• Latest
  • Trending
ਰੋਪੜ ਦੇ ਪਿੰਡ ਬਿੰਦਰਖ ਦਾ ਨਾਇਕ ਸਰਬਜੀਤ ਸਿੰਘ ਲੇਹ ਲੱਦਾਖ ਵਿੱਚ ਹੋਇਆ ਸ਼ਹੀਦ

ਰੋਪੜ ਦੇ ਪਿੰਡ ਬਿੰਦਰਖ ਦਾ ਨਾਇਕ ਸਰਬਜੀਤ ਸਿੰਘ ਲੇਹ ਲੱਦਾਖ ਵਿੱਚ ਹੋਇਆ ਸ਼ਹੀਦ

2 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

4 hours ago
‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

4 hours ago
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

5 hours ago
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

5 hours ago
ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

5 hours ago
ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

7 hours ago
ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

8 hours ago
ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

8 hours ago
ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

9 hours ago
Hindi News
English News
Saturday, August 22, 2026
No Result
View All Result
27 °c
Chandigarh
30 ° Sat
30 ° Sun
31 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੋਪੜ ਦੇ ਪਿੰਡ ਬਿੰਦਰਖ ਦਾ ਨਾਇਕ ਸਰਬਜੀਤ ਸਿੰਘ ਲੇਹ ਲੱਦਾਖ ਵਿੱਚ ਹੋਇਆ ਸ਼ਹੀਦ

June 17, 2026
in ਖਬਰਾਂ, ਪੰਜਾਬ
ਰੋਪੜ ਦੇ ਪਿੰਡ ਬਿੰਦਰਖ ਦਾ ਨਾਇਕ ਸਰਬਜੀਤ ਸਿੰਘ ਲੇਹ ਲੱਦਾਖ ਵਿੱਚ ਹੋਇਆ ਸ਼ਹੀਦ

ਰੋਪੜ ਦੇ ਪਿੰਡ ਬਿੰਦਰਖ ਦਾ ਨਾਇਕ ਸਰਬਜੀਤ ਸਿੰਘ ਲੇਹ ਲੱਦਾਖ ਵਿੱਚ ਹੋਇਆ ਸ਼ਹੀਦ

ਡਿਊਟੀ ਦੌਰਾਨ ਅਚਾਨਕ ਸਿਹਤ ਵਿਗੜਨ ਕਾਰਨ ਹੋਈ ਮੌਤ

ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ) ਲੱਦਾਖ ਦੇ ਲੇਹ ਖੇਤਰ ‘ਚ ਦੇਸ਼ ਦੀ ਸਰਹੱਦ ‘ਤੇ ਤਾਇਨਾਤ ਪੰਜਾਬ ਆਰਮਡ ਰੈਜੀਮੈਂਟ ਦੇ ਨਾਇਕ ਸਰਬਜੀਤ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਏ ਹਨ। ਰੂਪਨਗਰ ਜ਼ਿਲ੍ਹੇ ਦੇ ਪਿੰਡ ਬਿੰਦਰਖ ਦੇ ਰਹਿਣ ਵਾਲੇ ਨਾਇਕ ਸਰਬਜੀਤ ਸਿੰਘ ਬਹੁਤ ਉੱਚਾਈ ਵਾਲੇ ਇਲਾਕੇ ਵਿੱਚ ਤੈਨਾਤ ਸਨ, ਜਿੱਥੇ ਆਕਸੀਜਨ ਦੀ ਕਮੀ ਕਾਰਨ ਉਨ੍ਹਾਂ ਦੀ ਤਬੀਅਤ ਖਰਾਬ ਹੋ ਗਈ। ਉਨ੍ਹਾਂ ਦੀ ਸ਼ਹਾਦਤ ਦੀ ਖ਼ਬਰ ਮਿਲਦੇ ਹੀ ਪਿੰਡ ਸਮੇਤ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।ਗੱਲਬਾਤ ਦੌਰਾਨ ਸ਼ਹੀਦ ਦੇ ਪਿਤਾ ਦਰਸ਼ਨ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਬੇਟੇ ਦਾ ਜਨਵਰੀ 2026 ਵਿੱਚ ਵਿਆਹ ਹੋਇਆ ਸੀ ਅਤੇ ਇਸ ਦੇ ਦਾਦਾ ਜੀ ਵੀ ਫ਼ੌਜੀ ਸਨ। ਮਿਲੀ ਜਾਣਕਾਰੀ ਅਨੁਸਾਰ ਸ਼ਹੀਦ ਦੇ ਪਰਿਵਾਰ ਵਿੱਚ ਉਸਦੇ ਪਿਤਾ,ਮਾਤਾ ਅਤੇ ਉਸਦੀ ਪਤਨੀ ਹੈ। ਗੌਰਤਲਬ ਹੈ ਕੀ ਨਾਇਕ ਸਰਬਜੀਤ ਸਿੰਘ ਦਾ ਇਸੇ ਸਾਲ ਜਨਵਰੀ ਮਹੀਨੇ ਦੇ ਵਿੱਚ ਵਿਆਹ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਉਸਨੇ ਪਿੰਡ ਪਹਿਲੀ ਛੁੱਟੀ ਆਉਣਾ ਸੀ

