• Latest
  • Trending
ਸ. ਜਗਦੇਵ ਸਿੰਘ ਜੱਸੋਵਾਲ ਨੇ ਤ੍ਰੈਕਾਲ ਦਰਸ਼ੀ ਸੱਭਿਆਚਾਰਕ ਆਗੂ ਵਜੋਂ Punjab ਨੂੰ ਸੰਕਟ ਵਿੱਚ ਵੀ ਜਿਊਣਾ ਸਿਖਾਇਆ — ਪ੍ਰੋ. ਗੁਰਭਜਨ ਸਿੰਘ ਗਿੱਲ

ਸ. ਜਗਦੇਵ ਸਿੰਘ ਜੱਸੋਵਾਲ ਨੇ ਤ੍ਰੈਕਾਲ ਦਰਸ਼ੀ ਸੱਭਿਆਚਾਰਕ ਆਗੂ ਵਜੋਂ Punjab ਨੂੰ ਸੰਕਟ ਵਿੱਚ ਵੀ ਜਿਊਣਾ ਸਿਖਾਇਆ — ਪ੍ਰੋ. ਗੁਰਭਜਨ ਸਿੰਘ ਗਿੱਲ

2 years ago
Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ‘ਚ ਫਾਇਰਿੰਗ; ਸੇਵਾਦਾਰ ਗੰਭੀਰ ਜ਼ਖਮੀ

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ‘ਚ ਫਾਇਰਿੰਗ; ਸੇਵਾਦਾਰ ਗੰਭੀਰ ਜ਼ਖਮੀ

3 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

41 minutes ago
National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

56 minutes ago
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

1 hour ago
Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

2 hours ago
Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

3 hours ago
National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

4 hours ago
National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

4 hours ago
Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

5 hours ago
Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

5 hours ago
Hindi News
English News
Tuesday, September 29, 2026
No Result
View All Result
33 °c
Chandigarh
28 ° Wed
28 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ. ਜਗਦੇਵ ਸਿੰਘ ਜੱਸੋਵਾਲ ਨੇ ਤ੍ਰੈਕਾਲ ਦਰਸ਼ੀ ਸੱਭਿਆਚਾਰਕ ਆਗੂ ਵਜੋਂ Punjab ਨੂੰ ਸੰਕਟ ਵਿੱਚ ਵੀ ਜਿਊਣਾ ਸਿਖਾਇਆ — ਪ੍ਰੋ. ਗੁਰਭਜਨ ਸਿੰਘ ਗਿੱਲ

January 10, 2025
in ਖਬਰਾਂ, ਪੰਜਾਬ, ਲੁਧਿਆਣਾ
ਸ. ਜਗਦੇਵ ਸਿੰਘ ਜੱਸੋਵਾਲ ਨੇ ਤ੍ਰੈਕਾਲ ਦਰਸ਼ੀ ਸੱਭਿਆਚਾਰਕ ਆਗੂ ਵਜੋਂ Punjab ਨੂੰ ਸੰਕਟ ਵਿੱਚ ਵੀ ਜਿਊਣਾ ਸਿਖਾਇਆ — ਪ੍ਰੋ. ਗੁਰਭਜਨ ਸਿੰਘ ਗਿੱਲ

