• Latest
  • Trending
Rupnagar ਦੇ ਸੀਮਨ ਸਟੇਸ਼ਨ ਨੂੰ ਮਿਲੀ ISO ਸਰਟੀਫਿਕੇਸ਼ਨ

Rupnagar ਦੇ ਸੀਮਨ ਸਟੇਸ਼ਨ ਨੂੰ ਮਿਲੀ ISO ਸਰਟੀਫਿਕੇਸ਼ਨ

1 year ago
ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

16 minutes ago
ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

1 hour ago
ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

3 hours ago
ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

3 hours ago
ਕਾਨਪੁਰ ’ਚ ਸਿਖਲਾਈ ਜਹਾਜ਼ ਹਾਦਸਾਗ੍ਰਸਤ ; ਪਾਇਲਟ ਅਤੇ ਟ੍ਰੇਨੀ ਦੀ ਮੌਤ

ਕਾਨਪੁਰ ’ਚ ਸਿਖਲਾਈ ਜਹਾਜ਼ ਹਾਦਸਾਗ੍ਰਸਤ ; ਪਾਇਲਟ ਅਤੇ ਟ੍ਰੇਨੀ ਦੀ ਮੌਤ

4 hours ago
ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

5 hours ago
‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

5 hours ago
ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

5 hours ago
ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

5 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Thursday, August 27, 2026
No Result
View All Result
34 °c
Chandigarh
31 ° Fri
33 ° Sat
33 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Rupnagar ਦੇ ਸੀਮਨ ਸਟੇਸ਼ਨ ਨੂੰ ਮਿਲੀ ISO ਸਰਟੀਫਿਕੇਸ਼ਨ

ਪੰਜਾਬ ਸਰਕਾਰ ਦਾ ਉਦੇਸ਼ ਮਿਆਰੀ ਸੀਮਨ ਸਟ੍ਰਾਅ ਪ੍ਰਦਾਨ ਕਰਕੇ ਪਸ਼ੂ ਪਾਲਕਾਂ ਦੀ ਆਮਦਨ ਨੂੰ ਵਧਾਉਣਾ: ਗੁਰਮੀਤ ਸਿੰਘ ਖੁੱਡੀਆਂ

July 17, 2025
in ਖਬਰਾਂ, ਪੰਜਾਬ
Rupnagar ਦੇ ਸੀਮਨ ਸਟੇਸ਼ਨ ਨੂੰ ਮਿਲੀ ISO ਸਰਟੀਫਿਕੇਸ਼ਨ

Oplus_16908288

Rupnagar ਦੇ ਸੀਮਨ ਸਟੇਸ਼ਨ ਨੂੰ ਮਿਲੀ ISO ਸਰਟੀਫਿਕੇਸ਼ਨ

• ਪੰਜਾਬ ਸਰਕਾਰ ਦਾ ਉਦੇਸ਼ ਮਿਆਰੀ ਸੀਮਨ ਸਟ੍ਰਾਅ ਪ੍ਰਦਾਨ ਕਰਕੇ ਪਸ਼ੂ ਪਾਲਕਾਂ ਦੀ ਆਮਦਨ ਨੂੰ ਵਧਾਉਣਾ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ):- ਰੂਪਨਗਰ ਦੇ ਸੀਮਨ ਸਟੇਸ਼ਨ ਨੂੰ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਆਫ ਸਟੈਂਡਰਡਾਈਜ਼ੇਸ਼ਨ (ਆਈਐਸਓ) ਦੀ ਸਰਟੀਫਿਕੇਸ਼ਨ ਮਿਲਣ ਦੇ ਨਾਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ। ਇਹ ਸਰਟੀਫਿਕੇਸ਼ਨ ਪਸ਼ੂ ਪਾਲਣ ਸੇਵਾਵਾਂ ਵਿੱਚ ਗੁਣਵੱਤਾ ਦੇ ਮਿਆਰਾਂ ਪ੍ਰਤੀ ਵਿਭਾਗ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਸ ਪ੍ਰਾਪਤੀ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਦੋ ਸੀਮਨ ਬੈਂਕਾਂ ਨੇ ਆਈ.ਐਸ.ਓ. ਸਰਟੀਫੀਕੇਸ਼ਨ ਹਾਸਲ ਕੀਤੀ ਹੈ, ਜੋ ਕਿ ਸੂਬਾ ਸਰਕਾਰ ਦੇ ਦ੍ਰਿੜ੍ਹ ਸਮਰਪਣ ਨੂੰ ਦਰਸਾਉਂਦਾ ਹੈ। ਸੀਮਨ ਸਟੇਸ਼ਨ ਰੂਪਨਗਰ ਨੇ ਵਿੱਤੀ ਸਾਲ 2025-26 ਦੇ ਪਹਿਲੇ ਤਿੰਨ ਮਹੀਨਿਆਂ ਵਿੱਚ 1.06 ਲੱਖ ਸੀਮਨ ਸਟ੍ਰਾਅ ਤਿਆਰ ਕੀਤੇ ਹਨ, ਜਿਸ ਵੱਲੋਂ ਇੱਕ ਸਾਲ ਅੰਦਰ 5.20 ਲੱਖ ਸੀਮਨ ਸਟ੍ਰਾਅ ਪੈਦਾ ਕਰਨ ਦਾ ਟੀਚਾ ਹੈ।

