• Latest
  • Trending
Sangrur News: ADC ਅਮਿਤ ਬੈਂਬੀ ਨੇ ਪਿੰਡ ਉਭਾਵਾਲ ‘ਚ ਖੁਦ ਬੁਝਾਈ ਨਾੜ ਨੂੰ ਲੱਗੀ ਅੱਗ

Sangrur News: ADC ਅਮਿਤ ਬੈਂਬੀ ਨੇ ਪਿੰਡ ਉਭਾਵਾਲ ‘ਚ ਖੁਦ ਬੁਝਾਈ ਨਾੜ ਨੂੰ ਲੱਗੀ ਅੱਗ

2 years ago
ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

20 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

1 hour ago
ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

1 hour ago
National Breaking: ਕੇਂਦਰੀ ਮੰਤਰੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

National Breaking: ਕੇਂਦਰੀ ਮੰਤਰੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

2 hours ago
Punjab Weather: ਇਸੇ ਮਹੀਨੇ ਹੀ ਹੋ ਸਕਦੀ ਹੈ ਸੂਬੇ ‘ਚ ਮਾਨਸੂਨ ਦੀ ਐਂਟਰੀ: ਅੱਜ ਵੀ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ

Punjab Weather: ਇਸੇ ਮਹੀਨੇ ਹੀ ਹੋ ਸਕਦੀ ਹੈ ਸੂਬੇ ‘ਚ ਮਾਨਸੂਨ ਦੀ ਐਂਟਰੀ: ਅੱਜ ਵੀ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ

2 hours ago
Breaking: ਭਾਰਤ ‘ਚ ਟੈਲੀਗ੍ਰਾਮ ‘ਤੇ ਲੱਗੀ ਪਾਬੰਦੀ ਹਟੀ

Breaking: ਭਾਰਤ ‘ਚ ਟੈਲੀਗ੍ਰਾਮ ‘ਤੇ ਲੱਗੀ ਪਾਬੰਦੀ ਹਟੀ

3 hours ago
Jalandhar: ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

Jalandhar: ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

3 hours ago
Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

4 hours ago
Punjab: CM ਭਗਵੰਤ ਮਾਨ ਅੱਜ ਬਠਿੰਡਾ ਦੌਰੇ ‘ਤੇ

Punjab: CM ਭਗਵੰਤ ਮਾਨ ਅੱਜ ਬਠਿੰਡਾ ਦੌਰੇ ‘ਤੇ

5 hours ago
Hindi News
English News
Tuesday, June 23, 2026
No Result
View All Result
41 °c
Chandigarh
36 ° Wed
36 ° Thu
35 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sangrur News: ADC ਅਮਿਤ ਬੈਂਬੀ ਨੇ ਪਿੰਡ ਉਭਾਵਾਲ ‘ਚ ਖੁਦ ਬੁਝਾਈ ਨਾੜ ਨੂੰ ਲੱਗੀ ਅੱਗ

ਪਰਾਲੀ ਸਾੜਨ ਵਾਲਿਆਂ ਖਿਲਾਫ ਹੁਣ ਤੱਕ 80 ਐਫ.ਆਈ.ਆਰ ਦਰਜ

November 2, 2024
in ਖਬਰਾਂ, ਪੰਜਾਬ
Sangrur News: ADC ਅਮਿਤ ਬੈਂਬੀ ਨੇ ਪਿੰਡ ਉਭਾਵਾਲ ‘ਚ ਖੁਦ ਬੁਝਾਈ ਨਾੜ ਨੂੰ ਲੱਗੀ ਅੱਗ

Sangrur News: ADC ਅਮਿਤ ਬੈਂਬੀ ਨੇ ਪਿੰਡ ਉਭਾਵਾਲ ‘ਚ ਖੁਦ ਬੁਝਾਈ ਨਾੜ ਨੂੰ ਲੱਗੀ ਅੱਗ

– ਪਰਾਲੀ ਸਾੜਨ ਵਾਲਿਆਂ ਖਿਲਾਫ ਹੁਣ ਤੱਕ 80 ਐਫ.ਆਈ.ਆਰ ਦਰਜ

– ਕਿਸਾਨਾਂ ਨੂੰ ਅਪੀਲ ਕਰਦਿਆਂ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਸਹਿਯੋਗ ਮੰਗਿਆ

– ਉਭਾਵਾਲ ਦੇ ਨਾਲ ਨਾਲ ਪਿੰਡ ਖੇੜੀ ਅਤੇ ਕੁਲਾਰ ਖੁਰਦ ਵਿੱਚ ਵੀ ਕਿਸਾਨਾਂ ਨਾਲ ਕੀਤੀਆਂ ਭਰਵੀਂਆਂ ਮੀਟਿੰਗਾਂ

