• Latest
  • Trending
RANA GURJIT SINGH ਨੇ ਭਾਰਤੀ ਹਵਾਈ ਫੌਜ ਵੱਲੋਂ ਅਤਿਵਾਦੀਆਂ ਠਿਕਾਣਿਆਂ ‘ਤੇ ਕੀਤੇ ਹਮਲੇ ਦੀ ਭਰਪੂਰ ਸ਼ਲਾਘਾ

RANA GURJIT SINGH ਨੇ ਭਾਰਤੀ ਹਵਾਈ ਫੌਜ ਵੱਲੋਂ ਅਤਿਵਾਦੀਆਂ ਠਿਕਾਣਿਆਂ ‘ਤੇ ਕੀਤੇ ਹਮਲੇ ਦੀ ਭਰਪੂਰ ਸ਼ਲਾਘਾ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

6 hours ago
ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

7 hours ago
ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

7 hours ago
ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

7 hours ago
ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

7 hours ago
ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

8 hours ago
ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

8 hours ago
ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

9 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

10 hours ago
Hindi News
English News
Saturday, August 8, 2026
No Result
View All Result
25 °c
Chandigarh
30 ° Sun
29 ° Mon
26 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

RANA GURJIT SINGH ਨੇ ਭਾਰਤੀ ਹਵਾਈ ਫੌਜ ਵੱਲੋਂ ਅਤਿਵਾਦੀਆਂ ਠਿਕਾਣਿਆਂ ‘ਤੇ ਕੀਤੇ ਹਮਲੇ ਦੀ ਭਰਪੂਰ ਸ਼ਲਾਘਾ

May 7, 2025
in ਸਿਆਸੀ, ਖਬਰਾਂ
RANA GURJIT SINGH ਨੇ ਭਾਰਤੀ ਹਵਾਈ ਫੌਜ ਵੱਲੋਂ ਅਤਿਵਾਦੀਆਂ ਠਿਕਾਣਿਆਂ ‘ਤੇ ਕੀਤੇ ਹਮਲੇ ਦੀ ਭਰਪੂਰ ਸ਼ਲਾਘਾ

ਕਪੂਰਥਲਾ 7 ਮਈ, 2025 (ਵਿਸ਼ਵ ਵਾਰਤਾ) ਕਪੂਰਥਲਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਕਿਹਾ ਕਿ ਭਾਰਤੀ ਸੁਰੱਖਿਆ ਬਲਾਂ ਵੱਲੋਂ ‘ਓਪਰੇਸ਼ਨ ਸਿੰਦੂਰ’ ਦੇ ਤਹਿਤ ਅਤਿਵਾਦੀਆਂ ਦੇ ਠਿਕਾਣਿਆਂ ਵਿਰੁਧ ਕੀਤੀ ਗਈ ਕਾਰਵਾਈ ਬਹੁਤ ਹੀ ਸਰਾਹਣਯੋਗ ਅਤੇ ਪ੍ਰਸ਼ੰਸਨਯੋਗ ਹੈ।

ਉਨ੍ਹਾਂ ਨੇ ਦੱਸਿਆ ਕਿ ਮੰਗਲਵਾਰ ਅਤੇ ਬੁਧਵਾਰ ਦੀ ਰਾਤ ਭਾਰਤੀ ਹਵਾਈ ਫੌਜ ਨੇ ਅਤਿਵਾਦੀਆਂ ਕੈਂਪਾਂ ਨੂੰ ਨਿਸ਼ਾਨਾ ਬਣਾਕੇ ਫੌਜ ਦੀ ਬਹਾਦਰੀ ਅਤੇ ਪੇਸ਼ਾਵਰਤਾ ਦਾ ਪ੍ਰਦਰਸ਼ਨ ਕੀਤਾ।

