• Latest
  • Trending
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਲੱਖਾਂ ਦੇ ਗਹਿਣਿਆਂ ਸਮੇਤ ਨਗਦੀ ਵਾਰਸਾਂ ਨੂੰ ਸੌਂਪੀ; ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ

3 weeks ago
ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

16 minutes ago
ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

40 minutes ago
ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

44 minutes ago
ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

46 minutes ago
India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

60 minutes ago
ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

2 hours ago
ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

3 hours ago
ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

4 hours ago
ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ

Hindi News
English News
Wednesday, August 26, 2026
No Result
View All Result
33 °c
Chandigarh
31 ° Thu
31 ° Fri
33 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਲੱਖਾਂ ਦੇ ਗਹਿਣਿਆਂ ਸਮੇਤ ਨਗਦੀ ਵਾਰਸਾਂ ਨੂੰ ਸੌਂਪੀ; ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ

August 4, 2026
in ਖਬਰਾਂ, ਪੰਜਾਬ
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਲੱਖਾਂ ਦੇ ਗਹਿਣਿਆਂ ਸਮੇਤ ਨਗਦੀ ਵਾਰਸਾਂ ਨੂੰ ਸੌਂਪੀ; ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਲੱਖਾਂ ਦੇ ਗਹਿਣਿਆਂ ਸਮੇਤ ਨਗਦੀ ਵਾਰਸਾਂ ਨੂੰ ਸੌਂਪੀ; ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ

– ਹਿਮਾਚਲ ਪ੍ਰਦੇਸ਼ ਤੋਂ ਆਏ ਸ਼ਰਧਾਲੂ ਪਰਿਵਾਰ ਦਾ ਗੁਆਚਿਆ ਬੈਗ

ਅੰਮ੍ਰਿਤਸਰ, 4 ਅਗਸਤ 2026 (ਵਿਸ਼ਵ ਵਾਰਤਾ) : ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾ ਰਹੇ ਸੇਵਾਦਾਰਾਂ ਨੇ ਇੱਕ ਵਾਰ ਫਿਰ ਆਪਣੀ ਇਮਾਨਦਾਰੀ, ਨਿਸ਼ਕਾਮ ਸੇਵਾ ਅਤੇ ਜ਼ਿੰਮੇਵਾਰੀ ਦਾ ਸ਼ਾਨਦਾਰ ਉਦਾਹਰਨ ਪੇਸ਼ ਕਰਦਿਆਂ ਹਿਮਾਚਲ ਪ੍ਰਦੇਸ਼ ਤੋਂ ਦਰਸ਼ਨਾਂ ਲਈ ਆਏ ਇੱਕ ਸ਼ਰਧਾਲੂ ਪਰਿਵਾਰ ਦਾ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣਿਆਂ ਅਤੇ 25 ਹਜ਼ਾਰ ਰੁਪਏ ਦੀ ਨਗਦੀ ਨਾਲ ਭਰਿਆ ਗੁਆਚਿਆ ਬੈਗ ਸੁਰੱਖਿਅਤ ਢੰਗ ਨਾਲ ਅਸਲ ਵਾਰਸਾਂ ਦੇ ਹਵਾਲੇ ਕਰ ਦਿੱਤਾ। ਇਸ ਘਟਨਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਗੁਰੂ ਘਰ ਦੀ ਸੇਵਾ ਕਰਨ ਵਾਲੇ ਸੇਵਾਦਾਰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ।

ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਤੋਂ ਆਇਆ ਇੱਕ ਪਰਿਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚਿਆ ਸੀ। ਇਸ ਦੌਰਾਨ ਪਰਕਰਮਾ ਵਿੱਚ ਉਨ੍ਹਾਂ ਦਾ ਇੱਕ ਬੈਗ ਗੁੰਮ ਹੋ ਗਿਆ, ਜਿਸ ਵਿੱਚ ਸੋਨੇ ਦੇ ਕੀਮਤੀ ਗਹਿਣਿਆਂ ਦੇ ਨਾਲ-ਨਾਲ 25,000 ਰੁਪਏ ਦੀ ਨਗਦੀ ਵੀ ਮੌਜੂਦ ਸੀ। ਬੈਗ ਗੁੰਮ ਹੋਣ ਕਾਰਨ ਪਰਿਵਾਰ ਕਾਫ਼ੀ ਪਰੇਸ਼ਾਨ ਹੋ ਗਿਆ, ਪਰ ਕੁਝ ਹੀ ਸਮੇਂ ਬਾਅਦ ਇਹ ਬੈਗ ਸੇਵਾਦਾਰਾਂ ਨੂੰ ਪਰਕਰਮਾ ਵਿੱਚ ਲਾਵਾਰਿਸ ਹਾਲਤ ਵਿੱਚ ਮਿਲ ਗਿਆ।

ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੌਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਬੈਗ ਮਿਲਣ ਉਪਰੰਤ ਉਸ ਨੂੰ ਤੁਰੰਤ ਸੀਸੀਟੀਵੀ ਕੰਟਰੋਲ ਰੂਮ ਵਿੱਚ ਲਿਜਾਇਆ ਗਿਆ, ਜਿੱਥੇ ਲੋੜੀਂਦੀ ਜਾਂਚ ਕੀਤੀ ਗਈ। ਇਸ ਤੋਂ ਬਾਅਦ ਬੈਗ ਵਿੱਚੋਂ ਮਿਲੇ ਪਤੇ ਅਤੇ ਹੋਰ ਜਾਣਕਾਰੀ ਦੇ ਆਧਾਰ ‘ਤੇ ਸ਼ਰਧਾਲੂ ਪਰਿਵਾਰ ਨਾਲ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁੜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬੁਲਾਇਆ ਗਿਆ।

ਮੈਨੇਜਰ ਮੇਜਰ ਸਿੰਘ ਅਰਦਾਸੀਆ ਅਤੇ ਗੁਰਵਿੰਦਰ ਸਿੰਘ ਦੇਵੀਦਾਸਪੁਰ ਦੀ ਹਾਜ਼ਰੀ ਵਿੱਚ ਸੰਗਤਾਂ ਦੇ ਸਾਹਮਣੇ ਪੂਰੀ ਤਸੱਲੀ ਕਰਨ ਤੋਂ ਬਾਅਦ ਬੈਗ ਅਤੇ ਉਸ ਵਿੱਚ ਮੌਜੂਦ ਸਾਰਾ ਕੀਮਤੀ ਸਮਾਨ ਸਹੀ ਵਾਰਸਾਂ ਨੂੰ ਸੁਰੱਖਿਅਤ ਵਾਪਸ ਸੌਂਪ ਦਿੱਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾਦਾਰਾਂ ਦੀ ਇਮਾਨਦਾਰੀ ਅਤੇ ਨਿਸ਼ਕਾਮ ਸੇਵਾ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹਰ ਰੋਜ਼ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ ਅਤੇ ਸੇਵਾਦਾਰ ਦਿਨ-ਰਾਤ ਪੂਰੀ ਲਗਨ, ਜ਼ਿੰਮੇਵਾਰੀ ਅਤੇ ਸਮਰਪਣ ਨਾਲ ਸੰਗਤਾਂ ਦੀ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਗੁਰੂ ਘਰ ਦੀ ਸੇਵਾ ਭਾਵਨਾ ਅਤੇ ਸੇਵਾਦਾਰਾਂ ਦੀ ਇਮਾਨਦਾਰੀ ਨੂੰ ਦਰਸਾਉਂਦੀਆਂ ਹਨ।

ਕਾਹਲਵਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਛੋਟੀ-ਮੋਟੀ ਗਲਤੀ ਜਾਂ ਭੁਲੇਖੇ ਕਾਰਨ ਗੁਰੂ ਘਰ ਬਾਰੇ ਨਕਾਰਾਤਮਕ ਪ੍ਰਚਾਰ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਨਾਲ ਹੀ ਉਨ੍ਹਾਂ ਸਲਾਹ ਦਿੱਤੀ ਕਿ ਸ਼ਰਧਾਲੂ ਆਪਣੇ ਕੀਮਤੀ ਗਹਿਣੇ, ਨਗਦੀ ਅਤੇ ਹੋਰ ਕੀਮਤੀ ਸਮਾਨ ਪਰਕਰਮਾ ਵਿੱਚ ਨਾਲ ਲਿਜਾਣ ਦੀ ਬਜਾਏ ਗੁਰੂ ਘਰ ਵੱਲੋਂ ਬਣਾਏ ਗਏ ਵਿਸ਼ੇਸ਼ ਸੁਰੱਖਿਅਤ ਕਾਊਂਟਰਾਂ ‘ਤੇ ਜਮ੍ਹਾਂ ਕਰਵਾਉਣ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਤੋਂ ਬਚਿਆ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

by Navjot
August 26, 2026
0

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ...

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

by Ankit
August 26, 2026
0

ਰੱਖੜੀ ਦੇ ਤਿਉਹਾਰ 'ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ 'ਚ ਪਾਈ...

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

by Navjot
August 26, 2026
0

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ   ਚੰਡੀਗੜ੍ਹ, 26 ਅਗਸਤ (ਵਿਸ਼ਵ...

ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

by Ankit
August 26, 2026
0

  ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ ਸੈਰ-ਸਪਾਟਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

by Navjot
August 26, 2026
0

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ...

Most Popular

Commonwealth Games 2026: ਖੇਡਾਂ ਦੇ ਪੰਜਵੇਂ ਦਿਨ ਭਾਰਤੀ ਐਥਲੀਟਾਂ ਨੇ ਭਾਰਤ ਦੀ ਝੋਲੀ ਪਾਏ ਦੋ ਚਾਂਦੀ ਦੇ ਤਗਮੇ

by Ranjit Singh
4 weeks ago
0

Commonwealth Games 2026: ਖੇਡਾਂ ਦੇ ਪੰਜਵੇਂ ਦਿਨ ਭਾਰਤੀ ਐਥਲੀਟਾਂ ਨੇ ਭਾਰਤ ਦੀ ਝੋਲੀ ਪਾਏ ਦੋ ਚਾਂਦੀ ਦੇ ਤਗਮੇ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 