• Latest
  • Trending
ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਿਆ ਭਾਸ਼ਾ ਵਿਭਾਗ Punjab ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਿਆ ਭਾਸ਼ਾ ਵਿਭਾਗ Punjab ਦੀ ਕਾਰਗੁਜ਼ਾਰੀ ਦਾ ਜਾਇਜ਼ਾ

1 year ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

33 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

34 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

36 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

38 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

40 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

41 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਿਆ ਭਾਸ਼ਾ ਵਿਭਾਗ Punjab ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਭਾਸ਼ਾ ਵਿਭਾਗ ਦੀਆਂ ਲੋੜਾਂ ਸਬੰਧੀ ਹੋਰਨਾਂ ਵਿਭਾਗਾਂ ਤੋਂ ਜਲਦੀ ਰਿਪੋਰਟ ਲੈਣ ਦਾ ਦਿੱਤਾ ਭਰੋਸਾ

May 24, 2025
in ਖਬਰਾਂ, ਪੰਜਾਬ

ਪਟਿਆਲਾ 24 ਮਈ (ਵਿਸ਼ਵ ਵਾਰਤਾ):- ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਭਾਸ਼ਾ ਵਿਭਾਗ Punjab ਦੀ ਕਾਰਗੁਜ਼ਾਰੀ ਦਾ ਡਾਇਰੈਕਟਰ ਭਾਸ਼ਾ ਵਿਭਾਗ ਸ. ਜਸਵੰਤ ਸਿੰਘ ਜ਼ਫ਼ਰ ਨਾਲ ਕੀਤੀ ਮੀਟਿੰਗ ਦੌਰਾਨ ਜਾਇਜ਼ਾ ਲਿਆ। ਸ. ਬੈਂਸ ਨੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਵੱਡਮੁੱਲੀਆਂ ਕਿਤਾਬਾਂ ਦੀ ਡਿਜ਼ੀਟਾਈਜੇਸ਼ਨ ਦੇ ਕਾਰਜ ਦੀ ਸਮੀਖਿਆ ਕੀਤੀ। ਇਸ ਕਾਰਜ ਨੂੰ ਦੁਰਲੱਭ ਤੇ ਵੱਡਮੁੱਲੀਆਂ ਪੁਸਤਕਾਂ ਦੀ ਸੰਭਾਲ ਅਤੇ ਦੁਨੀਆ ਭਰ ਵਿੱਚ ਬੈਠੇ ਪੰਜਾਬੀਆਂ ਤੱਕ ਪਹੁੰਚਾਉਣ ਵਾਲਾ ਉੱਦਮ ਕਰਾਰ ਦਿੱਤਾ। ਇਸ ਤੋਂ ਇਲਾਵਾ ਵਿਭਾਗ ਵੱਲੋਂ ਵੈੱਬਸਾਈਟ ਜਰੀਏ ਈ-ਪੁਸਤਕਾਂ, ਆਡੀਓ ਪੁਸਤਕਾਂ ਤੇ ਸ਼ਬਦ ਕੋਸ਼ਾਂ ਦੇ ਰੂਪ ’ਚ ਪੰਜਾਬੀ ਪ੍ਰੇਮੀਆਂ ਨੂੰ ਮਿਆਰੀ ਪੜ੍ਹਨ ਸਮੱਗਰੀ ਮੁਹੱਈਆ ਕਰਵਾਉਣ ਦੇ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ ਰਾਜ ਭਾਸ਼ਾ ਐਕਟ ਤਹਿਤ ਉੱਚ ਦਫ਼ਤਰਾਂ ਵਿੱਚ ਪੰਜਾਬੀ ਭਾਸ਼ਾ ਲਾਗੂ ਕਰਵਾਉਣ ਲਈ ਵਿਭਾਗ ਵੱਲੋਂ ਆਰੰਭੀ ਗਈ ਮੁਹਿੰਮ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਨੂੰ ਮਸ਼ੀਨੀ ਬੁੱਧੀਮਾਨਤਾ ਦੇ ਖੇਤਰ ’ਚ ਮਜ਼ਬੂਤ/ਸਥਾਪਤ ਕਰਨ ਲਈ ਲਗਾਈਆਂ ਜਾ ਰਹੀਆਂ ਵਰਕਸ਼ਾਪਾਂ ਅਤੇ ਤਕਨੀਕੀ ਸਰਗਰਮੀਆਂ ਜਾਰੀ ਰੱਖਣ ਲਈ ਕਿਹਾ। ਸ. ਬੈਂਸ ਨੇ ਕਿਹਾ ਕਿ ਭਾਸ਼ਾ ਵਿਭਾਗ ਵੱਲੋਂ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਵਿਲੱਖਣ ਕਾਰਜ ਕੀਤੇ ਜਾ ਰਹੇ ਹਨ, ਜਿੰਨ੍ਹਾਂ ਨੂੰ ਜਾਰੀ ਰੱਖਣ ਲਈ ਵਿਭਾਗ ਦੀ ਸਰਕਾਰ ਵੱਲੋਂ ਹਰ ਸੰਭਵ ਮੱਦਦ ਕੀਤੀ ਜਾਵੇਗੀ। ਉਨ੍ਹਾਂ ਵਿਭਾਗ ਵੱਲੋਂ ਲੰਬੇ ਸਮੇਂ ਤੋਂ ਲੰਬਿਤ ਪਏ ਕਾਰਜਾਂ ਨੂੰ ਨਿਪਟਾਉਣ ਦੀ ਸ਼ਲਾਘਾ ਕੀਤੀ। ਸ. ਬੈਂਸ ਨੇ ਇਸ ਮੌਕੇ ਕਿਹਾ ਕਿ ਵਿਭਾਗ ਵੱਲੋਂ ਨਾਮਵਰ ਲੇਖਕਾਂ ਨਾਲ ਵੱਧ ਤੋਂ ਵੱਧ ਮੁਲਾਕਾਤਾਂ ਰਿਕਾਰਡ ਕੀਤੀਆਂ ਜਾਣ ਅਤੇ ਸੋਸ਼ਲ ਮੀਡੀਆ ਰਾਹੀਂ ਨਸ਼ਰ ਕੀਤੀਆਂ ਜਾਣ ਤਾਂ ਕਿ ਨਵੀਂ ਪੀੜ੍ਹੀ ਵੱਧ ਤੋਂ ਵੱਧ ਸਾਹਿਤ ਨਾਲ ਜੁੜ ਸਕੇ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪਸਾਰ ਲਈ ਪੰਜਾਬ ਤੋਂ ਬਾਹਰ ਸਮਾਗਮਾਂ ਦਾ ਆਯੋਜਨਾਂ ਵੱਡੇ ਪੱਧਰ ’ਤੇ ਕੀਤਾ ਜਾਵੇ ਤਾਂ ਜੋ ਪੰਜਾਬ ਤੋਂ ਬਾਹਰ ਬੈਠੇ ਪੰਜਾਬੀਆਂ ਦੀਆਂ ਅਗਲੀਆਂ ਪੀੜ੍ਹੀਆਂ ਵੀ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨਾਲ ਜੁੜੀਆਂ ਰਹਿਣ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪੁਸਤਕ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਵੱਖ-ਵੱਖ ਮੌਕਿਆਂ ’ਤੇ ਕਿਤਾਬਾਂ ਨੂੰ ਤੋਹਫ਼ਿਆਂ ਦੇ ਰੂਪ ’ਚ ਦੇਣ ਦਾ ਰੁਝਾਨ ਪੈਦਾ ਕੀਤਾ ਜਾਵੇ।
ਇਸ ਮੌਕੇ ਡਾਇਰੈਕਟਰ ਭਾਸ਼ਾ ਵਿਭਾਗ ਸ. ਜਸਵੰਤ ਸਿੰਘ ਜ਼ਫ਼ਰ ਨੇ ਸ. ਬੈਂਸ ਨੂੰ ਲਿਖਤੀ ਰੂਪ ਵਿੱਚ ਵਿਭਾਗੀ ਮੁੱਦਿਆਂ ਸਬੰਧੀ ਜਾਣੂ ਕਰਵਾਇਆ। ਜਿੰਨਾਂ ਵਿੱਚ ਵਿਭਾਗ ’ਚ ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਤੇਜ਼ ਕਰਨ, ਵੱਡਮੁੱਲੀਆਂ ਪੁਸਤਕਾਂ ਤੇ ਵਿਭਾਗੀ ਰਸਾਲਿਆਂ ਦੀ ਛਪਾਈ ਦੇ ਬਕਾਇਆ ਪਏ ਕਾਰਜ ਜਲਦੀ ਨੇਪਰੇ ਚਾੜ੍ਹਨ ਅਤੇ ਸਾਹਿਤ ਸਦਨ ਸਬੰਧੀ ਮੁੱਦੇ ਸ਼ਾਮਲ ਹਨ। ਡਾਇਰੈਕਟਰ ਭਾਸ਼ਾਵਾਂ ਵੱਲੋਂ ਧਿਆਨ ’ਚ ਲਿਆਂਦੇ ਗਏ ਸਾਰੇ ਮੁੱਦਿਆਂ ਸਬੰਧੀ ਸ. ਬੈਂਸ ਨੇ ਸਬੰਧਤ ਵਿਭਾਗਾਂ ਤੋਂ ਜਲਦੀ ਰਿਪੋਰਟ ਲੈ ਕੇ ਲੋੜੀਦੀ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ। ਉਨ੍ਹਾਂ ਪੁਸਤਕਾਂ ਦੀ ਛਪਾਈ ਸਬੰਧੀ ਜਲਦੀ ਹੀ ਸਬੰਧਤ ਵਿਭਾਗ ਨਾਲ ਜਲਦੀ ਮੀਟਿੰਗ ਕਰਨ ਦੇ ਆਦੇਸ਼ ਵੀ ਜਾਰੀ ਕੀਤੇ।
ਤਸਵੀਰ:- ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ ਭਾਸ਼ਾ ਵਿਭਾਗ ਪੰਜਾਬ ਦੇ ਕਾਰਜਾਂ ਸਬੰਧੀ ਜਾਣੂ ਕਰਵਾਉਂਦੇ ਹੋਏ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫਰ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

by Navjot
November 13, 2026
0

  ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

National: 1 ਨਵੰਬਰ ਤੋਂ ਬਦਲਣਗੇ ਕਈ ਨਿਯਮ, ਜਾਣੋ ਤੁਹਾਡੀ ਜੇਬ ’ਤੇ ਕੀ ਪਵੇਗਾ ਅਸਰ

National: 1 ਨਵੰਬਰ ਤੋਂ ਬਦਲਣਗੇ ਕਈ ਨਿਯਮ, ਜਾਣੋ ਤੁਹਾਡੀ ਜੇਬ ’ਤੇ ਕੀ ਪਵੇਗਾ ਅਸਰ

by Ranjit Singh
2 weeks ago
0

National: 1 ਨਵੰਬਰ ਤੋਂ ਬਦਲਣਗੇ ਕਈ ਨਿਯਮ, ਜਾਣੋ ਤੁਹਾਡੀ ਜੇਬ ’ਤੇ ਕੀ ਪਵੇਗਾ ਅਸਰ ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ): ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 