ਸੰਗਰੂਰ, 2 ਨਵੰਬਰ (ਵਿਸ਼ਵ ਵਾਰਤਾ)- ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਅੱਜ ਐਸ.ਪੀ ਪਲਵਿੰਦਰ ਸਿੰਘ ਚੀਮਾ ਅਤੇ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਸਮੇਤ ਸਬ ਡਵੀਜ਼ਨ ਦੇ ਪਿੰਡ ਉਭਾਵਾਲ ਵਿਖੇ ਇੱਕ ਖੇਤ ਵਿੱਚ ਨਾੜ ਨੂੰ ਲੱਗੀ ਅੱਗ ਖੁਦ ਬੁਝਾਈ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਉੱਤੇ ਜਿਲਾ ਸੰਗਰੂਰ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਏਡੀਸੀ ਅਮਿਤ ਬੈਂਬੀ ਨੇ ਅੱਜ ਐਸਪੀ ਪਲਵਿੰਦਰ ਸਿੰਘ ਚੀਮਾ ਸਮੇਤ ਅਨੇਕਾਂ ਪਿੰਡਾਂ ਦੇ ਦੌਰੇ ਕੀਤੇ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਉਹਨਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਕਣਕ ਦੀ ਬਿਜਾਈ ਤੋਂ ਪਹਿਲਾਂ ਫਸਲਾਂ ਦੀ ਰਹਿੰਦ ਖੂਹਦ ਨੂੰ ਮਿੱਟੀ ਵਿੱਚ ਹੀ ਰਲਾ ਦੇਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਵਧਦੀ ਹੈ। ਏਡੀਸੀ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਾਂ ਦੀਆਂ ਹੋਰ ਤਕਨੀਕਾਂ ਨੂੰ ਵੀ ਵਰਤੋਂ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ।
ਸਬ ਡਿਵੀਜ਼ਨ ਸੰਗਰੂਰ ਦੇ ਪਿੰਡ ਉਭਾਵਾਲ ਵਿੱਚ ਇੱਕ ਖੇਤ ਵਿੱਚ ਨਾੜ ਨੂੰ ਸਾੜਨ ਦਾ ਮਾਮਲਾ ਸਾਹਮਣੇ ਆਉਂਦਿਆਂ ਹੀ ਵਧੀਕ ਡਿਪਟੀ
ਕਮਿਸ਼ਨਰ ਨੇ ਖੁਦ ਫਾਇਰ ਬ੍ਰਿਗੇਡ ਦੀ ਗੱਡੀ ਰਾਹੀਂ ਪਾਣੀ ਵਾਲੀ ਪਾਈਪ ਚੁੱਕ ਕੇ ਨਾੜ ਉੱਤੇ ਪਾਣੀ ਦੀਆਂ ਬੁਛਾਰਾਂ ਕੀਤੀਆਂ। ਉਹਨਾਂ ਨੇ ਕਿਸਾਨਾਂ ਨੂੰ ਕਿਹਾ ਕਿ ਵਾਤਾਵਰਣ ਅਤੇ ਮਨੁੱਖਤਾ ਨੂੰ ਨੁਕਸਾਨ ਪਹੁੰਚਾਉਣ ਵਾਲੇ ਇਸ ਰੁਝਾਨ ਨੂੰ ਮੁਕੰਮਲ ਤੌਰ ਤੇ ਰੋਕਣ ਦੀ ਲੋੜ ਹੈ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਦੱਸਿਆ ਕਿ ਜਿਲਾ ਸੰਗਰੂਰ ਵਿੱਚ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਖਿਲਾਫ ਹੁਣ ਤੱਕ ਪੁਲਿਸ ਵੱਲੋਂ 80 ਐਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਪਰਾਲੀ ਸਾੜਨ ਲਈ ਜਿੰਮੇਵਾਰ ਵਿਅਕਤੀਆਂ ਦੇ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ਼ ਕਰਦੇ ਹੋਏ ਇਨਵਾਇਰਮੈਂਟ ਕੰਪਨਸੇਸ਼ਨ ਵੀ ਲਗਾਇਆ ਗਿਆ ਹੈ।
ਇਸ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਦੇ ਇਹਨਾਂ ਅਧਿਕਾਰੀਆਂ ਵੱਲੋਂ ਪਿੰਡ ਖੇੜੀ ਅਤੇ ਕੁਲਾਰ ਖੁਰਦ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ ਅਤੇ ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ।

Tags: Breaking news in PunjabiLatest News In PunjabiPUNJABpunjab newsPunjab news in PunjabiSANGRURSangrur Newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

by Jaspreet Kaur
June 23, 2026
0

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਜੰਡਿਆਲਾ ਗੁਰੂ/ਅੰਮ੍ਰਿਤਸਰ, 23 ਜੂਨ(ਵਿਸ਼ਵ ਵਾਰਤਾ) - ਨਗਰ ਕੌਂਸਲ ਜੰਡਿਆਲਾ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

by Ranjit Singh
June 23, 2026
0

PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ...

ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

by Jaspreet Kaur
June 23, 2026
0

ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ ਨਵੀ ਦਿੱਲੀ, 23 ਜੂਨ 2026 (ਵਿਸ਼ਵ ਵਾਰਤਾ): ਅਯੁੱਧਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

by Jaspreet Kaur
June 23, 2026
0

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਜੰਡਿਆਲਾ ਗੁਰੂ/ਅੰਮ੍ਰਿਤਸਰ, 23 ਜੂਨ(ਵਿਸ਼ਵ ਵਾਰਤਾ) - ਨਗਰ ਕੌਂਸਲ ਜੰਡਿਆਲਾ...

Most Popular

ਮਸ਼ਹੂਰ Punjabi Singer B Praak ਦੇ ਘਰ ਦੇ ਨੇੜੇ ਫਾਇਰਿੰਗ!

ਮਸ਼ਹੂਰ Punjabi Singer B Praak ਦੇ ਘਰ ਦੇ ਨੇੜੇ ਫਾਇਰਿੰਗ!

by Jaspreet Kaur
3 weeks ago
0

ਮਸ਼ਹੂਰ Punjabi Singer B Praak ਦੇ ਘਰ ਦੇ ਨੇੜੇ ਫਾਇਰਿੰਗ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ) : ਮਸ਼ਹੂਰ ਪੰਜਾਬੀ ਗਾਇਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 