Ram Rahim : ਰਾਮ ਰਹੀਮ ਦੀ ਪੈਰੋਲ ਹੋਈ ਖ਼ਤਮ ; ਮੁੜ ਜਾਵੇਗਾ ਸੁਨਾਰੀਆ ਜੇਲ੍ਹ
ਚੰਡੀਗੜ੍ਹ,28ਫਰਵਰੀ(ਵਿਸ਼ਵ ਵਾਰਤਾ) ਰਾਮ ਰਹੀਮ (Gurmeet Ram Rahim Singh)ਦੀ ਪੈਰੋਲ ਖ਼ਤਮ ਹੋ ਗਈ ਹੈ। ਜਿਸ ਦੇ ਚਲਦਿਆਂ ਰਾਮ ਰਹੀਮ ਅੱਜ ਸ਼ਾਮ 5:00 ਵਜੇ ਤੱਕ ਯੂਪੀ ਦੇ ਬਾਗਪਤ ਆਸ਼ਰਮ ਤੋਂ ਵਾਪਸ ਸੁਨਾਰੀਆ ਜੇਲ੍ਹ ਜਾਵੇਗਾ।
ਜ਼ਿਕਰਯੋਗ ਹੈ ਕਿ ਰਾਮ ਰਹੀਮ 30 ਦਿਨਾਂ ਦੀ ਪੈਰੋਲ ‘ਤੇ ਸੀ, ਉਸ ਨੂੰ 28 ਜਨਵਰੀ ਨੂੰ 30 ਦਿਨਾਂ ਦੀ ਪੈਰੋਲ ਮਿਲੀ ਸੀ। ਮਿਲੀ ਜਾਣਕਾਰੀ ਅਨੁਸਾਰ ਰਾਮ ਰਹੀਮ ਇਸ 30 ਦਿਨਾਂ ਦੀ ਪੈਰੋਲ ਦੌਰਾਨ ਪਹਿਲੇ 10 ਦਿਨ ਸਿਰਸਾ ਡੇਰਾ ‘ਚ ਰਿਹਾ ਤੇ ਬਾਕੀ 20 ਦਿਨ ਯੂਪੀ ਦੇ ਬਾਗਪਤ ਆਸ਼ਰਮ ’ਚ ਰਿਹਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/