• Latest
  • Trending
Ram Rahim : 15ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ ; ਮਿਲੀ ਹੈ 40 ਦਿਨਾਂ ਦੀ ਪੈਰੋਲ 

11 months ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

6 minutes ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

10 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

19 minutes ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

22 minutes ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

25 minutes ago
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

26 minutes ago
ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

30 minutes ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

1 hour ago
1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

3 hours ago
ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

Hindi News
English News
Sunday, November 29, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ram Rahim : 15ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ ; ਮਿਲੀ ਹੈ 40 ਦਿਨਾਂ ਦੀ ਪੈਰੋਲ 

January 5, 2026
in ਖਬਰਾਂ, ਪੰਜਾਬ
Ram Rahim : 15ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ ; ਮਿਲੀ ਹੈ 40 ਦਿਨਾਂ ਦੀ ਪੈਰੋਲ 

Ram Rahim : 15ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ ; ਮਿਲੀ ਹੈ 40 ਦਿਨਾਂ ਦੀ ਪੈਰੋਲ 

INTERNATIONAL NEWS :

ਚੰਡੀਗੜ੍ਹ, 5ਜਨਵਰੀ(ਵਿਸ਼ਵ ਵਾਰਤਾ) Ram Rahim :  ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਇੱਕ ਪੱਤਰਕਾਰ ਦੇ ਕਤਲ ਦੇ ਦੋਸ਼ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਇਆ ਹੈ। ਉਸਨੂੰ  40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਉਹ ਸੋਮਵਾਰ ਸਵੇਰੇ ਲਗਭਗ 11:30 ਵਜੇ ਸੁਨਾਰੀਆ ਜੇਲ੍ਹ ਤੋਂ ਸਿਰਸਾ ਡੇਰੇ ਲਈ ਰਵਾਨਾ ਹੋੋਇਆ।

Ram Rahim : 15ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ ; ਮਿਲੀ ਹੈ 40 ਦਿਨਾਂ ਦੀ ਪੈਰੋਲ 

ਰਾਮ ਰਹੀਮ ਨੂੰ ਲੈਣ ਲਈ ਸਿਰਸਾ ਡੇਰੇ ਤੋਂ ਲਗਜ਼ਰੀ ਗੱਡੀਆਂ ਦਾ ਕਾਫਲਾ ਪਹੁੰਚਿਆ, ਜਿਸ ਵਿੱਚ ਦੋ ਬੁਲੇਟਪਰੂਫ ਲੈਂਡ ਕਰੂਜ਼ਰ, ਦੋ ਫਾਰਚੂਨਰ ਅਤੇ ਦੋ ਹੋਰ ਵਾਹਨ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਇਹ 15ਵੀਂ ਵਾਰ ਹੈ ਜਦੋਂ ਡੇਰਾ ਮੁਖੀ ਪੈਰੋਲ ‘ਤੇ ਬਾਹਰ ਆਇਆ। ਇਸ ਤੋਂ ਪਹਿਲਾਂ, ਉਹ15 ਅਗਸਤ ਨੂੰ ਆਪਣਾ ਜਨਮਦਿਨ ਮਨਾਉਣ ਲਈ ਜੇਲ੍ਹ ਤੋਂ ਬਾਹਰ ਆਇਆ ਸੀ।

ਗੌਰਤਲਬ ਹੈ ਕਿ 25 ਅਗਸਤ, 2017 ਨੂੰ, ਰਾਮ ਰਹੀਮ ਨੂੰ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਬਾਅਦ, 17 ਜਨਵਰੀ, 2019 ਨੂੰ, ਉਸਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਇਸ ਸਮੇਂ, ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiRAM RAHIMtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

by Ankit
November 29, 2026
0

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ...

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

by Ankit
November 29, 2026
0

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ — ਗ੍ਰਿਫ਼ਤਾਰ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

by Ankit
November 29, 2026
0

  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ ਪੁਲਿਸ ਟੀਮਾਂ ਨੇ 180...

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

by Ankit
November 29, 2026
0

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

by Ankit
November 29, 2026
0

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ...

Most Popular

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
2 weeks ago
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 