• Latest
  • Trending
Religion: ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ 1 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦੇ ਹੁਕਮ

12 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

8 hours ago
ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

9 hours ago
ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

11 hours ago
Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

12 hours ago
Hindi News
English News
Sunday, August 30, 2026
No Result
View All Result
28 °c
Chandigarh
31 ° Mon
30 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Religion: ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ 1 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦੇ ਹੁਕਮ

August 31, 2025
in ਖਬਰਾਂ, ਧਾਰਮਿਕ, ਪੰਜਾਬ
Religion: ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ 1 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦੇ ਹੁਕਮ

Punjab

ਅੰਮ੍ਰਿਤਸਰ, 31 ਅਗਸਤ 2025 – ਪੰਜਾਬ ਸਰਕਾਰ ਵੱਲੋਂ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ (Religion) ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਦਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੁੱਜੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਤਲਬ ਕੀਤਾ ਹੈ। ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ 1 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।

Religion
Religion

ਦੱਸ ਦਈਏ ਕਿ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਆਪਣਾ ਪੱਖ ਸਪੱਸ਼ਟ ਨਹੀਂ ਕੀਤਾ ਹੈ ਨਾ ਹੀ ਅਜੇ ਤੱਕ ਵਾਰ-ਵਾਰ ਤਲਬ ਕੀਤੇ ਜਾਣ ਤੋਂ ਬਾਅਦ ਹੀ ਅਜੇ ਤੱਕ ਉਹ ਸ੍ਰੀ ਅਕਾਲ ਤਖਤ ਸਾਹਿਬ (Religion) ‘ਤੇ ਪੇਸ਼ ਹੋਏ ਹਨ।

ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਨੂੰ ਲੈ ਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਖਿਮਾ ਜਾਚਨਾ ਕਰ ਚੁੱਕੇ ਹਨ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਆਪਣੀ ਗਲਤੀ ਮੰਨ ਕੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਾਈ ਗਈ ਸੇਵਾ ਨੂੰ ਵੀ ਪੂਰੀ ਕਰ ਚੁੱਕੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiReligiontop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

by Jaspreet Kaur
August 29, 2026
0

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ ਅੰਤਿਮ ਸਸਕਾਰ ਤੋਂ ਵਾਪਿਸ ਪਰਤਦੇ ਸਮੇਂ ਹੋਏ...

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

by Jaspreet Kaur
August 29, 2026
0

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ 'ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ ਨਵੀ ਦਿੱਲੀ, 29 ਅਗਸਤ 2026 (ਵਿਸ਼ਵ ਵਾਰਤਾ): ਪ੍ਰਧਾਨ...

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

by Jaspreet Kaur
August 29, 2026
0

ਨੇਪਾਲ 'ਚ ਆਏ ਭਿਆਨਕ ਹੜ੍ਹਾਂ 'ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ ਚੰਡੀਗੜ੍ਹ, 29 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 week ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 