• Latest
  • Trending
sad news : ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

sad news : ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

11 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

26 minutes ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

1 hour ago
ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

1 hour ago
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

2 hours ago
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

2 hours ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

3 hours ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

3 hours ago
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

3 hours ago
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

4 hours ago
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

4 hours ago
Hindi News
English News
Monday, September 14, 2026
No Result
View All Result
26 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

sad news : ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

October 8, 2025
in ਫ਼ਿਲਮੀ
sad news : ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

sad news : ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

PUNJAB

ਚੰਡੀਗੜ੍ਹ, 8ਅਕਤੂਬਰ(ਵਿਸ਼ਵ ਵਾਰਤਾ)sad news : ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ (67) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਕਰਮਜੀਤ ਸਿੰਘ ਬੱਗਾ ਤਿੰਨ ਦਿਨ ਪਹਿਲਾਂ ਹੀ ਕੈਨੇਡਾ ਤੋਂ ਭਾਰਤ ਵਾਪਸ ਆਏ ਸਨ। ਉਹ ਅੱਜ ਸ਼ਾਮ ਆਪਣੇ ਖਰੜ ਨਿਵਾਸ ‘ਤੇ ਸਨ ਜਦੋਂ ਉਨ੍ਹਾਂ ਨੂੰ ਅਚਾਨਕ ਛਾਤੀ ਵਿੱਚ ਦਰਦ ਮਹਿਸੂਸ ਹੋਇਆ। ਥੋੜ੍ਹੀ ਦੇਰ ਬਾਅਦ, ਉਨ੍ਹਾਂ ਦੇ ਭਤੀਜੇ ਨੇ ਉਨ੍ਹਾਂ ਨੂੰ ਮੋਹਾਲੀ ਦੇ ਫੇਜ਼ 6 ਸਥਿਤ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸਟੇਟ ਅਵਾਰਡ ਜੇਤੂ ਕਰਮਜੀਤ ਬੱਗਾ ਇੱਕ ਉੱਘੇ ਸਖ਼ਸ਼ੀਅਤ ਸਨ। ਉਹ ਸਿਹਤ ਵਿਭਾਗ ਵਿੱਚ ਇੰਸਪੈਕਟਰ ਵਜੋਂ ਸੇਵਾਮੁਕਤ ਹੋਏ ਸਨ।

Sad news

ਉਨ੍ਹਾਂ ਨੇ ਪੰਜਾਬ ਦੇ ਕਈ ਪ੍ਰਸਿੱਧ ਗਾਇਕਾਂ ਅਤੇ ਅਲਗੋਜ਼ਾ ਵਾਦਕਾਂ ਦੇ ਨਾਲ ਕੰਮ ਕੀਤਾ। ਉਨ੍ਹਾਂ ਵਿੱਚੋਂ ਪ੍ਰਮੁੱਖ ਸਨ ਗੁਰਮੀਤ ਬਾਵਾ, ਜਸਬੀਰ ਜੱਸੀ, ਭੁਪਿੰਦਰ ਕੌਰ ਮੋਹਾਲੀ, ਅਤੇ ਭੁਪਿੰਦਰ ਬੱਬਲ। ਉਨ੍ਹਾਂ ਦੇ ਬੇਵਕਤੀ ਦੇਹਾਂਤ ਨਾਲ ਪੰਜਾਬੀ ਲੋਕ ਸੰਗੀਤ, ਖਾਸ ਕਰਕੇ ਅਲਗੋਜ਼ਾ ਦੀ ਵਿਲੱਖਣ ਕਲਾ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸੰਗੀਤ ਭਾਈਚਾਰੇ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੇ ਅਚਾਨਕ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

sad news

ਕਰਮਜੀਤ ਬੱਗਾ ਦੇ ਦੋਵੇਂ ਬੱਚੇ ਕੈਨੇਡਾ ਵਿੱਚ ਰਹਿੰਦੇ ਹਨ। ਇਸ ਲਈ, ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਬੱਚਿਆਂ ਦੇ ਭਾਰਤ ਆਉਣ ਤੋਂ ਬਾਅਦ ਕੀਤਾ ਜਾਵੇਗਾ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Algoza player Karamjit Singh BaggaBreaking news in PunjabiInternational Algoza playerLatest News In Punjabipunjab newsPunjab news in PunjabiSad newstop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਯਨਤਾਰਾ ਸਟਾਰਰ Mookuthi Amman 2 ਦਾ ਦਿਲਚਸਪ ਟੀਜ਼ਰ ਜਾਰੀ ; ਫਿਲਮ 6 ਨਵੰਬਰ ਨੂੰ ਹੋਵੇਗੀ ਰਿਲੀਜ਼ 

