RBI ਅੱਜ ਜਾਰੀ ਕਰੇਗਾ ਵਿਆਜ ਦਰ
ਚੰਡੀਗੜ੍ਹ,8ਜੂਨ(ਵਿਸ਼ਵ ਵਾਰਤਾ)-ਭਾਰਤੀ ਰਿਜ਼ਰਵ ਬੈਂਕ(RBI) ਦੇ ਗਵਰਨਰ ਸ਼ਕਤੀਕਾਂਤ ਦਾਸ ਅੱਜ ਮੁਦਰਾ ਨੀਤੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦੇਣਗੇ। ਆਰਬੀਆਈ ਵਿਆਜ ਦਰਾਂ ਅਤੇ ਮਹਿੰਗਾਈ ਦੀ ਭਵਿੱਖਬਾਣੀ ਜਾਰੀ ਕਰੇਗਾ। ਦੱਸ ਦਈਏ ਕਿ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ 6 ਜੂਨ ਤੋਂ ਚੱਲ ਰਹੀ ਸੀ।