• Latest
  • Trending
ਬਾਦਲ ਦਲ ਦੇ ਫੈਸਲਿਆਂ ਨੇ ਐਸਜੀਪੀਸੀ ਦੀ ਸਾਖ ਨੂੰ ਪਹੁੰਚਾਇਆ ਨੁਕਸਾਨ :  ਰਵੀਇੰਦਰ ਸਿੰਘ

ਬਾਦਲ ਦਲ ਦੇ ਫੈਸਲਿਆਂ ਨੇ ਐਸਜੀਪੀਸੀ ਦੀ ਸਾਖ ਨੂੰ ਪਹੁੰਚਾਇਆ ਨੁਕਸਾਨ : ਰਵੀਇੰਦਰ ਸਿੰਘ

3 months ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

2 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

3 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

4 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

4 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

5 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

5 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

6 hours ago
ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

6 hours ago
Hindi News
English News
Tuesday, June 16, 2026
No Result
View All Result
31 °c
Chandigarh
33 ° Tue
36 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਦਲ ਦਲ ਦੇ ਫੈਸਲਿਆਂ ਨੇ ਐਸਜੀਪੀਸੀ ਦੀ ਸਾਖ ਨੂੰ ਪਹੁੰਚਾਇਆ ਨੁਕਸਾਨ : ਰਵੀਇੰਦਰ ਸਿੰਘ

March 30, 2026
in ਖਬਰਾਂ, ਪੰਜਾਬ
ਬਾਦਲ ਦਲ ਦੇ ਫੈਸਲਿਆਂ ਨੇ ਐਸਜੀਪੀਸੀ ਦੀ ਸਾਖ ਨੂੰ ਪਹੁੰਚਾਇਆ ਨੁਕਸਾਨ :  ਰਵੀਇੰਦਰ ਸਿੰਘ

ਬਾਦਲ ਦਲ ਦੇ ਫੈਸਲਿਆਂ ਨੇ ਐਸਜੀਪੀਸੀ ਦੀ ਸਾਖ ਨੂੰ ਪਹੁੰਚਾਇਆ ਨੁਕਸਾਨ : ਰਵੀਇੰਦਰ ਸਿੰਘ

ਚੰਡੀਗੜ੍ਹ 30 ਮਾਰਚ (ਵਿਸ਼ਵ ਵਾਰਤਾ ): ਸਾਬਕਾ ਸਪੀਕਰ ਅਤੇ ਸਾਬਕਾ ਵਿਧਾਇਕ ਰਵੀਇੰਦਰ ਸਿੰਘ ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਅੱਜ ਇੱਕ ਤਿੱਖੇ ਬਿਆਨ ਵਿੱਚ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ) ਦੀਆਂ ਚੋਣਾਂ ਨੂੰ ਲੰਬੇ ਸਮੇਂ ਤੱਕ ਟਾਲਣਾ ਪੰਥਕ ਲੋਕਤੰਤਰ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾ ਸਿੱਖ ਕੌਮ ਦੀ ਨੁਮਾਇੰਦਗੀ ਕਰਦੀ ਹੈ, ਇਸ ਲਈ ਇਸ ਦੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮੇਂ-ਸਿਰ ਕਰਵਾਉਣਾ ਲਾਜ਼ਮੀ ਹੈ।

ਰਵੀ ਇੰਦਰ ਸਿੰਘ ਨੇ ਦੋਸ਼ ਲਾਇਆ ਕਿ ਬਾਦਲ ਦਲ ਵੱਲੋਂ ਪਿਛਲੇ ਸਮੇਂ ਵਿੱਚ ਕਈ ਐਸੇ ਫੈਸਲੇ ਲਏ ਗਏ ਹਨ, ਜਿਨ੍ਹਾਂ ਨਾਲ ਐਸਜੀਪੀਸੀ ਦੀ ਸਾਖ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਸੰਸਥਾ ਨੂੰ ਸਿਆਸੀ ਦਬਾਅ ਹੇਠ ਰੱਖਣ ਦੀ ਕੋਸ਼ਿਸ਼ ਕੀਤੀ ਗਈ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਕਿਹਾ, “ਐਸਜੀਪੀਸੀ ਕਿਸੇ ਇੱਕ ਦਲ ਦੀ ਜਾਇਦਾਦ ਨਹੀਂ, ਇਹ ਪੂਰੀ ਸਿੱਖ ਕੌਮ ਦੀ ਸੰਸਥਾ ਹੈ। ਬਾਦਲ ਦਲ ਵੱਲੋਂ ਲਏ ਗਏ ਕਈ ਫੈਸਲੇ ਨਾ ਤਾਂ ਪੰਥਕ ਮਰਯਾਦਾ ਦੇ ਅਨੁਕੂਲ ਸਨ ਅਤੇ ਨਾ ਹੀ ਲੋਕਤੰਤਰਿਕ ਆਦਰਸ਼ਾਂ ਨਾਲ ਮੇਲ ਖਾਂਦੇ ਹਨ।”

