• Latest
  • Trending
Rapper ਬਾਦਸ਼ਾਹ ਦੀਆਂ ਵਧੀਆਂ ਮੁਸ਼ਕਿਲਾਂ! ਗ੍ਰਿਫ਼ਤਾਰੀ ਦੇ ਹੁਕਮ ਜਾਰੀ

Rapper ਬਾਦਸ਼ਾਹ ਦੀਆਂ ਵਧੀਆਂ ਮੁਸ਼ਕਿਲਾਂ! ਗ੍ਰਿਫ਼ਤਾਰੀ ਦੇ ਹੁਕਮ ਜਾਰੀ

4 months ago
IND vs ENG 1st ODI: ਇੰਗਲੈਂਡ ਨੇ ਜਿੱਤਿਆ Toss

IND vs ENG 1st ODI: ਇੰਗਲੈਂਡ ਨੇ ਜਿੱਤਿਆ Toss

7 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

16 minutes ago
Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

28 minutes ago
ਹੋਰਮੁਜ਼ ‘ਚ ਜਹਾਜ਼ ਹਮਲੇ ‘ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ

ਹੋਰਮੁਜ਼ ‘ਚ ਜਹਾਜ਼ ਹਮਲੇ ‘ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ

32 minutes ago
Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ

Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ

52 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੈਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੈਸਮ ?

1 hour ago
Breaking: ਜ਼ਮਾਨਤ ‘ਤੇ ਆਏ ਬੇਅਦਬੀ ਦੇ ਮੁਲਜ਼ਮ ਦਾ ਗਲਾ ਵੱਢ ਕੇ ਕਤਲ

Breaking: ਜ਼ਮਾਨਤ ‘ਤੇ ਆਏ ਬੇਅਦਬੀ ਦੇ ਮੁਲਜ਼ਮ ਦਾ ਗਲਾ ਵੱਢ ਕੇ ਕਤਲ

2 hours ago
Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

3 hours ago
Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

4 hours ago
Breaking: ਪੰਜਾਬ ਵਿੱਚ PM-ਰਾਹਤ ਸਕੀਮ ਹੋਵੇਗੀ ਲਾਗੂ, ਪੰਜਾਬ ਸਰਕਾਰ ਈ FARISHTEY ਸਕੀਮ ਨਾਲ ਹੋਵੇਗੀ ਏਕੀਕ੍ਰਿਤ

Breaking: ਪੰਜਾਬ ਵਿੱਚ PM-ਰਾਹਤ ਸਕੀਮ ਹੋਵੇਗੀ ਲਾਗੂ, ਪੰਜਾਬ ਸਰਕਾਰ ਈ FARISHTEY ਸਕੀਮ ਨਾਲ ਹੋਵੇਗੀ ਏਕੀਕ੍ਰਿਤ

4 hours ago
Hindi News
English News
Tuesday, July 14, 2026
No Result
View All Result
40 °c
Chandigarh
36 ° Wed
38 ° Thu
38 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Rapper ਬਾਦਸ਼ਾਹ ਦੀਆਂ ਵਧੀਆਂ ਮੁਸ਼ਕਿਲਾਂ! ਗ੍ਰਿਫ਼ਤਾਰੀ ਦੇ ਹੁਕਮ ਜਾਰੀ

March 13, 2026
in ਹਰਿਆਣਾ, ਖਬਰਾਂ, ਫ਼ਿਲਮੀ
Rapper ਬਾਦਸ਼ਾਹ ਦੀਆਂ ਵਧੀਆਂ ਮੁਸ਼ਕਿਲਾਂ! ਗ੍ਰਿਫ਼ਤਾਰੀ ਦੇ ਹੁਕਮ ਜਾਰੀ

Rapper ਬਾਦਸ਼ਾਹ ਦੀਆਂ ਵਧੀਆਂ ਮੁਸ਼ਕਿਲਾਂ! ਗ੍ਰਿਫ਼ਤਾਰੀ ਦੇ ਹੁਕਮ ਜਾਰੀ

– ਪਾਸਪੋਰਟ ਵੀ ਹੋਵੇਗਾ ਜ਼ਬਤ

ਚੰਡੀਗੜ੍ਹ, 13 ਮਾਰਚ 2026 (ਵਿਸ਼ਵ ਵਾਰਤਾ): ਮਸ਼ਹੂਰ ਰੈਪਰ ਬਾਦਸ਼ਾਹ ਦੇ ‘ਟਟੀਰੀ’ ਗਾਣੇ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਰੈਪਰ ਬਾਦਸ਼ਾਹ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਹੋਏ ਹਨ। ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਪਾਣੀਪਤ ਵਿੱਚ ਤੈਅ ਸਮੇਂ ‘ਤੇ ਪੇਸ਼ ਨਾ ਹੋਣ ਤੋਂ ਬਾਅਦ ਸਖ਼ਤ ਰੁਖ਼ ਅਖਤਿਆਰ ਕਰਦਿਆਂ ਪੁਲਿਸ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਦੱਸਿਆ ਕਿ ਰੈਪਰ ਬਾਦਸ਼ਾਹ ਨੂੰ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਲਈ ਸਮਾਂ ਦਿੱਤਾ ਗਿਆ ਸੀ, ਪਰ ਉਹ ਤੈਅ ਸਮੇਂ ‘ਤੇ ਹਾਜ਼ਰ ਨਹੀਂ ਹੋਏ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮਹਿਲਾ ਕਮਿਸ਼ਨ ਨੇ ਸਖ਼ਤ ਕਦਮ ਚੁੱਕਿਆ ਹੈ।