ਸ. ਜਗਦੇਵ ਸਿੰਘ ਜੱਸੋਵਾਲ ਨੇ ਤ੍ਰੈਕਾਲ ਦਰਸ਼ੀ ਸੱਭਿਆਚਾਰਕ ਆਗੂ ਵਜੋਂ Punjab ਨੂੰ ਸੰਕਟ ਵਿੱਚ ਵੀ ਜਿਊਣਾ ਸਿਖਾਇਆ — ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾ 10 ਜਨਵਰੀ (ਵਿਸ਼ਵ ਵਾਰਤਾ):- ਮਾਲਵਾ ਸੱਭਿਆਚਾਰ ਮੰਚ(ਰਜਿਃ) ਵੱਲੋਂ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਦੀ ਚੇਅਰਮੈਨ ਸ਼ਿਪ ਹੇਠ ਪੰਜਾਬੀ ਭਵਨ ਲੁਧਿਆਣਾ ਦੇ ਡਾ. ਮ ਸ ਰੰਧਾਵਾ ਹਾਲ ਵਿੱਚ 11 ਜਨਵਰੀ ਨੂੰ ਗੁਰੂ ਨਾਨਕ ਭਵਨ ਵਿੱਚ ਹੋ ਰਹੇ ਲੋਹੜੀ ਮੇਲਾ 2025 ਤੋਂ ਇੱਕ ਦਿਨ ਪਹਿਲਾਂ “ ਯਾਦਾਂ ਜੱਸੋਵਾਲ ਦੀਆਂ” ਸਮਾਗਮ ਵਿੱਚ ਬੋਲਦਿਆਂ ਮੰਚ ਦੇ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਸ. ਜਗਦੇਵ ਸਿੰਘ ਜੱਸੋਵਾਲ ਸਿਰਫ਼ ਸਿਆਸਤਦਾਨ ਜਾਂ ਵਕੀਲ ਹੀ ਨਹੀਂ ਸਨ ਸਗੋਂ ਤ੍ਰੈਕਾਲ ਦਰਸ਼ੀ ਸੱਭਿਆਚਾਰਕ ਆਗੂ ਸਨ। ਉਨ੍ਹਾਂ ਪ੍ਰੋ. ਮੌਹਨ ਸਿੰਘ ਯਾਦਗਾਰੀ ਸੱਭਿਆਚਾਰਕ ਮੇਲੇ ਦਾ 1978 ਵਿੱਚ ਆਰੰਭ ਕਰਕੇ ਸਮੂਹ ਪੰਜਾਬੀਆਂ ਨੂੰ ਸੰਕਟ ਦੀ ਘੜੀ ਵਿੱਚ ਵੀ ਨੱਚਣਾ, ਗਾਉਣਾ ਤੇ ਰਲ ਮਿਲ ਬਹਿਣਾ ਸਿਖਾਇਆ। ਪ੍ਰੋ. ਮੋਹਨ ਸਿੰਘ ਮੇਲੇ ਦੀ ਤਰਜ਼ ਤੇ ਪੰਜਾਬ ਵਿੱਚ ਲਗਪਗ ਹਰ ਜ਼ਿਲ੍ਹੇ ਵਿੱਚ ਕਿਸੇ ਨਾ ਕਿਸੇ ਲਿਖਾਰੀ, ਖਿਡਾਰੀ ਜਾਂ ਦੇਸ਼ ਭਗਤ ਦੇ ਨਾਮ ਤੇ ਉਨ੍ਹਾਂ ਮੇਲੇ ਆਰੰਭ ਕਰਵਾਏ।

