• Latest
  • Trending
ਲਿਵਾਸਾ ਹਸਪਤਾਲ ਵੱਲੋਂ Ludhiana ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਲਿਵਾਸਾ ਹਸਪਤਾਲ ਵੱਲੋਂ Ludhiana ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

7 months ago
ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

4 hours ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

5 hours ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

7 hours ago
ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

7 hours ago
ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

7 hours ago
ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

7 hours ago
Hindi News
English News
Saturday, October 3, 2026
No Result
View All Result
22 °c
Chandigarh
27 ° Sat
27 ° Sun
27 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲਿਵਾਸਾ ਹਸਪਤਾਲ ਵੱਲੋਂ Ludhiana ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਹੱਬ ਬਣਾਉਣ ਲਈ ਵਚਨਬੱਧ: ਸੰਜੀਵ ਅਰੋੜਾ

March 11, 2026
in ਖਬਰਾਂ, ਪੰਜਾਬ
ਲਿਵਾਸਾ ਹਸਪਤਾਲ ਵੱਲੋਂ Ludhiana ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

Oplus_16908288

ਲਿਵਾਸਾ ਹਸਪਤਾਲ ਵੱਲੋਂ Ludhiana ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਹੱਬ ਬਣਾਉਣ ਲਈ ਵਚਨਬੱਧ: ਸੰਜੀਵ ਅਰੋੜਾ

ਚੰਡੀਗੜ੍ਹ, 11 ਮਾਰਚ 2026 (ਵਿਸ਼ਵ ਵਾਰਤਾ):- ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ ਹਸਪਤਾਲਾਂ ਦੀ ਵਧ ਰਹੀ ਗਿਣਤੀ ਸਦਕਾ ਪੰਜਾਬ ਉੱਤਰੀ ਭਾਰਤ ਵਿੱਚ ਇੱਕ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਉੱਭਰ ਰਿਹਾ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਲਿਵਾਸਾ ਹਸਪਤਾਲ ਵੱਲੋਂ 360 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਵਿਖੇ ਨਵਾਂ ਮਲਟੀ-ਸਪੈਸ਼ਲਿਟੀ ਹਸਪਤਾਲ ਬਣਾਇਆ ਜਾਵੇਗਾ। ਇਹ ਪੰਜਾਬ ਦੀ ਸਿਹਤ ਸੰਭਾਲ ਸਮਰੱਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਮੀਲ ਪੱਥਰ ਹੈ।

ਉਨ੍ਹਾਂ ਕਿਹਾ ਕਿ ਲਿਵਾਸਾ ਹਸਪਤਾਲਾਂ ਵੱਲੋਂ ਲੁਧਿਆਣਾ ਵਿਖੇ 368 ਬੈੱਡਾਂ ਵਾਲਾ ਮਲਟੀ-ਸਪੈਸ਼ਲਿਟੀ ਤੀਜੇ ਦਰਜੇ ਦੀ ਦੇਖਭਾਲ ਵਾਲਾ ਹਸਪਤਾਲ ਬਣਾਉਣ ਲਈ ਪ੍ਰਾਈਮਵਾਕ ਇਨਫਰਾ ਪ੍ਰਾਈਵੇਟ ਲਿਮਟਿਡ ਨਾਲ ਲੰਬੇ ਸਮੇਂ ਲਈ ਸਮਝੌਤਾ ਸਹੀਬੱਧ ਕੀਤਾ ਗਿਆ ਹੈ।

ਇਹ ਹਸਪਤਾਲ ਨੈਸ਼ਨਲ ਹਾਈਵੇ ‘ਤੇ ਸਥਿਤ ਸ਼ੇਰਪੁਰ ਚੌਂਕ ਵਿਖੇ ਬਣਾਇਆ ਜਾ ਰਿਹਾ ਹੈ ਤਾਂ ਜੋ ਲੁਧਿਆਣਾ ਅਤੇ ਨੇੜਲੇ ਜ਼ਿਲ੍ਹਿਆਂ ਦੇ ਮਰੀਜ਼ਾਂ ਦੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਹਸਪਤਾਲ ਇਸ ਸਮੇਂ ਨਿਰਮਾਣ ਅਧੀਨ ਹੈ ਅਤੇ ਅਗਲੇ 18 ਮਹੀਨਿਆਂ ਵਿੱਚ ਪੜਾਵਾਂ ਅਧੀਨ ਕਾਰਜਸ਼ੀਲ ਹੋ ਜਾਵੇਗਾ।

