Sad News : ਉਘੇ ਚਿੱਤਰਕਾਰ ਜਰਨੈਲ ਸਿੰਘ ਨਹੀਂ ਰਹੇ
ਚੰਡੀਗੜ੍ਹ, 10ਫਰਵਰੀ(ਵਿਸ਼ਵ ਵਾਰਤਾ)Sad News ਪੰਜਾਬੀਆਂ ਲਈ ਬੇਹੱਦ ਦੁੱਖ ਦੀ ਖਬਰ ਹੈ ਕਿ ਸਿੱਖ ਇਤਿਹਾਸ ਅਤੇ ਪੰਜਾਬੀ ਵਿਰਾਸਤ ਦੇ ਉੱਘੇ ਚਿੱਤਰਕਾਰ ਜਰਨੈਲ ਸਿੰਘ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਹਸਪਤਾਲ ‘ਚ ਉਹਨਾਂ ਨੇ ਅੰਤਿਮ ਸਾਹ ਲਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/