ਰਾਣਾ ਗੁਰਜੀਤ ਸਿੰਘ ਨੇ ਆਪਣੇ ਸੁਨੇਹੇ ਵਿੱਚ ਕਿਹਾ, “ਮੈਂ ਆਪਣੇ ਸੁਰੱਖਿਆ ਬਲਾਂ ਦੀ ਬੇਮਿਸਾਲ ਬਹਾਦਰੀ ਅਤੇ ਅਟੁੱਟ ਪੇਸ਼ਾਵਰਤਾ ਦੀ ਦਿਲੋਂ ਪ੍ਰਸ਼ੰਸਾ ਕਰਦਾ ਹਾਂ, ਜਿਨ੍ਹਾਂ ਨੇ ਅਤਿਵਾਦੀਆਂ ਠਿਕਾਣਿਆਂ ਵਿਰੁਧ ਫੈਸਲਾਕੁਨ ਕਾਰਵਾਈ ਕੀਤੀ। ਇਸ ਨਾਜ਼ੁਕ ਵੇਲੇ ਵਿੱਚ, ਦੇਸ਼ ਦੀ ਏਕਤਾ ਅਤੇ ਸੁਰੱਖਿਆ ਦੀ ਰੱਖਿਆ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ।“

ਪੰਜਾਬ ਵਿਧਾਨ ਸਭਾ ਦੇ ਮੈਂਬਰ RANA GURJIT SINGH    ਨੇ ਕਿਹਾ ਕਿ ਅਤਿਵਾਦੀਆਂ ਠਿਕਾਣਿਆਂ ਨੂੰ ਤਬਾਹ ਕਰਕੇ ਹਵਾਈ ਫੌਜ ਨੇ ਉਹਨਾਂ ਅਤਿਵਾਦੀਆਂ ਅਤੇ ਉਨ੍ਹਾਂ ਦੇ ਪਿੱਛੇ ਖੜੇ ਲੋਕਾਂ ਨੂੰ ਢੁੱਕਵਾਂ ਜਵਾਬ ਦਿੱਤਾ ਹੈ, ਜੋ ਭਾਰਤ ਅਤੇ ਪਾਕਿਸਤਾਨ ਸਮੇਤ ਪੂਰੇ ਉਪ–ਮਹਾਦੀਪ ਵਿੱਚ ਨਫ਼ਰਤ ਅਤੇ ਅਸੰਤੋਖ ਫੈਲਾ ਰਹੇ ਹਨ।

ਉਨ੍ਹਾਂ ਨੇ ਕਿਹਾ, “ਇਹ ਉਹਨਾਂ ਬੇਗੁਨਾਹ ਲੋਕਾਂ ਦੀ ਹੱਤਿਆ ਦਾ ਢੁੱਕਵਾਂ ਜਵਾਬ ਹੈ, ਜੋ ਆਪਣੇ ਪਰਿਵਾਰਾਂ ਸਮੇਤ ਪਹਿਲਗਾਮ ਗਏ ਸਨ ਅਤੇ ਕੁਝ ਅਤਿਵਾਦੀਆਂ ਦੀ ਘਿਨੌਣੀ ਸੋਚ ਕਰਕੇ ਆਪਣੀ ਜਾਨਾਂ ਗੁਆ ਬੈਠੇ।“

ਕਪੂਰਥਲਾ ਵਿਧਾਇਕ ਨੇ ਕਿਹਾ ਕਿ ਪਹਿਲਗਾਮ ਹਮਲੇ ਦੇ ਜ਼ਿੰਮੇਵਾਰਾਂ ਅਤੇ ਯੋਜਕਾਂ ਨੂੰ ਇਨਸਾਫ਼ ਦੇ ਕਟਿਹਰੇ ਵਿੱਚ ਲਿਆਉਣਾ ਲਾਜ਼ਮੀ ਸੀ। ਉਨ੍ਹਾਂ ਨੇ ਪੀ.ਆਈ.ਬੀ. ਦੇ ਮੀਡੀਆ ਰਿਲੀਜ਼ ਨੂੰ ਹਵਾਲਾ ਦਿੰਦਿਆਂ ਕਿਹਾ ਕਿ ਭਾਰਤੀ ਸੁਰੱਖਿਆ ਬਲਾਂ ਨੇ ਪਾਕਿਸਤਾਨ ਅਤੇ ਪਾਕਿਸਤਾਨ ਅਧੀਨ ਕਸ਼ਮੀਰ ਦੇ ਅੰਦਰ ਨੌਂ ਥਾਵਾਂ ‘ਤੇ ਹਮਲੇ ਕੀਤੇ ਹਨ ਅਤੇ ਇਸ ਕਾਰਵਾਈ ਲਈ ਪੂਰਾ ਦੇਸ਼ ਭਾਰਤ ਸਰਕਾਰ ਦੇ ਨਾਲ ਚਟਾਨ ਵਾਂਗ ਖੜਾ ਹੈ।

ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਭਾਰਤ ਦੇ ਬੇਗੁਨਾਹ ਲੋਕਾਂ ਦੀ ਅਤਿਵਾਦੀਆਂ ਵੱਲੋਂ ਕੀਤੀ ਜਾ ਰਹੀ ਹੱਤਿਆ ਕਦੇ ਵੀ ਕਬੂਲਯੋਗ ਨਹੀਂ, ਇਹ ਤੁਰੰਤ ਰੁਕਣੀ ਚਾਹੀਦੀ ਹੈ, ਤਾਂ ਕਿ ਹਰ ਭਾਰਤੀ ਨਾਗਰਿਕ ਜੰਮੂ–ਕਸ਼ਮੀਰ ਵਿੱਚ ਖੁੱਲ੍ਹੇ ਦਿਲ ਨਾਲ ਆ–ਜਾ ਸਕੇ, ਕਿਉਂਕਿ ਇਹ ਭਾਰਤ ਦਾ ਅਟੁੱਟ ਹਿੱਸਾ ਹੈ। ਉਨ੍ਹਾਂ ਨੇ ਇਹ ਵੀ ਜੋੜਿਆ ਕਿ ਸਰਹੱਦਾਂ ‘ਤੇ ਅਮਨ ਹੋਣ ਨਾਲ ਪੰਜਾਬ ਵਿੱਚ ਵੀ ਅਮਨ ਆਵੇਗਾ, ਜੋ ਪਾਕਿਸਤਾਨ ਨਾਲ ਲੰਮੀ ਸਰਹੱਦ ਸਾਂਝੀ ਕਰਦਾ ਹੈ।

ਉਨ੍ਹਾਂ ਨੇ ਕਿਹਾ, “ਅਮਨ ਹੋਣ ‘ਤੇ ਸਰਹੱਦ ਵਪਾਰ ਅਤੇ ਕਾਰੋਬਾਰ ਲਈ ਖੁਲ੍ਹ ਜਾਵੇ, ਤਾਂ ਪੰਜਾਬ ਤੋਂ ਤਾਜ਼ਾ ਸਬਜ਼ੀਆਂ ਆਦਿ ਪਾਕਿਸਤਾਨ ਨਿਰਯਾਤ ਹੋ ਸਕਣ ਅਤੇ ਹੋਰ ਸਮਾਨ ਵਾਪਸ ਆ ਸਕੇ।“

Tags: BREAKING NEWSGOOGLE WISHAVWARTALATEST PUNJABI NEWSOPERATIONOPERATION SANDOOR NEWSpunjab newsRana Gurjit SinghSANDOOR UPDATEWISHAVWARTA NEWS
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

by Jaspreet Kaur
August 7, 2026
0

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ ਜੰਗਲ 'ਚੋਂ ਮਿਲੀ ਲਾਸ਼ ਚੰਡੀਗੜ੍ਹ , 7 ਅਗਸਤ (ਵਿਸ਼ਵ ਵਾਰਤਾ): ਅਮਰੀਕਾ 'ਚ...

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

by Jaspreet Kaur
August 7, 2026
0

ਭਲਕੇ ਦਿੱਲੀ ਦੌਰੇ 'ਤੇ ਮੁੱਖ ਮੰਤਰੀ ਭਗਵੰਤ ਮਾਨ - ਮਨੋਹਰ ਲਾਲ ਖੱਟੜ ਨਾਲ ਕਰਨਗੇ ਅਹਿਮ ਬੈਠਕ ਚੰਡੀਗੜ੍ਹ, 7 ਅਗਸਤ (ਵਿਸ਼ਵ...

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

by Jaspreet Kaur
August 7, 2026
0

ਹਰਿਆਣਾ 'ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ ਹਰਿਆਣਾ, 7 ਅਗਸਤ (ਵਿਸ਼ਵ ਵਾਰਤਾ): ਹਰਿਆਣਾ ਦੇ ਅੰਬਾਲਾ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

National Breaking: ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

National Breaking: ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

by Ranjit Singh
2 days ago
0

National Breaking: ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ 'ਚ ਮੌਤ ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 