• Latest
  • Trending
Russia ਵਿੱਚ ਡੈਮ ਵਿੱਚੋਂ ਮਿਲੀ ਭਾਰਤੀ ਵਿਦਿਆਰਥੀ ਦੀ ਲਾਸ਼, 19 ਦਿਨਾਂ ਤੋਂ ਸੀ ਲਾਪਤਾ

Russia ਵਿੱਚ ਡੈਮ ਵਿੱਚੋਂ ਮਿਲੀ ਭਾਰਤੀ ਵਿਦਿਆਰਥੀ ਦੀ ਲਾਸ਼, 19 ਦਿਨਾਂ ਤੋਂ ਸੀ ਲਾਪਤਾ

10 months ago
ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

37 minutes ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

38 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

50 minutes ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

3 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

3 hours ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

3 hours ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

3 hours ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

3 hours ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

4 hours ago
ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

4 hours ago
ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

4 hours ago
ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

4 hours ago
Hindi News
English News
Sunday, September 6, 2026
No Result
View All Result
31 °c
Chandigarh
28 ° Mon
29 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Russia ਵਿੱਚ ਡੈਮ ਵਿੱਚੋਂ ਮਿਲੀ ਭਾਰਤੀ ਵਿਦਿਆਰਥੀ ਦੀ ਲਾਸ਼, 19 ਦਿਨਾਂ ਤੋਂ ਸੀ ਲਾਪਤਾ

November 7, 2025
in ਅੰਤਰਰਾਸ਼ਟਰੀ, ਖਬਰਾਂ, ਰਾਸ਼ਟਰੀ
Russia ਵਿੱਚ ਡੈਮ ਵਿੱਚੋਂ ਮਿਲੀ ਭਾਰਤੀ ਵਿਦਿਆਰਥੀ ਦੀ ਲਾਸ਼, 19 ਦਿਨਾਂ ਤੋਂ ਸੀ ਲਾਪਤਾ

Russia

Russia ਵਿੱਚ ਡੈਮ ਵਿੱਚੋਂ ਮਿਲੀ ਭਾਰਤੀ ਵਿਦਿਆਰਥੀ ਦੀ ਲਾਸ਼, 19 ਦਿਨਾਂ ਤੋਂ ਸੀ ਲਾਪਤਾ

ਨਵੀਂ ਦਿੱਲੀ, 7 ਨਵੰਬਰ 2025 – 19 ਦਿਨਾਂ ਤੋਂ ਲਾਪਤਾ ਭਾਰਤੀ ਵਿਦਿਆਰਥੀ ਅਜੀਤ ਸਿੰਘ ਚੌਧਰੀ ਦੀ ਲਾਸ਼ ਰੂਸ (Russia) ਦੇ ਉਫਾ ਵਿੱਚ ਇੱਕ ਡੈਮ ਵਿੱਚੋਂ ਬਰਾਮਦ ਕੀਤੀ ਗਈ ਹੈ। 22 ਸਾਲਾ ਅਜੀਤ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਕਫ਼ਨਵਾੜਾ ਪਿੰਡ ਦਾ ਰਹਿਣ ਵਾਲਾ ਸੀ। ਉਹ 2023 ਤੋਂ ਬਸ਼ਕੀਰ ਸਟੇਟ ਮੈਡੀਕਲ ਯੂਨੀਵਰਸਿਟੀ ਵਿੱਚ ਐਮਬੀਬੀਐਸ ਦੀ ਪੜ੍ਹਾਈ ਕਰ ਰਿਹਾ ਸੀ।

