• Latest
  • Trending
 Santosh Trophy : ਅਸਾਮ ਜਨਵਰੀ ‘ਚ ਸੰਤੋਸ਼ ਟਰਾਫੀ 2025-26 ਦੇ ਫਾਈਨਲ ਰਾਊਂਡ ਦੀ ਕਰੇਗਾ ਮੇਜ਼ਬਾਨੀ

 Santosh Trophy : ਅਸਾਮ ਜਨਵਰੀ ‘ਚ ਸੰਤੋਸ਼ ਟਰਾਫੀ 2025-26 ਦੇ ਫਾਈਨਲ ਰਾਊਂਡ ਦੀ ਕਰੇਗਾ ਮੇਜ਼ਬਾਨੀ

1 year ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

31 minutes ago
1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

32 minutes ago
ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

33 minutes ago
ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

2 hours ago
ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

2 hours ago
ਰਾਜਨਾਥ ਸਿੰਘ ਨੇ NDA ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ; ਕੈਡਿਟਾਂ ਨੂੰ ‘ਵਿਸ਼ਾਲ ਵਿਰਾਸਤ ਦੇ ਵਾਰਿਸ’ ਦੱਸਿਆ

ਰਾਜਨਾਥ ਸਿੰਘ ਨੇ NDA ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ; ਕੈਡਿਟਾਂ ਨੂੰ ‘ਵਿਸ਼ਾਲ ਵਿਰਾਸਤ ਦੇ ਵਾਰਿਸ’ ਦੱਸਿਆ

2 hours ago
ਐਨਕਾਊਂਟਰ ਤੋਂ ਬਾਅਦ 1 ਲੱਖ ਰੁਪਏ ਦਾ ਇਨਾਮੀ ਅਪਰਾਧੀ ਗ੍ਰਿਫ਼ਤਾਰ

ਐਨਕਾਊਂਟਰ ਤੋਂ ਬਾਅਦ 1 ਲੱਖ ਰੁਪਏ ਦਾ ਇਨਾਮੀ ਅਪਰਾਧੀ ਗ੍ਰਿਫ਼ਤਾਰ

2 hours ago
ਤ੍ਰਿਪੁਰਾ: BSF ਜਵਾਨਾਂ ‘ਤੇ ਹਮਲੇ ਤੋਂ ਬਾਅਦ 50 ਤੋਂ ਵੱਧ ਨਾਜਾਇਜ਼ ਕਬਜ਼ੇ ਹਟਾਏ ਗਏ; 24 ਗ੍ਰਿਫ਼ਤਾਰ

ਤ੍ਰਿਪੁਰਾ: BSF ਜਵਾਨਾਂ ‘ਤੇ ਹਮਲੇ ਤੋਂ ਬਾਅਦ 50 ਤੋਂ ਵੱਧ ਨਾਜਾਇਜ਼ ਕਬਜ਼ੇ ਹਟਾਏ ਗਏ; 24 ਗ੍ਰਿਫ਼ਤਾਰ

3 hours ago
ਦਸੰਬਰ ‘ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਦਸੰਬਰ ‘ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

3 hours ago
ਨਸ਼ਾ ਨੌਜਵਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਲਈ ਇੱਕ ਵੱਡੀ ਚੁਣੌਤੀ : ਪ੍ਰਧਾਨ ਮੰਤਰੀ ਮੋਦੀ 

ਨਸ਼ਾ ਨੌਜਵਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਲਈ ਇੱਕ ਵੱਡੀ ਚੁਣੌਤੀ : ਪ੍ਰਧਾਨ ਮੰਤਰੀ ਮੋਦੀ 

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Ludhiana ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਦੀ ਟੱਕਰ ਨਾਲ ਟੈਂਪੂ ‘ਚ ਸਵਾਰ 3 ਲੋਕਾਂ ਦੀ ਮੌਤ

Ludhiana ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਦੀ ਟੱਕਰ ਨਾਲ ਟੈਂਪੂ ‘ਚ ਸਵਾਰ 3 ਲੋਕਾਂ ਦੀ ਮੌਤ

3 hours ago
Hindi News
English News
Sunday, November 29, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 Santosh Trophy : ਅਸਾਮ ਜਨਵਰੀ ‘ਚ ਸੰਤੋਸ਼ ਟਰਾਫੀ 2025-26 ਦੇ ਫਾਈਨਲ ਰਾਊਂਡ ਦੀ ਕਰੇਗਾ ਮੇਜ਼ਬਾਨੀ

November 27, 2025
in ਖੇਡਾਂ
 Santosh Trophy : ਅਸਾਮ ਜਨਵਰੀ ‘ਚ ਸੰਤੋਸ਼ ਟਰਾਫੀ 2025-26 ਦੇ ਫਾਈਨਲ ਰਾਊਂਡ ਦੀ ਕਰੇਗਾ ਮੇਜ਼ਬਾਨੀ

 Santosh Trophy : ਅਸਾਮ ਜਨਵਰੀ ‘ਚ ਸੰਤੋਸ਼ ਟਰਾਫੀ 2025-26 ਦੇ ਫਾਈਨਲ ਰਾਊਂਡ ਦੀ ਕਰੇਗਾ ਮੇਜ਼ਬਾਨੀ