ਦੱਸ ਦਈਏ ਕਿ ਬਾਦਸ਼ਾਹ ਅੱਜ ਪਾਣੀਪਤ ਵਿੱਚ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਕਿਸੇ ਪੇਸ਼ੇਵਰ ਰੁਝੇਵੇਂ ਵਿੱਚ ਰੁੱਝੇ ਹੋਣ ਕਾਰਨ ਬਾਦਸ਼ਾਹ ਨਹੀਂ ਆ ਸਕੇ। ਉਨ੍ਹਾਂ ਕਮਿਸ਼ਨ ਤੋਂ ਹੋਰ ਸਮਾਂ ਮੰਗਿਆ ਗਿਆ ਸੀ। ਇਸ ‘ਤੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨਾਰਾਜ਼ ਹੋ ਗਏ। ਉਨ੍ਹਾਂ ਚੇਤਾਵਨੀ ਦਿੱਤੀ – ਜੇਕਰ ਬਾਦਸ਼ਾਹ 3 ਵਜੇ ਤੱਕ ਪੇਸ਼ ਨਾ ਹੋਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 3 ਵਜੇ ਤੱਕ ਬਾਦਸ਼ਾਹ ਦੇ ਵਕੀਲ ਫਿਰ ਪਹੁੰਚੇ ਅਤੇ ਸਮਾਂ ਮੰਗਿਆ।

ਰੇਣੂ ਭਾਟੀਆ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਾਣੀਪਤ ਪੁਲਿਸ ਅਤੇ ਪੰਚਕੂਲਾ ਪੁਲਿਸ ਨੂੰ ਬਾਦਸ਼ਾਹ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੂਰੇ ਸੂਬੇ ਵਿੱਚ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਕਿ ਜਦੋਂ ਤੱਕ ਉਹ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੁੰਦੇ, ਉਦੋਂ ਤੱਕ ਹਰਿਆਣਾ ਵਿੱਚ ਉਨ੍ਹਾਂ ਦਾ ਕੋਈ ਵੀ ਸ਼ੋਅ ਨਹੀਂ ਹੋਣ ਦਿੱਤਾ ਜਾਵੇਗਾ। ਮਹਿਲਾ ਕਮਿਸ਼ਨ ਨੇ ਇਹ ਵੀ ਕਿਹਾ ਹੈ ਕਿ ਲੋੜ ਪੈਣ ‘ਤੇ ਬਾਦਸ਼ਾਹ ਦਾ ਪਾਸਪੋਰਟ ਜ਼ਬਤ ਕਰਨ ਦੀ ਵੀ ਅਪੀਲ ਕੀਤੀ ਗਈ ਹੈ, ਤਾਂ ਜੋ ਉਹ ਜਾਂਚ ਤੋਂ ਬਚਣ ਲਈ ਵਿਦੇਸ਼ ਨਾ ਜਾ ਸਕਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs ENG 1st ODI: ਇੰਗਲੈਂਡ ਨੇ ਜਿੱਤਿਆ Toss

IND vs ENG 1st ODI: ਇੰਗਲੈਂਡ ਨੇ ਜਿੱਤਿਆ Toss

by Jaspreet Kaur
July 14, 2026
0

IND vs ENG 1st ODI: ਇੰਗਲੈਂਡ ਨੇ ਜਿੱਤਿਆ Toss  ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ?  ਨਵੀ ਦਿੱਲੀ, 14 ਜੁਲਾਈ 2026 (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 14, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

by Ranjit Singh
July 14, 2026
0

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ 'ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ - ਸਰਵਣ ਸਿੰਘ ਪੰਧੇਰ ਨੇ ਕਿਹਾ—ਸਮਝੌਤਾ...

ਹੋਰਮੁਜ਼ ‘ਚ ਜਹਾਜ਼ ਹਮਲੇ ‘ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ

ਹੋਰਮੁਜ਼ ‘ਚ ਜਹਾਜ਼ ਹਮਲੇ ‘ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ

by Jaspreet Kaur
July 14, 2026
0

ਹੋਰਮੁਜ਼ 'ਚ ਜਹਾਜ਼ ਹਮਲੇ 'ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs ENG 1st ODI: ਇੰਗਲੈਂਡ ਨੇ ਜਿੱਤਿਆ Toss

IND vs ENG 1st ODI: ਇੰਗਲੈਂਡ ਨੇ ਜਿੱਤਿਆ Toss

by Jaspreet Kaur
July 14, 2026
0

IND vs ENG 1st ODI: ਇੰਗਲੈਂਡ ਨੇ ਜਿੱਤਿਆ Toss  ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ?  ਨਵੀ ਦਿੱਲੀ, 14 ਜੁਲਾਈ 2026 (ਵਿਸ਼ਵ...

Most Popular

Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

by Ranjit Singh
4 days ago
0

Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਸਰਕਾਰੀ ਤੇਲ ਕੰਪਨੀਆਂ ਨੇ 10 ਜੁਲਾਈ ਲਈ ਨਵੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 