• Latest
  • Trending
ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

41 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

22 minutes ago
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

26 minutes ago
ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

57 minutes ago
ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

2 hours ago
ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

3 hours ago
ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਬੰਗਲਾਦੇਸ਼ ਨੂੰ ਮਿਲਿਆ ਨਵਾਂ ਰਾਸ਼ਟਰਪਤੀ

ਬੰਗਲਾਦੇਸ਼ ਨੂੰ ਮਿਲਿਆ ਨਵਾਂ ਰਾਸ਼ਟਰਪਤੀ

3 hours ago
Hindi News
English News
Thursday, August 20, 2026
No Result
View All Result
29 °c
Chandigarh
30 ° Fri
29 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

August 20, 2026
in ਖਬਰਾਂ, ਪੰਜਾਬ

ਖੰਨਾ, 20 ਅਗਸਤ (ਵਿਸ਼ਵ ਵਾਰਤਾ) :ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨੇ ਦੀ ਹੋਣਹਾਰ ਧੀ ਰਿਧਮ ਪਠਾਨੀਆ ਨੂੰ ਸ਼ਾਰਟ ਸਰਵਿਸ ਕਮਿਸ਼ਨ (ਐਸ.ਐਸ.ਸੀ.) ਪ੍ਰੀਖਿਆ ਵਿੱਚ ਪੂਰੇ ਭਾਰਤ ਵਿੱਚੋਂ ਦੂਜਾ ਰੈਂਕ (AIR-2) ਹਾਸਲ ਕਰਨ ’ਤੇ ਤਹਿ ਦਿਲੋਂ ਵਧਾਈ ਦਿੱਤੀ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਪੂਰੇ ਖੰਨਾ ਵਾਸੀਆਂ ਅਤੇ ਪੰਜਾਬ ਲਈ ਬੇਹੱਦ ਮਾਣ ਤੇ ਗੌਰਵ ਵਾਲੀ ਗੱਲ ਹੈ ਕਿ ਸਾਡੀ ਧੀ ਰਿਧਮ ਪਠਾਨੀਆ ਨੇ ਆਪਣੀ ਸਖ਼ਤ ਮਿਹਨਤ, ਲਗਨ, ਦ੍ਰਿੜ੍ਹ ਇਰਾਦੇ ਅਤੇ ਕਾਬਲੀਅਤ ਦੇ ਬਲਬੂਤੇ ’ਤੇ ਦੇਸ਼ ਪੱਧਰ ’ਤੇ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਰਿਧਮ ਦੀ ਇਹ ਉਪਲਬਧੀ ਨਾ ਸਿਰਫ਼ ਉਸਦੇ ਪਰਿਵਾਰ ਲਈ, ਸਗੋਂ ਪੂਰੇ ਖੰਨਾ ਸ਼ਹਿਰ ਅਤੇ ਪੰਜਾਬ ਲਈ ਮਾਣ ਵਾਲੀ ਗੱਲ ਹੈ।

ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਰਿਧਮ ਪਠਾਨੀਆ ਦੀ ਇਹ ਪ੍ਰਾਪਤੀ ਸਾਡੀਆਂ ਹੋਰਨਾਂ ਧੀਆਂ ਲਈ ਵੀ ਇੱਕ ਵੱਡੀ ਪ੍ਰੇਰਣਾ ਹੈ। ਉਸਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਨਸਾਨ ਦੇ ਹੌਂਸਲੇ ਬੁਲੰਦ ਹੋਣ, ਮਿਹਨਤ ਪ੍ਰਤੀ ਸਮਰਪਣ ਹੋਵੇ ਅਤੇ ਆਪਣੇ ਟੀਚੇ ਨੂੰ ਹਾਸਲ ਕਰਨ ਦਾ ਜਜ਼ਬਾ ਹੋਵੇ ਤਾਂ ਕੋਈ ਵੀ ਮੰਜ਼ਿਲ ਅਸੰਭਵ ਨਹੀਂ ਹੁੰਦੀ।