Russia
Russia

ਅਜੀਤ 19 ਅਕਤੂਬਰ ਨੂੰ ਸਵੇਰੇ ਲਗਭਗ 11 ਵਜੇ ਆਪਣੇ ਹੋਸਟਲ ਤੋਂ ਇਹ ਕਹਿ ਕੇ ਨਿਕਲਿਆ ਕਿ ਉਹ ਦੁੱਧ ਖਰੀਦਣ ਜਾ ਰਿਹਾ ਹੈ। ਫੇਰ ਉਹ ਵਾਪਸ ਨਹੀਂ ਆਇਆ। ਤਲਾਸ਼ੀ ਦੌਰਾਨ, ਉਸਦੇ ਕੱਪੜੇ, ਮੋਬਾਈਲ ਫੋਨ ਅਤੇ ਜੁੱਤੇ ਨਦੀ ਦੇ ਕੰਢੇ ਤੋਂ ਮਿਲੇ, ਪਰ ਉਹ ਨਹੀਂ ਮਿਲਿਆ ਸੀ। ਉਸਦੀ ਲਾਸ਼ ਵੀਰਵਾਰ ਨੂੰ ਵ੍ਹਾਈਟ ਨਦੀ ਨਾਲ ਜੁੜੇ ਇੱਕ ਡੈਮ (Russia) ਵਿੱਚੋਂ ਮਿਲੀ। ਅਲਵਰ ਸਰਸ ਡੇਅਰੀ ਦੇ ਚੇਅਰਮੈਨ ਨਿਤਿਨ ਸਾਂਗਵਾਨ ਨੇ ਇਸਦੀ ਪੁਸ਼ਟੀ ਕੀਤੀ। ਵਿਦਿਆਰਥੀ ਦੇ ਦੋਸਤਾਂ ਨੇ ਲਾਸ਼ ਦੀ ਪਛਾਣ ਕਰ ਲਈ ਹੈ।

ਭਾਰਤੀ ਦੂਤਾਵਾਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਹਾਲਾਂਕਿ, ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਅਜੀਤ ਦੇ ਪਰਿਵਾਰ ਨੂੰ ਉਸਦੀ ਮੌਤ ਦੀ ਸੂਚਨਾ ਦੇ ਦਿੱਤੀ ਗਈ ਹੈ। ਸਾਬਕਾ ਕੇਂਦਰੀ ਮੰਤਰੀ ਜਤਿੰਦਰ ਸਿੰਘ ਅਲਵਰ ਨੇ ਇਸ ਘਟਨਾ ਨੂੰ ਸ਼ੱਕੀ ਦੱਸਿਆ ਅਤੇ ਪੂਰੀ ਜਾਂਚ ਦੀ ਮੰਗ ਕੀਤੀ। ਉਨ੍ਹਾਂ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਵਿਦਿਆਰਥੀ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਵਿੱਚ ਸਹਾਇਤਾ ਦੀ ਅਪੀਲ ਕੀਤੀ।

ਆਲ ਇੰਡੀਆ ਮੈਡੀਕਲ ਸਟੂਡੈਂਟਸ ਐਸੋਸੀਏਸ਼ਨ ਦੇ ਵਿਦੇਸ਼ੀ ਵਿੰਗ ਨੇ ਵੀ ਜੈਸ਼ੰਕਰ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ। ਬਸ਼ਕੀਰ ਸਟੇਟ ਮੈਡੀਕਲ ਯੂਨੀਵਰਸਿਟੀ ਨੇ ਅਜੇ ਤੱਕ ਇਸ ਘਟਨਾ ‘ਤੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabirussiatop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

by Navjot
September 6, 2026
0

ਫਿਲਮ 'ਰਾਵੀ ਦੇ ਕੰਡੇ' ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ   ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ਪੰਜਾਬੀ ਫਿਲਮ 'ਰਾਵੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

by Navjot
September 6, 2026
0

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ   ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

Most Popular

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!

by Jaspreet Kaur
1 month ago
0

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ! - '100% ਸ਼ੁੱਧ' ਦਾਅਵਿਆਂ ਵਾਲੇ ਉਤਪਾਦਾਂ 'ਤੇ FSSAI ਨੇ ਲਗਾਈ ਸੀ ਰੋਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 