ਪ੍ਰੋਜੈਕਟ ਦੇ ਪੱਧਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦਾ ਬਿਲਟ ਏਰੀਆ 2.3 ਲੱਖ ਵਰਗ ਫੁੱਟ ਤੋਂ ਵੱਧ ਹੈ ਅਤੇ ਇਹ 9,500 ਤੋਂ ਵੱਧ ਵਰਗ ਗਜ਼ ਦੀ ਫਰੀਹੋਲਡ ਜ਼ਮੀਨ ‘ਤੇ ਵਿਕਸਿਤ ਕੀਤਾ ਜਾਵੇਗਾ। ਲਿਵਾਸਾ ਗਰੁੱਪ ਵੱਲੋਂ ਇਸ ਪ੍ਰੋਜੈਕਟ ‘ਤੇ ਅਨੁਮਾਨਤ 235 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ ਅਤੇ ਜ਼ਮੀਨ ਮਾਲਕਾਂ ਦੇ ਯੋਗਦਾਨ ਸਮੇਤ ਇਹ 360 ਕਰੋੜ ਰੁਪਏ ਹੋ ਜਾਵੇਗਾ। ਇਸ ਪ੍ਰੋਜੈਕਟ ਨੂੰ ਪੀਰਾਮਲ ਗਰੁੱਪ ਅਤੇ ਬੈਨ ਕੈਪੀਟਲ ਦੀ ਸਪੈਸ਼ਲ ਸਿਚੂਏਸ਼ਨ ਟੀਮ ਦੇ ਸਾਂਝੇ ਉੱਦਮ, ਇੰਡੀਆ ਰੀਸੁਰਜੈਂਸ ਫੰਡ (ਇੰਡੀਆਆਰਐਫ) ਦੁਆਰਾ ਸਮਰਥਨ ਦਿੱਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਨਿਵੇਸ਼ ਪੰਜਾਬ ਦੇ ਸਿਹਤ ਸੰਭਾਲ ਖੇਤਰ ਅਤੇ ਆਰਥਿਕ ਸਮਰੱਥਾ ਵਿੱਚ ਨਿਵੇਸ਼ਕਾਂ ਦੇ ਮਜ਼ਬੂਤ ਸੰਸਥਾਗਤ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਲਿਵਾਸਾ ਹਸਪਤਾਲਾਂ ਵੱਲੋਂ ਪਹਿਲਾਂ ਹੀ ਪੰਜਾਬ ਵਿੱਚ ਮੋਹਾਲੀ (ਫਲੈਗਸ਼ਿਪ ਕੰਟਰੇ), ਅੰਮ੍ਰਿਤਸਰ, ਐਸਬੀਐਸ ਨਗਰ (ਨਵਾਂਸ਼ਹਿਰ), ਹੁਸ਼ਿਆਰਪੁਰ ਅਤੇ ਖੰਨਾ ਵਿੱਚ ਹਸਪਤਾਲਾਂ ਦੇ ਨਾਲ ਇੱਕ ਮਜ਼ਬੂਤ ਖੇਤਰੀ ਨੈੱਟਵਰਕ ਚਲਾਇਆ ਜਾ ਰਿਹਾ ਹੈ। ਇਸ ਨਵੇਂ ਪ੍ਰਾਜੈਕਟ ਦੇ ਨਾਲ, ਲਿਵਾਸਾ ਦਾ ਉਦੇਸ਼ ਪੰਜਾਬ ਵਿੱਚ ਆਪਣੀ ਕੁੱਲ ਸਮਰੱਥਾ ਦਾ 2,000 ਬੈਡਾਂ ਤੱਕ ਵਿਸਥਾਰ ਕਰਨਾ ਹੈ, ਜਿਸ ਨਾਲ ਸੂਬੇ ਦੇ ਉੱਨਤ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵਿਆਪਕ ਮਜ਼ਬੂਤੀ ਮਿਲੇਗੀ।

