• Latest
  • Trending
ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

2 years ago
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

1 hour ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

3 hours ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

3 hours ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

3 hours ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

3 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

4 hours ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

4 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

5 hours ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

5 hours ago
Hindi News
English News
Thursday, November 19, 2026
No Result
View All Result
23 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

May 18, 2025
in Punjab-Chandigarh
ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਲੇਖਕਾ ਅਤੇ ਸਮਾਜ ਸੇਵੀ ਰਾਵੀ ਪੰਧੇਰ ਨੇ ਆਪਣਾ ਜਜ਼ਬਾਤੀ ਸਫ਼ਰ ਕੀਤਾ ਪੇਸ਼

ਕਿਤਾਬ ਦੇ ਘੁੰਡ ਚੁਕਾਈ ਪ੍ਰੋਗਰਾਮ ਦੌਰਾਨ ਸਾਹਿਤ ਪ੍ਰੇਮੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ

ਚੰਡੀਗੜ੍ਹ, 18 ਮਈ( ਵਿਸ਼ਵ ਵਾਰਤਾ)-ਰਾਵੀ ਪੰਧੇਰ ਵੱਲੋਂ ਲਿਖੇ ਮਨਮੋਹਕ ਕਾਵਿ ਸੰਗ੍ਰਹਿ “ਈਕੋਜ਼ ਆਫ਼ ਦ ਸੋਲ” ਦਾ ਘੁੰਡ ਚੁਕਾਈ ਪ੍ਰੋਗਰਾਮ ਸ਼ਾਨਦਾਰ ਰਿਹਾ। ਅੱਜ ਇੱਥੇ ਬੇਜ ਕੈਫੇ ਵਿਖੇ ਕਰਵਾਏ ਇਸ ਪ੍ਰੋਗਰਾਮ ਵਿੱਚ ਸਾਹਿਤਕ ਉਤਸ਼ਾਹੀਆਂ, ਕਿਤਾਬ ਪ੍ਰੇਮੀਆਂ ਅਤੇ ਮੀਡੀਆ ਪ੍ਰਤੀਨਿਧੀਆਂ ਨੇ ਸ਼ਿਰਕਤ ਕੀਤੀ।

ਸਟੇਜ ‘ਤੇ ਪਹੁੰਚਣ ‘ਤੇ ਹਾਜ਼ਰੀਨ ਨੇ ਰਾਵੀ ਪੰਧੇਰ ਦਾ ਤਾੜੀਆਂ ਨਾਲ ਸਵਾਗਤ ਕੀਤਾ। ਨਿਮਰਤਾ ਅਤੇ ਜਨੂੰਨ ਨਾਲ, ਰਾਵੀ ਪੰਧੇਰ ਨੇ “ਈਕੋਜ਼ ਆਫ਼ ਦ ਸੋਲ” ਲਿਖਣ ਪਿੱਛੇ ਆਪਣੀ ਪ੍ਰੇਰਨਾ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਆਪਣੇ ਜਜ਼ਬਾਤੀ ਸਫ਼ਰ ਬਾਰੇ ਦੱਸਿਆ ਜਿਸਨੇ ਇਨ੍ਹਾਂ ਸਾਲਾਂ ਦੌਰਾਨ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਦਰਸਾਉਂਦੀਆਂ ਕਵਿਤਾਵਾਂ ਨੂੰ ਆਕਾਰ ਦਿੱਤਾ। ਜਦੋਂ ਰਾਵੀ ਪੰਧੇਰ ਨੇ ਚੋਣਵੀਆਂ ਕਵਿਤਾਵਾਂ ਪੜ੍ਹੀਆਂ ਜਿਨ੍ਹਾਂ ਨੂੰ ਦਰਸ਼ਕਾਂ ਨੇ ਬੜੇ ਧਿਆਨ ਨਾਲ ਸੁਣਿਆ। ਇਹ ਉਨ੍ਹਾਂ ਦੀਆਂ ਭਾਵਨਾਵਾਂ ਦੀ ਗੂੰਜ ਸੀ।

ਇਹ ਕਿਤਾਬ ਦਿਲਾਂ ਨੂੰ ਛੂਹਣ ਅਤੇ ਪ੍ਰੇਰਿਤ ਕਰਨ ਦਾ ਵਾਅਦਾ ਕਰਦੀ ਹੈ। ਰਾਵੀ ਪੰਧੇਰ ਨੇ ਦੱਸਿਆ ਕਿ ਆਪਣੀਆਂ ਦਿਲ ਨੂੰ ਟੁੰਬਦੀਆਂ ਕਵਿਤਾਵਾਂ ਅਤੇ ਬਿਰਤਾਂਤ ਨਾਲ, ਇਹ ਸੰਗ੍ਰਹਿ ਸਾਹਿਤਕ ਜਗਤ ‘ਤੇ ਸਥਾਈ ਪ੍ਰਭਾਵ ਪਾਵੇਗਾ।

