• Latest
  • Trending
Rojgar Mela 2025: ਬੇਰੁਜ਼ਗਾਰ ਨੌਜਵਾਨਾਂ ਨੂੰ ਵੱਡਾ ਤੋਹਫ਼ਾ

Rojgar Mela 2025: ਬੇਰੁਜ਼ਗਾਰ ਨੌਜਵਾਨਾਂ ਨੂੰ ਵੱਡਾ ਤੋਹਫ਼ਾ

12 months ago
ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

3 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

8 minutes ago
ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

11 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 minutes ago
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

1 hour ago
ਸੀ.ਈ.ਓ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਬੀ.ਐਲ.ਓਜ਼. ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

ਸੀ.ਈ.ਓ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਬੀ.ਐਲ.ਓਜ਼. ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

1 hour ago
ਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ’ਚ ਹੋਈ ਸੁਣਵਾਈ

ਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ’ਚ ਹੋਈ ਸੁਣਵਾਈ

2 hours ago
8 ਤੋਂ 10 ਜੁਲਾਈ ਤੱਕ ਆਸਟ੍ਰੇਲੀਆ ਦੌਰੇ ‘ਤੇ ਰਹਿਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

8 ਤੋਂ 10 ਜੁਲਾਈ ਤੱਕ ਆਸਟ੍ਰੇਲੀਆ ਦੌਰੇ ‘ਤੇ ਰਹਿਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

2 hours ago
ਪੰਜਾਬ ‘ਚ ਵੱਡਾ ਸਿਆਸੀ ਧਮਾਕਾ! ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ

ਪੰਜਾਬ ‘ਚ ਵੱਡਾ ਸਿਆਸੀ ਧਮਾਕਾ! ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ

3 hours ago
ਕੇਰਲ ਦੇ ਵਾਇਨਾਡ ‘ਚ ਲੈਂਡਸਲਾਈਡ: ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

ਕੇਰਲ ਦੇ ਵਾਇਨਾਡ ‘ਚ ਲੈਂਡਸਲਾਈਡ: ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Breaking: ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ

Breaking: ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ

4 hours ago
Hindi News
English News
Tuesday, July 7, 2026
No Result
View All Result
37 °c
Chandigarh
32 ° Wed
31 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Rojgar Mela 2025: ਬੇਰੁਜ਼ਗਾਰ ਨੌਜਵਾਨਾਂ ਨੂੰ ਵੱਡਾ ਤੋਹਫ਼ਾ

PM modi ਨੇ ਵੰਡੇ 51 ਹਜ਼ਾਰ ਨੌਕਰੀ ਪੱਤਰ

July 12, 2025
in ਖਬਰਾਂ, ਰਾਸ਼ਟਰੀ
Rojgar Mela 2025: ਬੇਰੁਜ਼ਗਾਰ ਨੌਜਵਾਨਾਂ ਨੂੰ ਵੱਡਾ ਤੋਹਫ਼ਾ

Rojgar Mela 2025: ਬੇਰੁਜ਼ਗਾਰ ਨੌਜਵਾਨਾਂ ਨੂੰ ਵੱਡਾ ਤੋਹਫ਼ਾ

PM modi ਨੇ ਵੰਡੇ 51 ਹਜ਼ਾਰ ਨੌਕਰੀ ਪੱਤਰ

ਨਵੀ ਦਿੱਲੀ, 12 ਜੁਲਾਈ (ਵਿਸ਼ਵ ਵਾਰਤਾ): ਦੇਸ਼ ਭਰ ਦੇ 47 ਸ਼ਹਿਰਾਂ ਵਿੱਚ ਅੱਜ ਰੁਜ਼ਗਾਰ ਮੇਲੇ (Rojgar Mela 2025) ਲਗਾਏ ਗਏ। ਇਸ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡ ਕੇ ਦੇਸ਼ ਦੇ ਨੌਜਵਾਨਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਨੌਜਵਾਨਾਂ ਨੂੰ ਸੰਬੋਧਨ ਵੀ ਕੀਤਾ।

