• Latest
  • Trending
ਹਰਿਆਣਾ ‘ਚ ਭਿਆਨਕ ਸੜਕ ਹਾਦਸਾ: 2 ਦੋਸਤਾਂ ਦੀ ਮੌਤ

ਹਰਿਆਣਾ ‘ਚ ਭਿਆਨਕ ਸੜਕ ਹਾਦਸਾ: 2 ਦੋਸਤਾਂ ਦੀ ਮੌਤ

1 hour ago
CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ

CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ

18 minutes ago
IND vs ZIM: ਦੂਜੇ T20 ਵਿੱਚ ਜ਼ਿੰਬਾਬਵੇ ਨੇ ਜਿੱਤਿਆ TOSS

IND vs ZIM: ਦੂਜੇ T20 ਵਿੱਚ ਜ਼ਿੰਬਾਬਵੇ ਨੇ ਜਿੱਤਿਆ TOSS

2 hours ago
ਧਰਮਿੰਦਰ ਪ੍ਰਧਾਨ ਦੇ ਅਸਤੀਫੇ ‘ਤੇ ​​ਸੋਨਮ ਵਾਂਗਚੁਕ ਦਾ ਵੱਡਾ ਬਿਆਨ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ‘ਤੇ ​​ਸੋਨਮ ਵਾਂਗਚੁਕ ਦਾ ਵੱਡਾ ਬਿਆਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Police ਨੂੰ ਮਿਲੀ ਵੱਡੀ ਕਾਮਯਾਬੀ, ਇੰਡੋਨੇਸ਼ੀਆ ਤੋਂ ਪੰਜਾਬ ਲਿਆਈ ਭਗੌੜਾ ਗੈਂਗਸਟਰ

Punjab Police ਨੂੰ ਮਿਲੀ ਵੱਡੀ ਕਾਮਯਾਬੀ, ਇੰਡੋਨੇਸ਼ੀਆ ਤੋਂ ਪੰਜਾਬ ਲਿਆਈ ਭਗੌੜਾ ਗੈਂਗਸਟਰ

3 hours ago
BIG BREAKING : ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

BIG BREAKING : ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

4 hours ago
Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

4 hours ago
Rahul Gandhi ਨੇ ਵਿਦਿਆਰਥੀ ਅੰਦੋਲਨ ਬਾਰੇ ਦਿੱਤਾ ਵੱਡਾ ਬਿਆਨ

Rahul Gandhi ਨੇ ਵਿਦਿਆਰਥੀ ਅੰਦੋਲਨ ਬਾਰੇ ਦਿੱਤਾ ਵੱਡਾ ਬਿਆਨ

5 hours ago
Punjab: ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

Punjab: ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

5 hours ago
National: ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ ?- ਕੇਜਰੀਵਾਲ

National: ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ ?- ਕੇਜਰੀਵਾਲ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Jalandhar ‘ਚ ਨੀਟ ਪੇਪਰ ਲੀਕ ਮਾਮਲੇ ‘ਚ ਵਿਦਿਆਰਥੀਆਂ ਦਾ ਰੋਸ ਪ੍ਰਦਰਸ਼ਨ

Jalandhar ‘ਚ ਨੀਟ ਪੇਪਰ ਲੀਕ ਮਾਮਲੇ ‘ਚ ਵਿਦਿਆਰਥੀਆਂ ਦਾ ਰੋਸ ਪ੍ਰਦਰਸ਼ਨ

6 hours ago
Hindi News
English News
Saturday, July 25, 2026
No Result
View All Result
34 °c
Chandigarh
32 ° Sun
31 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਿਆਣਾ ‘ਚ ਭਿਆਨਕ ਸੜਕ ਹਾਦਸਾ: 2 ਦੋਸਤਾਂ ਦੀ ਮੌਤ

July 25, 2026
in ਹਰਿਆਣਾ
ਹਰਿਆਣਾ ‘ਚ ਭਿਆਨਕ ਸੜਕ ਹਾਦਸਾ: 2 ਦੋਸਤਾਂ ਦੀ ਮੌਤ

ਹਰਿਆਣਾ ‘ਚ ਭਿਆਨਕ ਸੜਕ ਹਾਦਸਾ: 2 ਦੋਸਤਾਂ ਦੀ ਮੌਤ

– ਇਕ ਨੌਜਵਾਨ ਗੰਭੀਰ ਜ਼ਖਮੀ

ਹਰਿਆਣਾ, 25 ਜੁਲਾਈ 2026 (ਵਿਸ਼ਵ ਵਾਰਤਾ): ਝੱਜਰ ਵਿੱਚ ਪਿਕਅੱਪ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ ਹਾਦਸਾ ਇੰਨਾ ਭਿਆਨਕ ਸੀ ਕਿ ਜਿਸ ਗੱਡੀ ਵਿੱਚ ਨੌਜਵਾਨ ਸਵਾਰ ਸਨ, ਉਸ ਦੇ ਪਰਖੱਚੇ ਉੱਡ ਗਏ। ਗੱਡੀ ਦੀਆਂ ਖਿੜਕੀਆਂ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹਾਦਸੇ ਦਾ ਸ਼ਿਕਾਰ ਹੋਏ ਤਿੰਨੋਂ ਦੋਸਤ ਝੱਜਰ ਦੇ ਭਦਾਨੀ ਪਿੰਡ ਦੇ ਰਹਿਣ ਵਾਲੇ ਸਨ।