ਸ. ਜੱਸੋਵਾਲ ਦੇਸ਼ ਵਿੱਚ ਸਭ ਤੋਂ ਪਹਿਲਾਂ 1967 ਵਿੱਚ ਬਣੀ ਪਹਿਲੀ ਗੈਰ ਕਾਂਗਰਸੀ ਯੂਨਾਈਟਿਡ ਫਰੰਟ ਸਰਕਾਰ ਵਿੱਚ ਮੁੱਖ ਮੰਤਰੀ ਜਸਟਿਸ ਗੁਰਨਾਮ ਸਿੰਘ ਜੀ ਦੇ ਪਹਿਲੇ ਸਿਆਸੀ ਸਲਾਹਕਾਰ ਸਨ। ਗੁਰੂ ਨਾਨਕ ਦੇਵ ਜੀ ਦੀ 500 ਸਾਲਾਂ ਜਨਮ ਸ਼ਤਾਬਦੀ ਵੇਲੇ ਉਨ੍ਹਾਂ ਦੀ ਪ੍ਰੇਰਨਾ ਤੇ ਸਲਾਹ ਨਾਲ ਹੀ ਸੂਬਾ ਸਰਕਾਰ ਨੇ 50 ਤੋਂ ਵੱਧ ਗੁਰੂ ਨਾਨਕ ਕਾਲਿਜ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ।
ਪੰਜਾਬ ਦੇ ਸਾਬਕਾ ਤਕਨੀਕੀ ਸਿੱਖਿਆ ਮੰਤਰੀ ਸ. ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ਸ. ਜਗਦੇਵ ਸਿੰਘ ਜੱਸੋਵਾਲ ਸਾਡੇ ਸਭ ਲਈ ਹਾਰ ਦਿਸੇਰਾ ਤੇ ਸੰਕਟ ਮੋਚਨ ਸਨ। ਉਨ੍ਹਾਂ ਦੀ ਦੂਰ ਦ੍ਰਿਸ਼ਟੀ ਕਾਰਨ ਹੀ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਬਸੀਆਂ ਕੋਠੀ ਰਾਏਕੋਟ ਵਰਗੇ ਪ੍ਰਾਜੈਕਟ ਸਿਰੇ ਚੜ੍ਹੇ। ਉਨ੍ਹਾਂ ਨਾਲ ਅਮਰੀਕਾ ਕੈਨੇਡਾ ਯਾਤਰਾ ਦੌਰਾਨ ਮੈਂ ਖ਼ੁਦ ਵੇਖਿਆ ਕਿ ਉਹ ਵਿਸ਼ਵ ਨਾਗਰਿਕ ਸਨ। ਦੁਨੀਆ ਦੇ ਹਰ ਦੇਸ਼ ਤੇ ਸ਼ਹਿਰ ਵਿੱਚ ਉਨ੍ਹਾਂ ਦੇ ਕਦਰਦਾਨ ਵੱਸਦੇ ਸਨ।
ਮਾਲਵਾ ਸੱਭਿਆਚਾਰ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ 1980 ਤੋਂ ਸ. ਜਗਦੇਵ ਸਿੰਘ ਜੱਸੋਵਾਲ ਦੇ ਆਖ਼ਰੀ ਸਾਹਾਂ ਤੀਰ ਉਹ ਉਨ੍ਹਾਂ ਤੋਂ ਹਰ ਖੇਤਰ ਵਿੱਚ ਅਗਵਾਈ ਲੈਂਦੇ ਰਹੇ। ਬਾਬਾ ਬੰਦਾ ਸਿੰਘ ਬਹਾਦਰ ਜੀ ਬਾਰੇ ਸੰਸਥਾਗਤ ਕੰਮ ਕਰਨ ਦੀ ਪ੍ਰੇਰਨਾ ਵੀ ਉਨ੍ਹਾਂ ਨੇ ਹੀ ਦਿੱਤੀ। ਹਰ ਸਾਲ ਧੀਆਂ ਦੀ ਲੋਹੜੀ ਮਨਾਉਣ ਦਾ ਸੁਪਨਾ ਤੇ ਸੰਕਲਪ ਵੀ ਉਨ੍ਹਾਂ ਨੇ ਹੀ ਸਾਨੂੰ ਦਿੱਤਾ। ਉਹ ਨਿਸ਼ਕਾਮ ਬਾਬਲ ਸਨ।
ਸੈਕਰਾਮੈਂਟੋ (ਅਮਰੀਕਾ ) ਤੋਂ ਆਏ ਪ੍ਰਸਿੱਧ ਪੱਤਰਕਾਰ ਸ. ਗੁਰਜਤਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ. ਜੱਸੋਵਾਲ ਸੱਭਿਆਚਾਰ ਦੇ ਬੇਤਾਜ ਬਾਦਸ਼ਾਹ ਸਨ। ਉਨ੍ਹਾਂ ਦੀ ਬੁੱਕਲ ਵਿੱਚ ਨਾਮਵਰ ਗਾਇਕ, ਸਾਜ਼ਿੰਦੇ, ਲੇਖਕ, ਪੰਤਰਕਾਰ ਤੇ ਸਮਾਜਿਕ ਆਗੂ ਨਿੱਘ ਮਹਿਸੂਸ ਕਰਦੇ ਸਨ। ਉਨ੍ਹਾਂ ਦੀ ਸੰਗਤ ਹਰ ਪਲ ਕੁਝ ਨਾ ਕੁਝ ਸਿਖਾਉਂਦੀ ਸੀ।
ਸ. ਜਗਦੇਵ ਸਿੰਘ ਜੱਸੋਵਾਲ ਦੇ ਪੋਤਰੇ ਸ. ਅਮਰਿੰਦਰ ਸਿੰਘ ਜੱਸੋਵਾਲ ਨੇ ਕਿਹਾ ਕਿ ਮੇਰੇ ਦਾਦਾ ਜੀ ਸਾਡੇ ਪਰਿਵਾਰ ਦੇ ਹੀ ਨਹੀਂ, ਪੂਰੇ ਪੰਜਾਬੀ ਸੰਸਾਰ ਦੇ ਹਰਮਨ ਪਿਆਰੇ ਸਨ। ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਕਈ ਗਾਇਕ, ਲੇਖਕ ਤੇ ਸੱਭਿਆਚਾਰਕ ਕਾਮੇ ਨਿਆਸਰਾ ਮਹਿਸੂਸ ਕਰਦੇ ਹਨ।
ਡੀ ਏ ਵੀ ਸੰਸਥਾਵਾਂ ਦੇ ਕੌਮੀ ਨਿਰਦੇਸ਼ਕ ਰਹੇ ਡਾ. ਸਤੀਸ਼ ਕੁਮਾਰ ਸ਼ਰਮਾ,ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ, ਤ੍ਰੈਲੋਚਨ ਲੋਚੀ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ, ਲੁਧਿਆਣਾ ਦੇ ਸਾਬਕਾ ਡੀ ਪੀ ਆਰ ਓ ਸ. ਦਰਸ਼ਨ ਸਿੰਘ ਸ਼ੰਕਰ,ਪੰਜਾਬੀ ਕਵੀ ਅਮਰਜੀਤ ਸ਼ੇਰਪੁਰੀ, ਕੈਨੇਡਾ ਤੋਂ ਆਏ ਸਮਾਜ ਸੇਵੀ ਰਵਿੰਦਰ ਸਿਆਣ ਤੇ ਗੁਰਦੇਵ ਮੁੱਲਾਪੁਰੀ ਨੇ ਵੀ ਸ. ਜੱਸੋਵਾਲ ਨਾਲ ਗੁਜ਼ਾਰੇ ਪਲਾਂ ਨੂੰ ਯਾਦ ਕੀਤਾ।
ਇਸ ਮੌਕੇ ਗੁਰਜਤਿੰਦਰ ਸਿੰਘ ਰੰਧਾਵਾ,ਤ੍ਰੈਲੋਚਨ ਲੋਚੀ, ਡਾ. ਗੁਲਜ਼ਾਰ ਸਿੰਘ ਪੰਧੇਰ, ਸ. ਦਰਸ਼ਨ ਸਿੰਘ ਸ਼ੰਕਰ, ਡਾ. ਜਗਤਾਰ ਸਿੰਘ ਸਾਬਕਾ ਚੀਫ਼ ਲਾਇਬ੍ਰੇਰੀਅਨ,ਪੰਜਾਬੀ ਯੂਨੀਵਰਸਿਟੀ ਪਟਿਆਲਾ,ਰਵਿੰਦਰ ਸਿਆਣ ਨੂੰ ਲੋਹੜੀ ਮੇਲੇ ਦੀਆਂ ਗਾਗਰਾਂ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਮਾਲਵਾ ਸੱਭਿਆਚਾਰ ਮੰਚ ਦੇ ਪ੍ਰਧਾਨ ਸ. ਜਸਬੀਰ ਸਿੰਘ ਰਾਣਾ ਝਾਂਡੇ, ਮਿਲਕ ਪਲਾਂਟ ਲਿਧਿਆਣਾ ਦੇ ਡਾਇਰੈਕਟਰ ਸ. ਰਛਪਾਲ ਸਿੰਘ ਤਲਵਾੜਾ, ਪ੍ਰਸਿੱਧ ਖੇਡ ਪ੍ਰਮੋਟਰ ਤੇ ਲੇਖਕ ਜਗਰੂਪ ਸਿੰਘ ਜਰਖੜ, ਸੁਖਵਿੰਦਰ ਸਿੰਘ ਬਸੈਮੀ, ਇੰਦਰਜੀਤ ਕੌਰ ਓਬਰਾਏ, ਨਿੱਕੀ ਕੋਹਲੀ, ਰੇਸ਼ਮ ਸਿੰਘ ਸੱਗੂ, ਨਹਿੰਦਰ ਮਹਿੰਦਰੂ ਗੌਰਵ, ਸ਼ਾਲਿਨੀ, ਸਿੰਮੀ ਕਵਾਤੜਾ, ਸੋਨੀਆ ਅਲੱਗ, ਲਖਵਿੰਦਰ ਸਿੰਘ,ਅਰਜੁਨ ਬਾਵਾ ਵੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ‘ਚ ਫਾਇਰਿੰਗ; ਸੇਵਾਦਾਰ ਗੰਭੀਰ ਜ਼ਖਮੀ

