• Latest
  • Trending
Russian President ਪੁਤਿਨ ਅੱਜ ਸ਼ਾਮ ਪਹੁੰਚਣਗੇ ਦਿੱਲੀ

Russian President ਪੁਤਿਨ ਅੱਜ ਸ਼ਾਮ ਪਹੁੰਚਣਗੇ ਦਿੱਲੀ

8 months ago
ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਪੰਜਾਬ ਰਾਜ ‘ਚ ਸਾਰੇ ਵਿਧਾਨ ਸਭਾ ਹਲਕਿਆਂ ‘ਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ – ਸੀ.ਈ.ਓ ਅਨਿੰਦਿਤਾ ਮਿਤਰਾ

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਪੰਜਾਬ ਰਾਜ ‘ਚ ਸਾਰੇ ਵਿਧਾਨ ਸਭਾ ਹਲਕਿਆਂ ‘ਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ – ਸੀ.ਈ.ਓ ਅਨਿੰਦਿਤਾ ਮਿਤਰਾ

6 hours ago
ਗ੍ਰੀਸ ਦੇ ਜੰਗਲਾਂ ‘ਚ ਭਿਆਨਕ ਅੱਗ;  ਰਾਹਤ ਕਾਰਜਾਂ ਦੌਰਾਨ ਹਵਾ ‘ਚ ਟਕਰਾਏ 2 ਹੈਲੀਕਾਪਟਰ

ਗ੍ਰੀਸ ਦੇ ਜੰਗਲਾਂ ‘ਚ ਭਿਆਨਕ ਅੱਗ; ਰਾਹਤ ਕਾਰਜਾਂ ਦੌਰਾਨ ਹਵਾ ‘ਚ ਟਕਰਾਏ 2 ਹੈਲੀਕਾਪਟਰ

7 hours ago
ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

7 hours ago
ਗੈਂਗਸਟਰਾਂ ‘ਤੇ ਵਾਰ ਦਾ 194ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 313 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 194ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 313 ਕਾਬੂ

7 hours ago
ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ

ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ

7 hours ago
ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਪੱਪੂ ਯਾਦਵ ਦੀ ਪ੍ਰੈੱਸ ਕਾਨਫਰੰਸ ਦੌਰਾਨ ਭਾਰੀ ਹੰਗਾਮਾ

ਪੱਪੂ ਯਾਦਵ ਦੀ ਪ੍ਰੈੱਸ ਕਾਨਫਰੰਸ ਦੌਰਾਨ ਭਾਰੀ ਹੰਗਾਮਾ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਤਿਰੂਪਤੀ ਬਾਲਾਜੀ ਮੰਦਰ ਪੁੱਜੇ ਹਾਰਦਿਕ ਪੰਡਯਾ ਅਤੇ ਮਾਹਿਕਾ ਸ਼ਰਮਾ

ਤਿਰੂਪਤੀ ਬਾਲਾਜੀ ਮੰਦਰ ਪੁੱਜੇ ਹਾਰਦਿਕ ਪੰਡਯਾ ਅਤੇ ਮਾਹਿਕਾ ਸ਼ਰਮਾ

9 hours ago
Hindi News
English News
Monday, August 3, 2026
No Result
View All Result
27 °c
Chandigarh
30 ° Tue
29 ° Wed
29 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Russian President ਪੁਤਿਨ ਅੱਜ ਸ਼ਾਮ ਪਹੁੰਚਣਗੇ ਦਿੱਲੀ

December 4, 2025
in ਅੰਤਰਰਾਸ਼ਟਰੀ, ਖਬਰਾਂ
Russian President ਪੁਤਿਨ ਅੱਜ ਸ਼ਾਮ ਪਹੁੰਚਣਗੇ ਦਿੱਲੀ

Russian President ਪੁਤਿਨ ਅੱਜ ਸ਼ਾਮ ਪਹੁੰਚਣਗੇ ਦਿੱਲੀ

– ਰਾਜਧਾਨੀ ‘ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, ਕਈ ਥਾਵਾਂ ‘ਤੇ ਟ੍ਰੈਫਿਕ ਡਾਇਵਰਸ਼ਨ

ਨਵੀ ਦਿੱਲੀ, 4 ਦਸੰਬਰ 2025 (ਵਿਸ਼ਵ ਵਾਰਤਾ) : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Russian President) ਅੱਜ ਭਾਰਤ ਆ ਰਹੇ ਹਨ। ਰੂਸੀ ਰਾਸ਼ਟਰਪਤੀ ਪੁਤਿਨ ਦੇ ਇਸ ਦੋ ਦਿਨਾਂ ਦੌਰੇ ਨੂੰ ਲੈ ਕੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਕਈ ਇਲਾਕਿਆਂ ਵਿੱਚ ਟ੍ਰੈਫਿਕ ਡਾਇਵਰਸ਼ਨ ਕੀਤੇ ਜਾਣਗੇ। ਦਿੱਲੀ ਪੁਲਿਸ ਤੋਂ ਲੈ ਕੇ ਕੇਂਦਰੀ ਏਜੰਸੀਆਂ ਤੱਕ ਹਰ ਕੋਈ ਸੁਰੱਖਿਆ ਨੂੰ ਲੈ ਕੇ ਅਲਰਟ ‘ਤੇ ਹੈ। ਰਾਜਧਾਨੀ ਵਿੱਚ ਦਿੱਲੀ ਮੈਟਰੋ ਦੀ ਆਵਾਜਾਈ ਵੀ ਪ੍ਰਭਾਵਿਤ ਹੋ ਸਕਦੀ ਹੈ।

ਦਿੱਲੀ ਟ੍ਰੈਫਿਕ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅੱਜ ਸ਼ਾਮ ਨੂੰ ਦਿੱਲੀ ਪਹੁੰਚਣਗੇ। ਪੁਤਿਨ ਹਵਾਈ ਅੱਡੇ ਤੋਂ ਦਿੱਲੀ ਦੇ ਸਰਦਾਰ ਪਟੇਲ ਨਗਰ ਦੇ ਇੱਕ ਹੋਟਲ ਜਾਣਗੇ ਅਤੇ ਹੋਟਲ ਤੋਂ ਪ੍ਰਧਾਨ ਮੰਤਰੀ ਨਿਵਾਸ ਤੱਕ ਉਨ੍ਹਾਂ ਦੀ ਆਵਾਜਾਈ ਦੌਰਾਨ, NH-8, ਧੌਲਾ ਕੁਆਂ, ਦਿੱਲੀ ਕੈਂਟ, ਸਰਦਾਰ ਪਟੇਲ ਮਾਰਗ, ਪੰਚਸ਼ੀਲ ਮਾਰਗ, ਸ਼ਾਂਤੀ ਪੰਥ ਅਤੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਆਵਾਜਾਈ ‘ਤੇ ਅਸਥਾਈ ਪ੍ਰਭਾਵ ਪੈ ਸਕਦਾ ਹੈ।

ਰਾਸ਼ਟਰਪਤੀ ਵਲਾਦੀਮੀਰ ਪੁਤਿਨ ਸ਼ਾਮ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਰਾਤ ਦੇ ਖਾਣੇ ‘ਤੇ ਜਾਣਗੇ। ਸਰਦਾਰ ਪਟੇਲ ਮਾਰਗ, ਪੰਚਸ਼ੀਲ ਮਾਰਗ, ਸ਼ਾਂਤੀ ਮਾਰਗ ਅਤੇ ਹੋਰ ਨੇੜਲੀਆਂ ਸੜਕਾਂ ‘ਤੇ ਵੀ ਆਵਾਜਾਈ ਪ੍ਰਭਾਵਿਤ ਹੋਵੇਗੀ।

ਇਸ ਤੋਂ ਇਲਾਵਾ ਪੁਤਿਨ ਕੱਲ੍ਹ ਸਵੇਰੇ ਰਾਜਘਾਟ ਅਤੇ ਹੈਦਰਾਬਾਦ ਹਾਊਸ ਜਾਣਗੇ। ਉਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ ਨੂੰ ਭਾਰਤ ਮੰਡਪਮ ਵਿਖੇ ਇੱਕ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ। ਇਸ ਦੌਰਾਨ ਮਥੁਰਾ ਰੋਡ, ਭੈਰੋ ਰੋਡ, ਇੰਡੀਆ ਗੇਟ, ਮੰਡੀ ਹਾਊਸ ਅਤੇ ਆਈਟੀਓ ਨੇੜੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiRussian Presidenttop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

