Sad News : ਐਡਵੋਕੇਟ ਦਲਜੀਤ ਸਿੰਘ ਛਾਬੜਾ ਨੂੰ ਸਦਮਾ ; ਭਰਾ ਸੁਰਗਵਾਸ -ਅੰਤਿਮ ਸਸਕਾਰ ਕੱਲ੍ਹ
ਚੰਡੀਗੜ੍ਹ, 18ਫਰਵਰੀ(ਵਿਸ਼ਵ ਵਾਰਤਾ) Sad News : ਇਹ ਖ਼ਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਐਡਵੋਕੇਟ ਤੇ ਕਾਨੂੰਨੀ ਵਿਸ਼ਲੇਸ਼ਕ ਦਲਜੀਤ ਸਿੰਘ ਛਾਬੜਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਅੱਜ ਉਹਨਾਂ ਨੇ ਭਰਾ ਗੁਰਮੁੱਖ ਸਿੰਘ ਛਾਬੜਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਗੁਰਮੁੱਖ ਸਿੰਘ ਛਾਬੜਾ ਦਾ ਅੰਤਿਮ ਸੰਸਕਾਰ ਕੱਲ੍ਹ ਨੂੰ ਜਲੰਧਰ ਵਿਖੇ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















