ਸੁਖਬੀਰ ਬਾਦਲ ਤਨਖ਼ਾਹੀਆ ਕਰਾਰ ਸਮੇਤ ਪੜ੍ਹੋ ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 5 ਜੁਲਾਈ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ ਹੇਠ ਦਿੱਤੇ ਅਨੁਸਾਰ ਹਨ। ਪੂਰੀ ਖਬਰ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Big News: ਸੁਖਬੀਰ ਬਾਦਲ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ
– Punjab Government ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਤਿਆਰੀ !
– PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ
– 10-11 ਜੁਲਾਈ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਬੇਅਦਬੀਆਂ ਖਿਲਾਫ਼ ਲਿਆਂਦਾ ਜਾਵੇਗਾ ਕਾਨੂੰਨ – ਨੀਲ ਗਰਗ
– PCA ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ: ਅਮਰਜੀਤ ਮਹਿਤਾ ਪ੍ਰਧਾਨ ਅਤੇ ਦੀਪਕ ਬਾਲੀ ਵਾਈਸ ਪ੍ਰਧਾਨ ਬਣੇ
– Punjab: ‘ਅਫਵਾਹਾਂ ਨਾ ਫੈਲਾਓ’: ਪਿਤਾ ‘ਤੇ ਹਮਲੇ ਤੋਂ ਬਾਅਦ ਐਕਟਰਸ ਤਾਨੀਆ ਦੀ ਪੰਜਾਬੀਆਂ ਨੂੰ ਅਪੀਲ
– CUET Result ‘ਚ ਲੁਧਿਆਣਾ ਦੀ ਅਨੰਨਿਆ ਜੈਨ ਬਣੀ ‘ਆਲ ਇੰਡੀਆ’ ਟਾਪਰ
– Rain Alert: ਪੰਜਾਬ ‘ਚ ਫੇਰ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