ਲਿਵਾਸਾ ਹਸਪਤਾਲ ਦੇ ਸੀਈਓ ਅਨੁਰਾਗ ਯਾਦਵ ਨੇ ਕਿਹਾ ਕਿ ਅਸੀਂ 38 ਤੋਂ ਵੱਧ ਮੈਡੀਕਲ ਸਪੈਸ਼ਲਿਟੀਜ਼, 800 ਤੋਂ ਵੱਧ ਬੈਡ, 250 ਤੋਂ ਵੱਧ ਸੀਨੀਅਰ ਸਲਾਹਕਾਰ, 280 ਆਈਸੀਯੂ ਬੈੱਡ, 20 ਆਧੁਨਿਕ ਆਪਰੇਸ਼ਨ ਥੀਏਟਰ ਅਤੇ 6 ਐਡਵਾਂਸਡ ਕੈਥ ਲੈਬਾਂ ਸਮੇਤ ਟੈਕਨਾਲੋਜੀ-ਅਧਾਰਿਤ ਤੀਜੇ ਅਤੇ ਚੌਥੇ ਦਰਜੇ ਦੀ ਸਿਹਤ ਸੰਭਾਲ ਪ੍ਰਦਾਨ ਕਰਦੇ ਹਾਂ। ਉਨ੍ਹਾਂ ਅੱਗੇ ਦੱਸਿਆ ਕਿ ਸਾਡੇ ਕੋਲ ਵਿਸ਼ੇਸ਼ ਸੇਵਾਵਾਂ ਵੀ ਉਪਲੱਬਧ ਹਨ ਜਿਹਨਾਂ ਵਿੱਚ ਕਾਰਡੀਓਲੋਜੀ ਅਤੇ ਕਾਰਡੀਅਕ ਸਰਜਰੀ, ਓਨਕੋਲੋਜੀ ਅਤੇ ਐਡਵਾਂਸ ਕੈਂਸਰ ਕੇਅਰ, ਨਿਊਰੋਲੋਜੀ ਅਤੇ ਨਿਊਰੋਸਰਜਰੀ, ਰੋਬੋਟਿਕ ਆਰਥੋਪੈਡਿਕ ਸਰਜਰੀ ਅਤੇ ਜੁਆਇੰਟ ਰਿਪਲੇਸਮੈਂਟ, ਗੈਸਟ੍ਰੋਐਂਟਰੌਲੋਜੀ ਅਤੇ ਲਿਵਰ ਕੇਅਰ, ਕਿਡਨੀ ਟ੍ਰਾਂਸਪਲਾਂਟ ਅਤੇ ਨੈਫਰੋਲੋਜੀ, 24×7 ਗੰਭੀਰ ਅਤੇ ਐਮਰਜੈਂਸੀ ਦੇਖਭਾਲ ਸ਼ਾਮਲ ਹਨ।

ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਨਿਵੇਸ਼ ਬਿਹਤਰ ਸਿਹਤ ਸੰਭਾਲ ਪਹੁੰਚ ਪ੍ਰਦਾਨ ਕਰੇਗਾ ਜਿਸ ਵਿੱਚ ਵਸਨੀਕ ਆਪਣੇ ਘਰ ਦੇ ਨਜਦੀਕ ਉੱਨਤ ਤੀਜੇ ਦਰਜੇ ਦੀ ਦੇਖਭਾਲ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ, ਅਤੇ ਉਨ੍ਹਾਂ ਨੂੰ ਦੇਖਭਾਲ ਸੇਵਾਵਾਂ ਲਈ ਦਿੱਲੀ ਜਾਂ ਹੋਰ ਮਹਾਨਗਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਹਸਪਤਾਲ ਨਾਲ ਸਿਹਤ ਸੰਭਾਲ ਖੇਤਰ ਵਿੱਚ ਸੈਂਕੜੇ ਸਕਿੱਲਡ ਅਤੇ ਸੈਮੀ-ਸਕਿੱਲਡ ਨੌਕਰੀਆਂ ਪੈਦਾ ਹੋਣਗੀਆਂ।

ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਨੂੰ ਮੈਡੀਕਲ ਹੱਬ ਵਜੋਂ ਵਿਕਸਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰੋਜੈਕਟ ਨਾਲ ਪੰਜਾਬ ਉੱਤਰੀ ਭਾਰਤ ਵਿੱਚ ਉੱਨਤ ਸਿਹਤ ਸੇਵਾਵਾਂ ਲਈ ਖੇਤਰੀ ਹੱਬ ਵਜੋਂ ਉਭਰੇਗਾ।

ਪੰਜਾਬ ਸਰਕਾਰ ਆਧੁਨਿਕ ਮੈਡੀਕਲ ਬੁਨਿਆਦੀ ਢਾਂਚੇ, ਉੱਨਤ ਤਕਨਾਲੋਜੀ ਅਤੇ ਮਿਆਰੀ ਕਲੀਨਿਕਲ ਸੇਵਾਵਾਂ ਵਿੱਚ ਨਿਵੇਸ਼ਾਂ ਨੂੰ ਉਤਸ਼ਾਹਿਤ ਕਰਕੇ ਇੱਕ ਮਜ਼ਬੂਤ ਸਿਹਤ ਸੰਭਾਲ ਈਕੋਸਿਸਟਮ ਬਣਾਉਣ ਲਈ ਵਚਨਬੱਧ ਹੈ। ਇਸ ਤਰ੍ਹਾਂ ਦੇ ਪ੍ਰੋਜੈਕਟ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਸੂਬੇ ਦੇ ਨਿਵੇਸ਼ ਈਕੋਸਿਸਟਮ ਨੂੰ ਵੀ ਮਜ਼ਬੂਤ ਕਰਦੇ ਹਨ।

Tags: BREAKING NEWSBreaking news in PunjabiludhianaPUNJABPunjab GovernmentWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

by Navjot
October 2, 2026
0

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 2, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

by Navjot
October 2, 2026
0

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

by Ankit
October 2, 2026
0

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

by Navjot
October 2, 2026
0

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

Most Popular

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

by Ranjit Singh
3 weeks ago
0

Punjab: ਹੁਣ ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ  ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਹੁਣ ਖੁੱਲ੍ਹੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 