by Jaspreet Kaur
August 2, 2026
0

ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਆਤਮਘਾਤੀ ਹਮਲਾ - 7 ਦੀ ਮੌਤ, 20 ਜ਼ਖ਼ਮੀ ਸੁਰੱਖਿਆ ਬਲਾਂ ਨੇ ਪੂਰਾ ਇਲਾਕਾ ਕੀਤਾ ਸੀਲ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,2 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਪੰਜਾਬ ਰਾਜ ‘ਚ ਸਾਰੇ ਵਿਧਾਨ ਸਭਾ ਹਲਕਿਆਂ ‘ਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ – ਸੀ.ਈ.ਓ ਅਨਿੰਦਿਤਾ ਮਿਤਰਾ

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਪੰਜਾਬ ਰਾਜ ‘ਚ ਸਾਰੇ ਵਿਧਾਨ ਸਭਾ ਹਲਕਿਆਂ ‘ਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ – ਸੀ.ਈ.ਓ ਅਨਿੰਦਿਤਾ ਮਿਤਰਾ

by Jaspreet Kaur
August 2, 2026
0

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਪੰਜਾਬ ਰਾਜ 'ਚ ਸਾਰੇ ਵਿਧਾਨ ਸਭਾ ਹਲਕਿਆਂ 'ਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ - ਸੀ.ਈ.ਓ...

ਗ੍ਰੀਸ ਦੇ ਜੰਗਲਾਂ ‘ਚ ਭਿਆਨਕ ਅੱਗ;  ਰਾਹਤ ਕਾਰਜਾਂ ਦੌਰਾਨ ਹਵਾ ‘ਚ ਟਕਰਾਏ 2 ਹੈਲੀਕਾਪਟਰ

ਗ੍ਰੀਸ ਦੇ ਜੰਗਲਾਂ ‘ਚ ਭਿਆਨਕ ਅੱਗ; ਰਾਹਤ ਕਾਰਜਾਂ ਦੌਰਾਨ ਹਵਾ ‘ਚ ਟਕਰਾਏ 2 ਹੈਲੀਕਾਪਟਰ

by Jaspreet Kaur
August 2, 2026
0

ਗ੍ਰੀਸ ਦੇ ਜੰਗਲਾਂ 'ਚ ਭਿਆਨਕ ਅੱਗ; ਰਾਹਤ ਕਾਰਜਾਂ ਦੌਰਾਨ ਹਵਾ 'ਚ ਟਕਰਾਏ 2 ਹੈਲੀਕਾਪਟਰ ਗ੍ਰੀਸ, 2 ਅਗਸਤ (ਵਿਸ਼ਵ ਵਾਰਤਾ): ਗ੍ਰੀਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

by Jaspreet Kaur
August 2, 2026
0

ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਆਤਮਘਾਤੀ ਹਮਲਾ - 7 ਦੀ ਮੌਤ, 20 ਜ਼ਖ਼ਮੀ ਸੁਰੱਖਿਆ ਬਲਾਂ ਨੇ ਪੂਰਾ ਇਲਾਕਾ ਕੀਤਾ ਸੀਲ...

Most Popular

CWG Medals: ਭਾਰਤ ਦੀ ਝੋਲੀ ਪਏ 23 ਤਗਮੇ, ਕਿਹੜੇ ਅਥਲੀਟ ਨੇ ਦਿਵਾਇਆ ਕਿਹੜਾ ਮੈਡਲ? ਪੜ੍ਹੋ  ਪੂਰੀ DETAIL

CWG Medals: ਭਾਰਤ ਦੀ ਝੋਲੀ ਪਏ 23 ਤਗਮੇ, ਕਿਹੜੇ ਅਥਲੀਟ ਨੇ ਦਿਵਾਇਆ ਕਿਹੜਾ ਮੈਡਲ? ਪੜ੍ਹੋ ਪੂਰੀ DETAIL

by Ranjit Singh
2 days ago
0

CWG Medals : ਭਾਰਤ ਦੀ ਝੋਲੀ ਪਏ 23 ਤਗਮੇ, ਕਿਹੜੇ ਅਥਲੀਟ ਨੇ ਦਿਵਾਇਆ ਕਿਹੜਾ ਮੈਡਲ? ਪੜ੍ਹੋ ਪੂਰੀ DETAIL ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 