ਉਨ੍ਹਾਂ ਕਿਹਾ ਕਿ ਅੱਜ ਦੀਆਂ ਧੀਆਂ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ। ਰਿਧਮ ਨੇ ਵੀ ਆਪਣੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਇਹ ਸੰਦੇਸ਼ ਦਿੱਤਾ ਹੈ ਕਿ ਪੰਜਾਬ ਦੀਆਂ ਧੀਆਂ ਕਿਸੇ ਵੀ ਮੁਕਾਬਲੇ ਵਿੱਚ ਦੇਸ਼ ਦੇ ਬਾਕੀ ਹਿੱਸਿਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵੱਧਣ ਦੀ ਸਮਰੱਥਾ ਰੱਖਦੀਆਂ ਹਨ।

ਸੌਂਦ ਨੇ ਪਠਾਨੀਆ ਪਰਿਵਾਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਰਿਧਮ ਦੀ ਸਫਲਤਾ ਪਿੱਛੇ ਉਸਦੇ ਮਾਪਿਆਂ ਅਤੇ ਪਰਿਵਾਰ ਦੀ ਹੌਸਲਾ-ਅਫ਼ਜ਼ਾਈ, ਸਹਿਯੋਗ ਅਤੇ ਮਾਰਗਦਰਸ਼ਨ ਦਾ ਵੀ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਨੌਜਵਾਨ ਪੀੜ੍ਹੀ ਨੂੰ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਆਪਣੇ ਸੁਪਨੇ ਸਾਕਾਰ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਅੰਤ ਵਿੱਚ ਮੰਤਰੀ ਸੌਂਦ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਧੀ ਰਿਧਮ ਪਠਾਨੀਆ ਦਿਨ-ਦੁਗਣੀ ਅਤੇ ਰਾਤ-ਚੌਗੁਣੀ ਤਰੱਕੀ ਕਰੇ ਅਤੇ ਭਵਿੱਖ ਵਿੱਚ ਵੀ ਦੇਸ਼ ਤੇ ਪੰਜਾਬ ਦਾ ਨਾਮ ਰੌਸ਼ਨ ਕਰਦੀ ਰਹੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

by Jaspreet Kaur
August 20, 2026
0

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ) :...

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

by Jaspreet Kaur
August 20, 2026
0

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ ਨਵੀ ਦਿੱਲੀ, 20 ਅਗਸਤ 2026 (ਵਿਸ਼ਵ ਵਾਰਤਾ): ਚੀਨੀ ਦੀਆਂ...

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

by Jaspreet Kaur
August 20, 2026
0

ਭਲਕੇ 'ਪੰਜਾਬ ਬੰਦ' ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ - ਚੰਡੀਗੜ੍ਹ - ਮੋਹਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

80ਵੇਂ ਆਜ਼ਾਦੀ ਦਿਵਸ ‘ਤੇ ਪਹਿਲੀ ਵਾਰ ਲਾਲ ਕਿਲ੍ਹੇ ਤੋਂ ਗੂੰਜੇਗਾ ‘ਵੰਦੇ ਮਾਤਰਮ’

80ਵੇਂ ਆਜ਼ਾਦੀ ਦਿਵਸ ‘ਤੇ ਪਹਿਲੀ ਵਾਰ ਲਾਲ ਕਿਲ੍ਹੇ ਤੋਂ ਗੂੰਜੇਗਾ ‘ਵੰਦੇ ਮਾਤਰਮ’

by Jaspreet Kaur
1 week ago
0

80ਵੇਂ ਆਜ਼ਾਦੀ ਦਿਵਸ 'ਤੇ ਪਹਿਲੀ ਵਾਰ ਲਾਲ ਕਿਲ੍ਹੇ ਤੋਂ ਗੂੰਜੇਗਾ 'ਵੰਦੇ ਮਾਤਰਮ' ਨਵੀ ਦਿੱਲੀ, 10 ਅਗਸਤ (ਵਿਸ਼ਵ ਵਾਰਤਾ): ਦੇਸ਼ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 