
ਚੰਡੀਗੜ੍ਹ, 8ਜੂਨ(ਵਿਸ਼ਵ ਵਾਰਤਾ) Sangrur : ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ।

ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਅੱਜ 8 ਜੂਨ ਨੂੰ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ, ਸੰਗਰੂਰ ਵਿਖੇ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

























