• Latest
  • Trending
ਪੰਜਾਬ ‘ਚ ਸਫਾਈ ਸੇਵਕਾਂ ਦੀ ਹੜਤਾਲ ਖਤਮ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

ਪੰਜਾਬ ‘ਚ ਸਫਾਈ ਸੇਵਕਾਂ ਦੀ ਹੜਤਾਲ ਖਤਮ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

13 minutes ago
ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

21 minutes ago
ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

26 minutes ago
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

29 minutes ago
ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

47 minutes ago
ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

48 minutes ago
ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

53 minutes ago
ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

55 minutes ago
20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

59 minutes ago
ਚੰਡੀਗੜ੍ਹ ਤੋਂ ਬਾਅਦ ਹੁਣ ਅੰਮ੍ਰਿਤਸਰ ਤੇ ਬਠਿੰਡਾ ਦੇ ਨਾਮੀ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ

ਚੰਡੀਗੜ੍ਹ ਤੋਂ ਬਾਅਦ ਹੁਣ ਅੰਮ੍ਰਿਤਸਰ ਤੇ ਬਠਿੰਡਾ ਦੇ ਨਾਮੀ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ

1 hour ago
ਪੁਲਵਾਮਾ ਹਮਲੇ ਦੇ ਮਾਸਟਰ-ਮਾਇੰਡ ਹਮਜ਼ਾ ਬੁਰਹਾਨ ਦੀ ਮੌਤ;  ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਪੁਲਵਾਮਾ ਹਮਲੇ ਦੇ ਮਾਸਟਰ-ਮਾਇੰਡ ਹਮਜ਼ਾ ਬੁਰਹਾਨ ਦੀ ਮੌਤ; ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

2 hours ago
ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ: ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ

ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ: ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ

2 hours ago
Hindi News
English News
Thursday, May 21, 2026
No Result
View All Result
41 °c
Chandigarh
37 ° Fri
36 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ‘ਚ ਸਫਾਈ ਸੇਵਕਾਂ ਦੀ ਹੜਤਾਲ ਖਤਮ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

May 21, 2026
in ਖਬਰਾਂ, ਪੰਜਾਬ
ਪੰਜਾਬ ‘ਚ ਸਫਾਈ ਸੇਵਕਾਂ ਦੀ ਹੜਤਾਲ ਖਤਮ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

ਪੰਜਾਬ ‘ਚ ਸਫਾਈ ਸੇਵਕਾਂ ਦੀ ਹੜਤਾਲ ਖਤਮ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

– ਵੱਖ ਵੱਖ ਮੰਗਾਂ ‘ਤੇ ਬਣੀ ਸਹਿਮਤੀ

ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ): ਸੂਬੇ ਦੀਆਂ ਵੱਖ-ਵੱਖ ਨਗਰ ਨਿਗਮਾਂ, ਨਗਰ ਕੌਂਸਲਾਂ ਆਦਿ ਵਿੱਚ ਚੱਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਖਤਮ ਹੋ ਗਈ ਹੈ। ਜਿਨਾਂ ਨੂੰ ਸਰਕਾਰ ਵੱਲੋਂ ਵੱਖ-ਵੱਖ ਮੁੱਦਿਆਂ ਦੇ ਹੱਲ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰਸ ਦੌਰਾਨ ਦੱਸਿਆ ਕਿ ਸਫਾਈ ਸੇਵਕਾਂ ਦਾ 35 ਮੈਂਬਰੀ ਵਫਦ ਉਹਨਾਂ ਨੂੰ ਅਤੇ ਸੰਬੰਧਿਤ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਨੂੰ ਮਿਲਿਆ ਸੀ। ਇਸ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਣੇ ਵੱਖ ਵੱਖ ਮੰਗਾਂ ਸਬੰਧੀ ਸਹਿਮਤੀ ਬਣੀ ਹੈ ਜਿਨਾਂ ਲਈ ਇੱਕ ਮਹੀਨੇ ਦਾ ਸਮਾਂ ਲਿਆ ਗਿਆ ਹੈ।

ਉੱਥੇ ਹੀ, ਬੀਤੇ ਦਿਨੀ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਆਈ.ਐਸ.ਆਈ. (ISI) ਏਜੰਟ ਕਹੇ ਜਾਣ ਦੇ ਸਵਾਲ ‘ਤੇ ਮੰਤਰੀ ਨੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਇੱਕ ਚੁਣੇ ਹੋਏ ਮੁੱਖ ਮੰਤਰੀ ਲਈ ਅਜਿਹੇ ਸ਼ਬਦਾਂ ਦੀ ਵਰਤੋਂ ਕਰਨਾ 3 ਕਰੋੜ ਪੰਜਾਬੀਆਂ ਦਾ ਸਿੱਧਾ ਅਪਮਾਨ ਹੈ। ਚੀਮਾ ਨੇ ਕਿਹਾ ਕਿ ਜਦੋਂ ਪਿਛਲੀਆਂ ਸਰਕਾਰਾਂ ਸਮੇ ਮੁੱਖ ਮੰਤਰੀ ਦੇ ਘਰ ਇੱਕ ਪਾਕਿਸਤਾਨੀ ਮਹਿਲਾ ਰੁਕਦੀ ਸੀ, ਤਾਂ ਉਦੋਂ ਇਹ ਲੋਕ ਕਿਉਂ ਨਹੀਂ ਬੋਲਦੇ ਸਨ। ਕੀ ਉਹ ਦੇਸ਼ ਅਤੇ ਪੰਜਾਬ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 21, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

by Jaspreet Kaur
May 21, 2026
0

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ ਚੰਡੀਗੜ੍ਹ, 21 ਮਈ, 2026 (ਵਿਸ਼ਵ ਵਾਰਤਾ): ਸੁਖਪਾਲ ਖਹਿਰਾ ਨੂੰ...

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

by Ankit
May 21, 2026
0

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ —ਪੁਲਿਸ ਟੀਮਾਂ ਨੇ 87 ਵਿਅਕਤੀਆਂ ਵਿਰੁੱਧ...

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

by Ankit
May 21, 2026
0

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ ਜ਼ਮੀਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 21, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

ਦੇਸ਼ ਦੀ ਪਹਿਲੀ ਹਾਈ ਸਪੀਡ ਬੁਲੇਟ ਟ੍ਰੇਨ ਦੀ ਪਹਿਲੀ ਝਲਕ ਆਈ ਸਾਹਮਣੇ

ਦੇਸ਼ ਦੀ ਪਹਿਲੀ ਹਾਈ ਸਪੀਡ ਬੁਲੇਟ ਟ੍ਰੇਨ ਦੀ ਪਹਿਲੀ ਝਲਕ ਆਈ ਸਾਹਮਣੇ

by Jaspreet Kaur
3 days ago
0

ਦੇਸ਼ ਦੀ ਪਹਿਲੀ ਹਾਈ ਸਪੀਡ ਬੁਲੇਟ ਟ੍ਰੇਨ ਦੀ ਪਹਿਲੀ ਝਲਕ ਆਈ ਸਾਹਮਣੇ ਨਵੀ ਦਿੱਲੀ, 18 ਮਈ 2026 (ਵਿਸ਼ਵ ਵਾਰਤਾ): ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 