ਰਵੀ ਇੰਦਰ ਸਿੰਘ ਨੇ ਕੇਂਦਰ ਅਤੇ ਸੰਬੰਧਤ ਅਥਾਰਟੀਆਂ ਨੂੰ ਅਪੀਲ ਕੀਤੀ ਕਿ SGPC ਚੋਣਾਂ ਦਾ ਤੁਰੰਤ ਐਲਾਨ ਕੀਤਾ ਜਾਵੇ ਤਾਂ ਜੋ ਸਿੱਖ ਸੰਗਤ ਨੂੰ ਆਪਣੇ ਪ੍ਰਤੀਨਿਧ ਚੁਣਨ ਦਾ ਹੱਕ ਮਿਲ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚੋਣਾਂ ਵਿੱਚ ਦੇਰੀ ਸਿਰਫ਼ ਇੱਕ ਸਿਆਸੀ ਰਣਨੀਤੀ ਬਣ ਗਈ ਹੈ, ਜੋ ਕੌਮ ਦੇ ਹਿੱਤਾਂ ਦੇ ਖਿਲਾਫ਼ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਐਸਜੀਪੀਸੀ ਦੇ ਪ੍ਰਬੰਧ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸੁਧਾਰ ਦੀ ਲੋੜ ਹੈ। ਬਿਨਾਂ ਚੋਣਾਂ ਦੇ ਸੰਸਥਾ ਦੀ ਨੈਤਿਕਤਾ ਤੇ ਵਿਸ਼ਵਾਸ ਘਟਦਾ ਜਾ ਰਿਹਾ ਹੈ, ਜਿਸਨੂੰ ਤੁਰੰਤ ਠੀਕ ਕਰਨ ਦੀ ਲੋੜ ਹੈ।

ਅੰਤ ਵਿੱਚ ਰਵੀ ਇੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਹ ਪੰਥਕ ਸੰਸਥਾਵਾਂ ਦੀ ਅਜ਼ਾਦੀ ਅਤੇ ਮਰਯਾਦਾ ਲਈ ਆਪਣੀ ਆਵਾਜ਼ ਉਠਾਉਂਦੇ ਰਹਿਣਗੇ ਅਤੇ ਕਿਸੇ ਵੀ ਤਰ੍ਹਾਂ ਦੀ ਸਿਆਸੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਿਆਨ ਜਾਰੀ ਕਰਤਾ ਤਜਿੰਦਰ ਸਿੰਘ ਪੰਨੂ ਮੀਡੀਆ ਇੰਚਾਰਜ

Tags: Breaking news in PunjabiLatest News In PunjabiMANSAMansa NewsPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

by Jaspreet Kaur
June 15, 2026
0

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ ਲੁਧਿਆਣਾ, 15 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਾਹਨੇਵਾਲ ਦੀ ਰਹਿਣ ਵਾਲੀ...

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

by Jaspreet Kaur
June 15, 2026
0

ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ - 30 ਤੋਂ ਵੱਧ ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ ਇਥੋਪੀਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Most Popular

IPL 2026: DC vs RR :ਦਿੱਲੀ ਕੈਪੀਟਲਸ ਤੇ ਰਾਜਸਥਾਨ ਰਾਇਲਜ਼ ਵਿਚਾਲੇ ਟੱਕਰ

IPL 2026: DC vs RR :ਦਿੱਲੀ ਕੈਪੀਟਲਸ ਤੇ ਰਾਜਸਥਾਨ ਰਾਇਲਜ਼ ਵਿਚਾਲੇ ਟੱਕਰ

by Jaspreet Kaur
4 weeks ago
0

IPL 2026: ਦਿੱਲੀ ਕੈਪੀਟਲਸ ਤੇ ਰਾਜਸਥਾਨ ਰਾਇਲਜ਼ ਵਿਚਾਲੇ ਟੱਕਰ - DC ਕਪਤਾਨ ਅਕਸ਼ਰ ਪਟੇਲ ਨੇ ਜਿੱਤਿਆ ਟਾਸ ਨਵੀ ਦਿੱਲੀ ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 