ਉਨ੍ਹਾਂ ਵੀਡੀਓ ਕਾਨਫਰੰਸਿੰਗ ਰਾਹੀਂ ਕਿਹਾ ਕਿ ਨੌਜਵਾਨਾਂ ਦੀ ਸਮਰੱਥਾ ਸਾਡੇ ਭਾਰਤ ਦੇ ਭਵਿੱਖ ਲਈ ਸਭ ਤੋਂ ਵੱਡੀ ਪੂੰਜੀ ਅਤੇ ਗਰੰਟੀ ਹੈ। ਸਾਡੀ ਸਰਕਾਰ ਇਸ ਪੂੰਜੀ ਨੂੰ ਖੁਸ਼ਹਾਲੀ ਦਾ ਸਰੋਤ ਬਣਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇੱਕ ਪਾਰਦਰਸ਼ੀ ਅਤੇ ਇਮਾਨਦਾਰ ਭਰਤੀ ਪ੍ਰਕਿਰਿਆ ਨੂੰ ਉਤਸ਼ਾਹਿਤ ਕਰਨਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਲੱਖਾਂ ਨੌਜਵਾਨਾਂ ਨੂੰ ਅਜਿਹੇ ਨੌਕਰੀ ਮੇਲਿਆਂ ਰਾਹੀਂ ਨੌਕਰੀਆਂ ਮਿਲੀਆਂ ਹਨ ਅਤੇ ਅੱਜ ਉਹ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾ ਰਹੇ ਹਨ। ਸਾਡਾ ਮੰਤਰ ਹੈ… ‘ਬਿਨਾ ਪਰਚੀ, ਬਿਨਾ ਖਰਚੀ’ ਤੋਂ ਭਰਤੀ।

ਉਨ੍ਹਾਂ ਕਿਹਾ ਕਿ ਉਹ ਦੋ ਦਿਨ ਪਹਿਲਾਂ ਹੀ 5 ਦੇਸ਼ਾਂ ਦੇ ਦੌਰੇ ਤੋਂ ਵਾਪਸ ਆਏ ਹਨ। ਭਾਰਤ ਦੇ ਨੌਜਵਾਨਾਂ ਦੀ ਸ਼ਕਤੀ ਦੀ ਗੂੰਜ ਹਰ ਦੇਸ਼ ਵਿੱਚ ਸੁਣਾਈ ਦਿੱਤੀ। ਇਸ ਸਮੇਂ ਦੌਰਾਨ ਜੋ ਵੀ ਸਮਝੌਤੇ ਹੋਏ ਹਨ, ਉਨ੍ਹਾਂ ਤੋਂ ਨੌਜਵਾਨਾਂ ਨੂੰ ਜ਼ਰੂਰ ਲਾਭ ਹੋਵੇਗਾ। ਪ੍ਰਧਾਨ ਮੰਤਰੀ ਨੇ 22 ਅਕਤੂਬਰ 2022 ਨੂੰ ਰੁਜ਼ਗਾਰ ਮੇਲੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਸੀ। ਹੁਣ ਤੱਕ 9.73 ਲੱਖ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPM modipunjab newsPunjab news in PunjabiRojgar Mela 2025top headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

by Ankit
July 7, 2026
0

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

by Ankit
July 7, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ ਮੀਟਿੰਗਾਂ ਵਿੱਚ ਸਿੱਖਿਆ ਮੁਲਾਜ਼ਮਾਂ ਦੇ...

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

by Ankit
July 7, 2026
0

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ ਪਟਿਆਲਾ ਅਤੇ ਬਰਨਾਲਾ ਵਿਚ ਬੀ.ਐਲ.ਓਜ਼. ਨਾਲ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 7, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

by Ankit
July 7, 2026
0

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ...

Most Popular

Women’s T20 WC : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s T20 WC : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Navjot
3 weeks ago
0

Women's T20 WC : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 