 Santosh Trophy

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ)  Santosh Trophy :ਸੰਤੋਸ਼ ਟਰਾਫੀ 2025-26 ਲਈ 79ਵੀਂ ਰਾਸ਼ਟਰੀ ਫੁੱਟਬਾਲ ਚੈਂਪੀਅਨਸ਼ਿਪ ਦਾ ਫਾਈਨਲ ਰਾਊਂਡ ਜਨਵਰੀ 2026 ਵਿੱਚ ਅਸਾਮ ਵਿੱਚ ਹੋਵੇਗਾ। ਗਰੁੱਪ ਪੜਾਅ 15 ਤੋਂ 26 ਦਸੰਬਰ, 2025 ਤੱਕ ਨੌਂ ਥਾਵਾਂ ‘ਤੇ ਹੋਣਗੇ।

35 ਟੀਮਾਂ ਗਰੁੱਪ ਪੜਾਅ ਵਿੱਚ ਮੁਕਾਬਲਾ ਕਰਨਗੀਆਂ, ਜਿਸ ਵਿੱਚ ਨੌਂ ਗਰੁੱਪ (ਚਾਰ ਟੀਮਾਂ ਵਾਲੇ ਅੱਠ ਗਰੁੱਪ ਅਤੇ ਤਿੰਨ ਟੀਮਾਂ ਵਾਲਾ ਇੱਕ ਗਰੁੱਪ) ਹੋਣਗੇ। ਗਰੁੱਪ ਜੇਤੂ 12-ਟੀਮਾਂ ਦੇ ਫਾਈਨਲ ਰਾਊਂਡ ਵਿੱਚ ਮੇਜ਼ਬਾਨ ਅਸਾਮ, ਪਿਛਲੇ ਸੀਜ਼ਨ ਦੇ ਚੈਂਪੀਅਨ ਪੱਛਮੀ ਬੰਗਾਲ ਅਤੇ ਉਪ ਜੇਤੂ ਕੇਰਲਾ ਨਾਲ ਸ਼ਾਮਲ ਹੋਣਗੇ ਜੋ ਕਿ ਢਾਕੂਖਾਨਾ ਅਤੇ ਧੇਮਾਜੀ( Dhakuakhana and Dhemaji) ਵਿੱਚ ਆਯੋਜਿਤ ਕੀਤਾ ਜਾਵੇਗਾ।

ਆਖਰੀ ਵਾਰ ਅਸਾਮ ਨੇ ਸੰਤੋਸ਼ ਟਰਾਫੀ ਦੇ ਫਾਈਨਲ ਰਾਊਂਡ ਦੀ ਮੇਜ਼ਬਾਨੀ 2010-11 ਦੇ ਸੀਜ਼ਨ ਵਿੱਚ ਕੀਤੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: ASSAMBreaking news in PunjabiLatest News In Punjabipunjab newsPunjab news in PunjabiSantosh Trophy 2025-26 final round in Januarytop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 2nd Test: ਮੈਚ ਦੌਰਾਨ ਆਕਾਸ਼ ਦੀਪ ਦੇ ਸਿਰ ਵਿੱਚ ਲੱਗੀ ਸੱਟ

Ind Vs NZ 2nd Test: ਮੈਚ ਦੌਰਾਨ ਆਕਾਸ਼ ਦੀਪ ਦੇ ਸਿਰ ਵਿੱਚ ਲੱਗੀ ਸੱਟ

by Ranjit Singh
November 29, 2026
0

Ind Vs NZ 2nd Test: ਮੈਚ ਦੌਰਾਨ ਆਕਾਸ਼ ਦੀਪ ਦੇ ਸਿਰ ਵਿੱਚ ਲੱਗੀ ਸੱਟ ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ): ਭਾਰਤ...

Ind Vs NZ 2nd Test: ਭਾਰਤ ਦੀਆਂ ਵਧੀਆਂ ਮੁਸ਼ਕਿਲਾਂ, ਨਿਊਜ਼ੀਲੈਂਡ ਵੱਡੀ ਬੜ੍ਹਤ ਵੱਲ

Ind Vs NZ 2nd Test: ਭਾਰਤ ਦੀਆਂ ਵਧੀਆਂ ਮੁਸ਼ਕਿਲਾਂ, ਨਿਊਜ਼ੀਲੈਂਡ ਵੱਡੀ ਬੜ੍ਹਤ ਵੱਲ

by Ranjit Singh
November 29, 2026
0

Ind Vs NZ 2nd Test: ਭਾਰਤ ਦੀਆਂ ਵਧੀਆਂ ਮੁਸ਼ਕਿਲਾਂ, ਨਿਊਜ਼ੀਲੈਂਡ ਵੱਡੀ ਬੜ੍ਹਤ ਵੱਲ ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ): ਕ੍ਰਾਈਸਟਚਰਚ ਟੈਸਟ...

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

by Ranjit Singh
November 29, 2026
0

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ 'ਚ ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

by Ranjit Singh
November 29, 2026
0

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ 'ਤੇ ਹੋਈ ਸਮਾਪਤ - ਭਾਰਤੀ ਟੀਮ ਨਿਊਜ਼ੀਲੈਂਡ ਤੋਂ 110...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

by Navjot
November 29, 2026
0

  ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।  

Most Popular

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

by Navjot
3 weeks ago
0

  ਜਬਲਪੁਰ, 7 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਤੜਕੇ ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਦੇ ਗਾਜ਼ੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 