ਇਸ ਪ੍ਰਾਪਤੀ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਵਿਭਾਗ ਦੇ ਆਧੁਨਿਕੀਕਰਨ ਨਾਲ ਕਿਸਾਨਾਂ ਨੂੰ ਡੇਅਰੀ ਅਤੇ ਪਸ਼ੂ ਪਾਲਣ ਵਰਗੇ ਸਹਾਇਕ ਖੇਤੀ ਧੰਦਿਆਂ ਰਾਹੀਂ ਆਪਣੀ ਆਮਦਨ ਵਧਾਉਣ ਵਿੱਚ ਮਦਦ ਮਿਲੇਗੀ।

ਸ. ਖੁੱਡੀਆਂ ਨੇ ਦੱਸਿਆ ਕਿ ਨਾਭਾ ਦੇ ਸੀਮਨ ਸਟੇਸ਼ਨ ਨੂੰ ਭਾਰਤ ਸਰਕਾਰ ਦੁਆਰਾ ਆਈਐਸਓ 9001:2015 ਪ੍ਰਾਪਤ ਹੈ ਅਤੇ ਇਸਨੂੰ ਗ੍ਰੇਡ ‘ਏ’ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਾਭਾ ਦੇ ਸੀਮਨ ਸਟੇਸ਼ਨ ਨੇ ਵਿੱਤੀ ਸਾਲ 2025-26 ਦੇ ਪਹਿਲੇ ਤਿੰਨ ਮਹੀਨਿਆਂ ਵਿੱਚ 3,11,000 ਸੀਮਨ ਸਟ੍ਰਾਅ ਪੈਦਾ ਕੀਤੇ ਹਨ, ਜਿਸ ਵੱਲੋਂ ਇੱਕ ਸਾਲ ਅੰਦਰ 16.39 ਲੱਖ ਸੀਮਨ ਸਟ੍ਰਾਅ ਪੈਦਾ ਕਰਨ ਦਾ ਟੀਚਾ ਹੈ, ਜੋ ਕਿ ਪਿਛਲੇ ਸਾਲ ਨਾਲੋਂ ਵੱਧ ਹੈ।

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਹਰ ਕੋਨੇ ਤੱਕ ਚੰਗੀ ਨਸਲ ਦੇ ਸੀਮਨ Rupnagar
ਸਟ੍ਰਾਅ ਪਹੁੰਚਾ ਕੇ ਪਸ਼ੂ ਪਾਲਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟ੍ਰਾਅਜ਼ ਦੀ ਵਰਤੋਂ ਨਾਲ ਚੰਗੀ ਨਸਲ ਦੀਆਂ ਕੱਟੀਆਂ/ਵੱਛੀਆਂ ਪੈਦਾ ਕਰਨ ਲਈ ਕੀਤੀ ਜਾਂਦੀ ਹੈ, ਜਿਸ ਨਾਲ ਦੁੱਧ ਉਤਪਾਦਨ ਨੂੰ ਰਿਕਾਰਡ ਪੱਧਰ ਤੱਕ ਵਧਾਉਣ ਵਿੱਚ ਮਦਦ ਮਿ70070700

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsRupnagartop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

by Jaspreet Kaur
August 27, 2026
0

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਪੰਜਾਬ ਵਿੱਚ ਮਹਾ ਹੜਤਾਲ ਕਰਨ...

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

by Jaspreet Kaur
August 27, 2026
0

ਨੇਪਾਲ 'ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ ਵਿਦੇਸ਼ ਮੰਤਰਾਲੇ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ - ਕਿਹੜੇ-ਕਿਹੜੇ ਰਾਜਾਂ...

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

by Jaspreet Kaur
August 27, 2026
0

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ - ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ -ਜਾਣੋ ਅੱਜ ਦੇ ਤਾਜ਼ਾ ਰੇਟ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

by Jaspreet Kaur
August 27, 2026
0

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਪੰਜਾਬ ਵਿੱਚ ਮਹਾ ਹੜਤਾਲ ਕਰਨ...

Most Popular

ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

by Ankit
4 weeks ago
0

ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 