ਨਾਇਕ ਸਰਬਜੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਪਿੰਡ ਬਿੰਦਰਖ ਪਹੁੰਚੀ। ਉਨ੍ਹਾਂ ਦਾ ਅੰਤਿਮ ਸਸਕਾਰ ਪੂਰੇ ਰਾਜਸੀ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਡਾ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਦੇ ਲਈ ਉਹਨਾਂ ਦੇ ਪਿੰਡ ਬਿੰਦਰਖ ਵਿਖੇ ਪਹੁੰਚੇ ਉਹਨਾਂ ਕਿਹਾ ਕਿ ਰੋਪੜ ਜਿਲ੍ਹੇ ਵਿੱਚ ਸਭ ਤੋਂ ਜਿਆਦਾ ਜਵਾਨ ਫੌਜ ਵਿੱਚ ਦੇਸ਼ ਦੀ ਸੇਵਾ ਕਰ ਰਹੇ ਹਨ ਇਸ ਲਈ ਸ਼ਹੀਦਾਂ ਦੀ ਗਿਣਤੀ ਵੀ ਰੋਪੜ ਜਿਲ੍ਹੇ ਵਿੱਚ ਜਿਆਦਾ ਹੈ ,ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਦਾ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਪੰਚਾਇਤ ਦੀ ਸਲਾਹ ਦੇ ਨਾਲ ਸ਼ਹੀਦ ਸਰਬਜੀਤ ਸਿੰਘ ਦੀ ਯਾਦਗਾਰ ਬਣਾਈ ਜਾਵੇਗੀ । 

Tags: Breaking news in PunjabiLatest News In PunjabiMANSAMansa Newspunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

by Jaspreet Kaur
August 21, 2026
0

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ - ਮਾਣਹਾਨੀ ਮਾਮਲੇ ’ਚ ਸੁਖਬੀਰ...

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

by Jaspreet Kaur
August 21, 2026
0

'ਆਪ' ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਆਮ ਆਦਮੀ...

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

by Jaspreet Kaur
August 21, 2026
0

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ ਪੜ੍ਹੋ LIST ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

IND vs ZIM 2nd T20: ਤਿਲਕ ਵਰਮਾ ਤੇ ਈਸ਼ਾਨ ਕਿਸ਼ਨ ਨੇ ਜੜੇ ਅਰਧ – ਸੈਂਕੜੇ

IND vs ZIM 2nd T20: ਤਿਲਕ ਵਰਮਾ ਤੇ ਈਸ਼ਾਨ ਕਿਸ਼ਨ ਨੇ ਜੜੇ ਅਰਧ – ਸੈਂਕੜੇ

by Jaspreet Kaur
4 weeks ago
0

IND vs ZIM 2nd T20: ਤਿਲਕ ਵਰਮਾ ਤੇ ਈਸ਼ਾਨ ਕਿਸ਼ਨ ਨੇ ਜੜੇ ਅਰਧ - ਸੈਂਕੜੇ - ਪੜ੍ਹੋ ਭਾਰਤ ਨੇ ਜ਼ਿੰਬਾਬਵੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 