• Latest
  • Trending
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨਹੀਂ ਰਹੇ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨਹੀਂ ਰਹੇ

2 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

3 hours ago
ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

4 hours ago
ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

4 hours ago
IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

5 hours ago
ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

6 hours ago
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

6 hours ago
ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

7 hours ago
IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

7 hours ago
ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

8 hours ago
Hindi News
English News
Monday, July 13, 2026
No Result
View All Result
31 °c
Chandigarh
35 ° Mon
34 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨਹੀਂ ਰਹੇ

May 26, 2026
in ਸਾਹਿਤਕ, ਖਬਰਾਂ, ਪੰਜਾਬ
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨਹੀਂ ਰਹੇ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨਹੀਂ ਰਹੇ

ਮ੍ਰਿਤਕ ਦੇਹ ਅੱਜ ਪੀ.ਜੀ.ਆਈ. ਚੰਡੀਗੜ੍ਹ ਨੂੰ ਕੀਤੀ ਜਾਵੇਗੀ ਦਾਨ

ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ)  ਉੱਘੇ ਸਾਹਿਤਕਾਰ ਐਡਵੋਕੇਟ ਰਿਪੁਦਮਨ ਸਿੰਘ ਰੂਪ 91 ਵਰਿਆਂ ਦੀ ਉਮਰ ਵਿੱਚ ਬੀਤੀ ਰਾਤ ਅਕਾਲ ਚਲਾਣਾ ਕਰ ਗਏ ਹਨ। ਉਹ ਉੱਘੇ ਸਾਹਿਤਕਾਰ ਹੀ ਨਹੀਂ ਬਲਕਿ ਇੱਕ ਸਮਾਜਸੇਵੀ ਵੀ ਸਨ। ਉਹਨਾਂ ਨੇ ਸਾਹਿਤ ਨੂੰ ਬਹੁਤ ਹੀ ਚੰਗੀਆਂ ਕਿਤਾਬਾਂ ਦਿੱਤੀਆਂ। ਉਹਨਾਂ ਦੇ ਜਾਣ ਨਾਲ ਸਾਹਿਤ ਜਗਤ ਵਿੱਚ ਸੋਗ ਦੀ ਲਹਿਰ ਹੈ। ਉਹਨਾਂ ਦੇ ਬੇਟੇ ਰੰਜੀਵਨ ਸਿੰਘ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੀਨੀਅਰ ਵਕੀਲ ਹਨ ਅਤੇ ਸੰਜੀਵਨ ਸਿੰਘ ਉੱਘੇ ਲੇਖਕ ਅਤੇ ਨਾਟਕਕਾਰ ਹਨ।

ਐਡਵੋਕੇਟ ਰਿਪੁਦਮਨ ਸਿੰਘ ਰੂਪ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਅੱਜ ਉਨ੍ਹਾਂ ਦੇ ਗ੍ਰਹਿ 2249, ਫੇਜ਼-10 ਮੁਹਾਲੀ ਦੇ ਲਾਗਲੇ ਪਾਰਕ ਵਿੱਚ ਸਵੇਰ 10.00 ਤੋਂ 11.30 ਵਜੇ ਤੱਕ ਰੱਖਿਆ ਜਾਵੇਗਾ। ਉਪਰੰਤ , ਉਹਨਾਂ ਦੀ ਆਖਰੀ ਇੱਛਾ ਅਨੁਸਾਰ , ਉਨ੍ਹਾਂ ਦਾ ਸਰੀਰ ਪੀ.ਜੀ.ਆਈ. ਚੰਡੀਗੜ੍ਹ ਵਿਖੇ ਖੋਜ ਕਾਰਜਾਂ ਹਿੱਤ ਦਾਨ ਕੀਤਾ ਜਾਵੇਗਾ।

Tags: Breaking news in PunjabiLatest News In PunjabiMANSAMansa NewsPUNJABpunjab newsPunjab news in PunjabiRanjivan SinghRipudamanSinghRooptop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

by Jaspreet Kaur
July 12, 2026
0

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ 'ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼ - ਪਰਫਾਰਮੈਂਸ ਦੌਰਾਨ ਮੰਗੇਤਰ ਨੂੰ ਸਟੇਜ 'ਤੇ...

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

by Jaspreet Kaur
July 12, 2026
0

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ...

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

by Jaspreet Kaur
July 12, 2026
0

ਵੀਅਤਨਾਮ 'ਚ 15 ਭਾਰਤੀਆਂ ਦੀ ਮੌਤ ਮਾਮਲੇ 'ਚ ਵੱਡੀ ਕਾਰਵਾਈ - ਪੁਲਿਸ ਨੇ ਸਪੀਡਬੋਟ ਕੈਪਟਨ ਨੂੰ ਲਿਆ ਹਿਰਾਸਤ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਮੇਅਰ ਸਰਬਜੀਤ ਸਿੰਘ ਸਮਾਣਾ ਐਕਸ਼ਨ ਮੋਡ ‘ਚ: 

ਮੇਅਰ ਸਰਬਜੀਤ ਸਿੰਘ ਸਮਾਣਾ ਐਕਸ਼ਨ ਮੋਡ ‘ਚ: 

by Ankit
2 weeks ago
0

ਮੇਅਰ ਸਰਬਜੀਤ ਸਿੰਘ ਸਮਾਣਾ ਐਕਸ਼ਨ ਮੋਡ 'ਚ:  ਮਾਨਸੂਨ ਤੋਂ ਪਹਿਲਾਂ ਮੋਹਾਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਲਾਪਰਵਾਹੀ 'ਤੇ ਮੌਕੇ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 