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ‘ਚ ਫਾਇਰਿੰਗ; ਸੇਵਾਦਾਰ ਗੰਭੀਰ ਜ਼ਖਮੀ

by Jaspreet Kaur
September 29, 2026
0

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ 'ਚ ਫਾਇਰਿੰਗ; ਸੇਵਾਦਾਰ ਗੰਭੀਰ ਜ਼ਖਮੀ ਸੰਗਰੂਰ, 28 ਸਤੰਬਰ (ਵਿਸ਼ਵ ਵਾਰਤਾ) – ਸੰਗਰੂਰ ਦੇ ਪਿੰਡ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

by Ranjit Singh
September 29, 2026
0

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ ਨਵੀਂ ਦਿੱਲੀ, 29 ਸਤੰਬਰ (ਵਿਸ਼ਵ ਵਾਰਤਾ) – ਆਪਰੇਸ਼ਨ ਸਿੰਦੂਰ...

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

by Jaspreet Kaur
September 29, 2026
0

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਅੰਮ੍ਰਿਤਸਰ, 29 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ‘ਚ ਫਾਇਰਿੰਗ; ਸੇਵਾਦਾਰ ਗੰਭੀਰ ਜ਼ਖਮੀ

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ‘ਚ ਫਾਇਰਿੰਗ; ਸੇਵਾਦਾਰ ਗੰਭੀਰ ਜ਼ਖਮੀ

by Jaspreet Kaur
September 29, 2026
0

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ 'ਚ ਫਾਇਰਿੰਗ; ਸੇਵਾਦਾਰ ਗੰਭੀਰ ਜ਼ਖਮੀ ਸੰਗਰੂਰ, 28 ਸਤੰਬਰ (ਵਿਸ਼ਵ ਵਾਰਤਾ) – ਸੰਗਰੂਰ ਦੇ ਪਿੰਡ...

Most Popular

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

by Navjot
3 weeks ago
0

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਫੇਰਬਦਲ ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ  ਭੁਪੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 