ਮ੍ਰਿਤਕਾਂ ਦੀ ਪਛਾਣ ਮੁਕੁਲ ਅਤੇ ਨਿਸ਼ਾਂਤ ਵਜੋਂ ਹੋਈ ਹੈ। ਜ਼ਖ਼ਮੀ ਦੀਪਕ ਦੀ ਕੁਝ ਦਿਨ ਪਹਿਲਾਂ ਹੀ ਏਅਰਫੋਰਸ ਵਿੱਚ ਚੋਣ ਹੋਈ ਸੀ। ਕੁਝ ਹੀ ਦਿਨਾਂ ਬਾਅਦ ਉਸ ਦੀ ਜੁਆਇਨਿੰਗ ਹੋਣੀ ਸੀ। ਉੱਥੇ ਹੀ ਨਿਸ਼ਾਂਤ ਵੀ ਏਅਰਫੋਰਸ ਪ੍ਰੀਖਿਆ ਲਈ ਕੋਚਿੰਗ ਲੈ ਰਿਹਾ ਸੀ।

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਝੱਜਰ ਤੋਂ ਕਾਂਗਰਸ ਵਿਧਾਇਕਾ ਅਤੇ ਸਾਬਕਾ ਸਿੱਖਿਆ ਮੰਤਰੀ ਗੀਤਾ ਭੁੱਕਲ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਜ਼ਖ਼ਮੀ ਨੌਜਵਾਨ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦੇ ਹੋਏ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ਪੰਜਾਬ ਦੇ ਕਿਸਾਨਾਂ ਵੱਲੋਂ ਫੇਰ ਦਿੱਲੀ ਵੱਲ ਕੂਚ, ਹਰਿਆਣਾ ਪੁਲਿਸ ਨੇ ਫੇਰ ਸ਼ੰਭੂ-ਖਨੌਰੀ ਸਰਹੱਦਾਂ ਨੂੰ ਕੀਤਾ ਸੀਲ

Punjab Breaking: ਪੰਜਾਬ ਦੇ ਕਿਸਾਨਾਂ ਵੱਲੋਂ ਫੇਰ ਦਿੱਲੀ ਵੱਲ ਕੂਚ, ਹਰਿਆਣਾ ਪੁਲਿਸ ਨੇ ਫੇਰ ਸ਼ੰਭੂ-ਖਨੌਰੀ ਸਰਹੱਦਾਂ ਨੂੰ ਕੀਤਾ ਸੀਲ

by Ranjit Singh
July 21, 2026
0

Punjab Breaking: ਪੰਜਾਬ ਦੇ ਕਿਸਾਨਾਂ ਵੱਲੋਂ ਫੇਰ ਦਿੱਲੀ ਵੱਲ ਕੂਚ, ਹਰਿਆਣਾ ਪੁਲਿਸ ਨੇ ਫੇਰ ਸ਼ੰਭੂ-ਖਨੌਰੀ ਸਰਹੱਦਾਂ ਨੂੰ ਕੀਤਾ ਸੀਲ ਸ਼ੰਭੂ,...

Weather Alart: ਹਰਿਆਣਾ ਦੇ 14 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

Weather Alart: ਹਰਿਆਣਾ ਦੇ 14 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

by Ranjit Singh
July 21, 2026
0

Weather Alart: ਹਰਿਆਣਾ ਦੇ 14 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ - ਲੋਕਾਂ ਨੂੰ ਤੇਜ਼ ਗਰਮੀ ਤੋਂ ਰਾਹਤ ਮਿਲੀ...

ਸਾਬਕਾ ਕਾਂਗਰਸੀ ਵਿਧਾਇਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸਾਬਕਾ ਕਾਂਗਰਸੀ ਵਿਧਾਇਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

by Jaspreet Kaur
July 20, 2026
0

ਸਾਬਕਾ ਕਾਂਗਰਸੀ ਵਿਧਾਇਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਰਾਜਨੀਤਿਕ ਹਲਕਿਆਂ 'ਚ ਸੋਗ ਦੀ ਲਹਿਰ! ਹਰਿਆਣਾ, 20 ਜੁਲਾਈ 2026...

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

by Jaspreet Kaur
July 17, 2026
0

ਜੀਂਦ 'ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ ਹਰਿਆਣਾ: ਜੀਂਦ ਵਿੱਚ ਵਾਪਰੇ ਅੱਜ ਇਕ ਦਰਦਨਸਕ ਹਾਦਸੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ

CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ

by Jaspreet Kaur
July 25, 2026
0

CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ ਸਰਕਾਰ ਨਾਲ ਤਿੰਨਾਂ ਮੰਗਾਂ 'ਤੇ ਬਣੀ ਸਹਿਮਤੀ ਨਵੀ...

Most Popular

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

by Ankit
2 weeks ago
0

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ ਹੁਣ ਤੱਕ ਸਭ ਤੋਂ ਜ਼ਿਆਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 