ਕਵਿਤਾਵਾਂ ਪੜ੍ਹਣ ਉਪਰੰਤ ਇੱਕ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ ਜਿੱਥੇ ਲੇਖਿਕਾ ਨੇ ਦਰਸ਼ਕਾਂ ਨਾਲ ਗੱਲਬਾਤ ਕੀਤੀ, ਤੇ ਉਨ੍ਹਾਂ ਦੀ ਸਿਰਜਣਾਤਮਕ ਪ੍ਰਕਿਰਿਆ ਅਤੇ ਕਿਤਾਬ ਵਿਚਲੇ ਵਿਸ਼ਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਉਪਰੰਤ ਹੋਏ ਸਵਾਲ-ਜਵਾਬ ਸੈਸ਼ਨ ਵਿੱਚ ਹਾਜ਼ਰੀਨ ਨੇ ਡੂੰਘੇ ਸਵਾਲ ਪੁੱਛੇ।

ਪ੍ਰੋਗਰਾਮ ਦੌਰਾਨ ਸ਼ਾਮ ਤੱਕ ਮਹਿਮਾਨ ਇਕੱਠੇ ਹੁੰਦੇ ਰਹੇ ਅਤੇ ਸਾਹਿਤ ਤੇ ਜੀਵਨ ਬਾਰੇ ਚਰਚਾ ਕਰਦੇ ਰਹੇ। ਕਿਤਾਬ ‘ਤੇ ਦਸਤਖਤ ਕਰਨ ਵਾਲੇ ਸੈਸ਼ਨ ਦੌਰਾਨ ਹਾਜ਼ਰੀਨ ਨੂੰ ਰਾਵੀ ਪੰਧੇਰ ਨਾਲ ਨਿੱਜੀ ਤੌਰ ‘ਤੇ ਮਿਲਣ, ਆਪਣੀਆਂ ਕਾਪੀਆਂ ‘ਤੇ ਦਸਤਖਤ ਕਰਵਾਉਣ ਅਤੇ ਪ੍ਰਸ਼ੰਸਾ ਦੇ ਸ਼ਬਦ ਸਾਂਝੇ ਕਰਨ ਦਾ ਮੌਕਾ ਮਿਲਿਆ।

ਪ੍ਰੋਗਰਾਮ ਦੀ ਸਮਾਪਤੀ ਰਾਵੀ ਪੰਧੇਰ ਨੇ ਦਿਲੋਂ ਧੰਨਵਾਦ ਕਰਦਿਆਂ, ਆਪਣੇ ਅਜ਼ੀਜ਼ਾਂ, ਪ੍ਰਕਾਸ਼ਕਾਂ ਅਤੇ ਪਾਠਕਾਂ ਦੇ ਸਮਰਥਨ ਦਾ ਧੰਨਵਾਦ ਕਰਦਿਆਂ ਕੀਤੀ। ਸਮਾਪਤੀ ਮੌਕੇ ਮਹਿਮਾਨ ਆਪਣੇ ਨਾਲ ਪ੍ਰਸਪਰ ਸਬੰਧ ਦੀ ਭਾਵਨਾ ਲੈ ਕੇ ਗਏ ਅਤੇ ਉਹ ਰਾਵ ਪੰਧੇਰ ਦੇ ਭਾਵੁਕ ਸ਼ਬਦਾਂ ਵਿੱਚ ਡੁੱਬਣ ਲਈ ਉਤਸੁਕ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hockey Asian Champions Trophy; ਹਰਮਨਪ੍ਰੀਤ ਸਿੰਘ ਦੀ ਹੈਟ੍ਰਿਕ ਨਾਲ ਭਾਰਤ ਦੀ ਲਗਾਤਾਰ ਚੌਥੀ ਜਿੱਤ

Hockey Asian Champions Trophy; ਹਰਮਨਪ੍ਰੀਤ ਸਿੰਘ ਦੀ ਹੈਟ੍ਰਿਕ ਨਾਲ ਭਾਰਤ ਦੀ ਲਗਾਤਾਰ ਚੌਥੀ ਜਿੱਤ

by Ankit
November 2, 2026
0

Hockey Asian Champions Trophy; ਹਰਮਨਪ੍ਰੀਤ ਸਿੰਘ ਦੀ ਹੈਟ੍ਰਿਕ ਨਾਲ ਭਾਰਤ ਦੀ ਲਗਾਤਾਰ ਚੌਥੀ ਜਿੱਤ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਹਾਕੀ...

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

by Wishavwarta
May 15, 2025
0

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ 'ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ - ਮਾਨ ਸਰਕਾਰ ਦਾ ਇਤਿਹਾਸਕ ਫੈਸਲਾ-...

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

by Wishavwarta
May 4, 2025
0

    Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ - ਚੋਣਾਂ ਬਾਬਤ ਸਾਰੀ...

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

by Wishavwarta
May 1, 2025
0

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ ਚੰਡੀਗੜ੍ਹ, 1 ਮਈ ( ਵਿਸ਼ਵ ਵਾਰਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

by Navjot
November 19, 2026
0

ਮੁੰਬਈ, 19 ਨਵੰਬਰ (ਵਿਸ਼ਵ ਵਾਰਤਾ) ਦੇਸ਼ ਦੀ ਮਨੋਰੰਜਨ ਰਾਜਧਾਨੀ ਜਿੱਥੇ ਇੱਕ ਪਾਸੇ ਅੰਡਰਵਰਲਡ (ਅਪਰਾਧਿਕ ਜਗਤ) ਦੀਆਂ ਵਧਦੀਆਂ ਧਮਕੀਆਂ ਨਾਲ ਜੂਝ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
1 week ago
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   Hukamnama Sri...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 