Majithia ਨੂੰ ਹਾਈਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ ਸਮੇਤ ਪੜ੍ਹੋ ਹੋਰ ਵੱਡੀਆਂ ਖ਼ਬਰਾਂ

ਚੰਡੀਗੜ੍ਹ, 2 ਜੁਲਾਈ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ ਹੇਠ ਦਿੱਤੇ ਅਨੁਸਾਰ ਹਨ। ਪੂਰੀ ਖਬਰ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Bikram Majithia ਨੂੰ ਹਾਈਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਹੁਣ ਇਸ ਦਿਨ ਹੋਵੇਗੀ ਸੁਣਵਾਈ
– ਨਵੇਂ ਨਿਯੁਕਤ ਕੈਬਨਿਟ ਮੰਤਰੀ Sanjeev Arora ਨੂੰ ਦਿੱਤੇ ਗਏ ਵਿਭਾਗਾਂ ਦਾ ਨੋਟੀਫਿਕੇਸ਼ਨ ਜਾਰੀ
– SYL ਦੇ ਮੁੱਦੇ ‘ਤੇ ਕੇਂਦਰ ਦੀ ਅਗਵਾਈ ਚ ਹੋਵੇਗੀ ਬੈਠਕ: ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਦਿੱਲੀ ’ਚ ਕਰਨਗੇ ਗੱਲਬਾਤ























