਟੇ ਦੀ ਪੈਰੋਲ ਦਿੱਤੀ ਗਈ ਸੀ।

7 ਫਰਵਰੀ 2022: ਡੇਰਾ ਮੁਖੀ ਨੂੰ ਪਰਿਵਾਰ ਨੂੰ ਮਿਲਣ ਲਈ 21 ਦਿਨਾਂ ਦੀ ਫਰਲੋ ਮਿਲੀ ਸੀ।

ਜੂਨ 2022: 30 ਦਿਨਾਂ ਦੀ ਪੈਰੋਲ ਮਿਲੀ ਸੀ ਅਤੇ ਯੂਪੀ ਦੇ ਬਾਗਪਤ ਆਸ਼ਰਮ ਭੇਜ ਦਿੱਤਾ ਸੀ।

14 ਅਕਤੂਬਰ 2022: ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਉਹ ਬਾਗਪਤ ਆਸ਼ਰਮ ਵਿੱਚ ਰਿਹਾ ਅਤੇ ਇਸ ਦੌਰਾਨ ਸੰਗੀਤ ਦੇ ਵੀਡੀਓ ਵੀ ਜਾਰੀ ਕੀਤੇ।

21 ਜਨਵਰੀ 2023: 40 ਦਿਨਾਂ ਦੀ ਪੈਰੋਲ ਮਿਲੀ। ਉਹ ਜੇਲ੍ਹ ਤੋਂ ਬਾਹਰ ਸ਼ਾਹ ਸਤਨਾਮ ਸਿੰਘ ਦੇ ਜਨਮ ਦਿਹਾੜੇ ਵਿੱਚ ਸ਼ਾਮਲ ਹੋਣ ਲਈ ਆਇਆ ਸੀ।

20 ਜੁਲਾਈ 2023: 30 ਦਿਨਾਂ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ।

21 ਨਵੰਬਰ 2023: ਰਾਮ ਰਹੀਮ 21 ਦਿਨਾਂ ਦੀ ਫਰਲੋ ਲੈ ਕੇ ਬਾਗਪਤ ਆਸ਼ਰਮ ਗਿਆ ਸੀ।

19 ਜਨਵਰੀ 2024:50 ਦਿਨਾਂ ਦੀ ਛੁੱਟੀ ‘ਤੇ ਬਾਹਰ ਆਇਆ ਸੀ।

13 ਅਗਸਤ 2024: ਹਰਿਆਣਾ ਪੁਲਿਸ ਦੀ ਸੁਰੱਖਿਆ ਹੇਠ 21 ਦਿਨਾਂ ਦੀ ਛੁੱਟੀ ਲੈ ਕੇ ਬਾਗਪਤ ਆਸ਼ਰਮ ਗਿਆ।

2 ਅਕਤੂਬਰ 2024: ਰਾਮ ਰਹੀਮ (Ram Raheem) ਨੂੰ 20 ਦਿਨਾਂ ਦੀ ਪੈਰੋਲ ਮਿਲੀ ਹੈ। ਉਸ ਨੂੰ ਸਖ਼ਤ ਸੁਰੱਖਿਆ ਹੇਠ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ਲਿਜਾਇਆ ਗਿਆ।

28 ਜਨਵਰੀ 2025: ਗੁਪਤ ਰੂਪ ਵਿੱਚ ਜੇਲ੍ਹ ਵਿੱਚੋਂ ਬਾਹਰ ਆਇਆ। ਉਸ ਨੂੰ 30 ਦਿਨਾਂ ਦੀ ਪੈਰੋਲ ਮਿਲੀ। ਇਸ ਦੌਰਾਨ ਉਸ ਨੇ 10 ਦਿਨ ਸਿਰਸਾ ਡੇਰੇ ਅਤੇ 20 ਦਿਨ ਬਾਗਪਤ ਦੇ ਆਸ਼ਰਮ ਵਿਚ ਬਿਤਾਏ।

9 ਅਪ੍ਰੈਲ 2025: 21 ਦਿਨਾਂ ਦੀ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ।

5 ਅਗਸਤ 2025: 40 ਦਿਨਾਂ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiRam Raheemtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Most Popular

🌷ਅੱਜ ਦਾ ਵਿਚਾਰ🌷 🌷Aaj ka vichar 🌷

🌷ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
5 days ago
0

🌹 🌹ਸਿਰਫ਼ ਪੈਸਾ ਹੀ ਕਿਸੇ ਵਿਅਕਤੀ ਨੂੰ ਅਮੀਰ ਨਹੀਂ ਬਣਾਉਂਦਾ। ਸੱਚੇ ਅਮੀਰ ਉਹ ਹਨ ਜਿਨ੍ਹਾਂ ਕੋਲ ਚੰਗੇ ਵਿਚਾਰ, ਚੰਗੇ ਦੋਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 