RBI ਗਵਰਨਰ ਸ਼ਕਤੀਕਾਂਤ ਦਾਸ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਅੱਜ ਸਵੇਰੇ ਕਰਵਾਇਆ ਗਿਆ ਸੀ ਹਸਪਤਾਲ ‘ਚ ਦਾਖਲ
ਨਵੀ ਦਿੱਲੀ : ਭਾਰਤੀ ਰਿਜ਼ਰਵ ਬੈਂਕ (RBI) ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਅਤੇ ਉਨ੍ਹਾਂ ਦੀ ਸਿਹਤ ਚ ਹੁਣ ਕਾਫੀ ਸੁਧਾਰ ਹੈ। ਆਰਬੀਆਈ ਦੇ ਬੁਲਾਰੇ ਨੇ ਮੀਡੀਆ ਨੂੰ ਇਹ ਜਾਣਕਾਰੀ ਦਿੱਤੀ ਹੈ। ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਐਸੀਡਿਟੀ ਤੋਂ ਪੀੜਤ ਸਨ ਅਤੇ ਉਨ੍ਹਾਂ ਨੂੰ ਨਿਗਰਾਨੀ ਲਈ ਚੇਨਈ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/