ਨਯਨਤਾਰਾ ਸਟਾਰਰ Mookuthi Amman 2 ਦਾ ਦਿਲਚਸਪ ਟੀਜ਼ਰ ਜਾਰੀ ; ਫਿਲਮ 6 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
September 14, 2026
0

ਨਯਨਤਾਰਾ ਸਟਾਰਰ Mookuthi Amman 2 ਦਾ ਦਿਲਚਸਪ ਟੀਜ਼ਰ ਜਾਰੀ ; ਫਿਲਮ 6 ਨਵੰਬਰ ਨੂੰ ਹੋਵੇਗੀ ਰਿਲੀਜ਼  ਚੇਨਈ, 14 ਸਤੰਬਰ (ਵਿਸ਼ਵ...

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

by Navjot
September 14, 2026
0

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ 'Nova' 25 ਸਤੰਬਰ ਨੂੰ ਹੋਵੇਗੀ ਰਿਲੀਜ਼  ਚੇਨਈ, 14 ਸਤੰਬਰ (ਵਿਸ਼ਵ ਵਾਰਤਾ): ਅਭਿਨੇਤਰੀ ਰਾਈਜ਼ਾ ਵਿਲਸਨ ਦੀ...

ਸਲਮਾਨ ਖਾਨ ਦੀ ਫਿਲਮ ‘Maatrubhumi’ ਦੀ ਰਿਲੀਜ਼ ਮਿਤੀ ਦਾ ਜਲਦ ਕੀਤਾ ਜਾਵੇਗਾ ਐਲਾਨ

ਸਲਮਾਨ ਖਾਨ ਦੀ ਫਿਲਮ ‘Maatrubhumi’ ਦੀ ਰਿਲੀਜ਼ ਮਿਤੀ ਦਾ ਜਲਦ ਕੀਤਾ ਜਾਵੇਗਾ ਐਲਾਨ

by Navjot
September 13, 2026
0

ਸਲਮਾਨ ਖਾਨ ਦੀ ਫਿਲਮ 'Maatrubhumi' ਦੀ ਰਿਲੀਜ਼ ਮਿਤੀ ਦਾ ਜਲਦ ਕੀਤਾ ਜਾਵੇਗਾ ਐਲਾਨ ਮੁੰਬਈ, 13 ਸਤੰਬਰ (ਵਿਸ਼ਵ ਵਾਰਤਾ) ਸਲਮਾਨ ਖਾਨ...

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

by Ranjit Singh
September 13, 2026
0

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਬਰਨਾਲਾ, 13 ਸਤੰਬਰ (ਵਿਸ਼ਵ ਵਾਰਤਾ) - ਬਰਨਾਲਾ ਦੇ ਪਿੰਡ ਫਰਵਾਹੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਈਥਾਨੋਲ ਬਲੇਂਡਿੰਗ ‘ਤੇ ਸੁਪਰੀਮ ਕੋਰਟ ’ਚ ਅਹਿਮ ਸੁਣਵਾਈ ਅੱਜ

ਈਥਾਨੋਲ ਬਲੇਂਡਿੰਗ ‘ਤੇ ਸੁਪਰੀਮ ਕੋਰਟ ’ਚ ਅਹਿਮ ਸੁਣਵਾਈ ਅੱਜ

by Navjot
2 weeks ago
0

ਈਥਾਨੋਲ ਬਲੇਂਡਿੰਗ ‘ਤੇ ਸੁਪਰੀਮ ਕੋਰਟ ’ਚ ਅਹਿਮ ਸੁਣਵਾਈ ਅੱਜ ਪੈਟਰੋਲ ਪੰਪਾਂ ’ਤੇ Ethanol ਦੀ ਸਹੀ ਮਾਤਰਾ ਦੀ Labeling ਅਤੇ ਵਾਹਨਾਂ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 