• Latest
  • Trending
ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

3 weeks ago
‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

2 minutes ago
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

5 minutes ago
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

9 minutes ago
Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ;  ਲਗਾਇਆ 3 ਲੱਖ ਰੁਪਏ ਜੁਰਮਾਨਾ

Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ; ਲਗਾਇਆ 3 ਲੱਖ ਰੁਪਏ ਜੁਰਮਾਨਾ

36 minutes ago
Ludhiana: ਡਾ. ਅੰਬੇਡਕਰ ਦੀ ਮੂਰਤੀ ਦੇ ਸੁਰੱਖਿਆ ਸ਼ੀਸ਼ੇ ਦੀ ਭੰਨਤੋੜ; ਜਾਂਚ ‘ਚ ਜੁਟੀ ਪੁਲਿਸ

Ludhiana: ਡਾ. ਅੰਬੇਡਕਰ ਦੀ ਮੂਰਤੀ ਦੇ ਸੁਰੱਖਿਆ ਸ਼ੀਸ਼ੇ ਦੀ ਭੰਨਤੋੜ; ਜਾਂਚ ‘ਚ ਜੁਟੀ ਪੁਲਿਸ

1 hour ago
Punjab ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ

Punjab ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ

2 hours ago
ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

3 hours ago
IND vs ENG 1st ODI: ਇੰਗਲੈਂਡ ਨੇ ਜਿੱਤਿਆ Toss

IND vs ENG 1st ODI: ਇੰਗਲੈਂਡ ਨੇ ਜਿੱਤਿਆ Toss

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

4 hours ago
ਹੋਰਮੁਜ਼ ‘ਚ ਜਹਾਜ਼ ਹਮਲੇ ‘ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ

ਹੋਰਮੁਜ਼ ‘ਚ ਜਹਾਜ਼ ਹਮਲੇ ‘ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ

4 hours ago
Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ

Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ

4 hours ago
Hindi News
English News
Tuesday, July 14, 2026
No Result
View All Result
40 °c
Chandigarh
36 ° Wed
38 ° Thu
38 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

June 23, 2026
in ਖਬਰਾਂ, ਪੰਜਾਬ
ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਜੰਡਿਆਲਾ ਗੁਰੂ/ਅੰਮ੍ਰਿਤਸਰ, 23 ਜੂਨ(ਵਿਸ਼ਵ ਵਾਰਤਾ) – ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਲਈ ਅੱਜ ਹੋਈ ਜਨਰਲ ਹਾਊਸ ਮੀਟਿੰਗ ਦੌਰਾਨ ਵਾਰਡ ਨੰਬਰ 1 ਤੋਂ ਚੁਣੇ ਗਏ ਕੌਂਸਲਰ ਸ੍ਰੀ ਸਤਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਨਗਰ ਕੌਂਸਲ ਦਾ ਪ੍ਰਧਾਨ ਅਤੇ ਵਾਰਡ ਨੰਬਰ 15 ਤੋਂ ਚੁਣੇ ਗਏ ਕੌਂਸਲਰ ਸ੍ਰੀ ਅਮਨਦੀਪ ਸਿੰਘ ਵਿਰਕ ਨੂੰ ਵਾਈਸ ਪ੍ਰਧਾਨ ਚੁਣ ਲਿਆ ਗਿਆ।

15 ਵਾਰਡਾਂ ਵਾਲੀ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਲਈ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ ਨੇ ਕੀਤੀ। ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਨਵ-ਚੁਣੇ ਕੌਂਸਲਰਾਂ ਨੂੰ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਕੁੱਲ 15 ਵਾਰਡਾਂ ਵਿੱਚੋਂ ਹਾਲ ਹੀ ਵਿੱਚ ਹੋਈਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ 13 ਵਾਰਡਾਂ ਵਿੱਚ ਜਿੱਤ ਦਰਜ ਕੀਤੀ ਸੀ। ਅੱਜ ਹੋਈ ਚੋਣ ਪ੍ਰਕਿਰਿਆ ਦੌਰਾਨ ਸਮੂਹ ਕੌਂਸਲਰਾਂ ਨੇ ਸ੍ਰੀ ਸਤਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਅਤੇ ਸ੍ਰੀ ਅਮਨਦੀਪ ਸਿੰਘ ਵਿਰਕ ਨੂੰ ਵਾਈਸ ਪ੍ਰਧਾਨ ਚੁਣਿਆ।

ਨਵੇਂ ਚੁਣੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਜੰਡਿਆਲਾ ਗੁਰੂ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਗਤੀ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੀਂ ਚੁਣੀ ਕਮੇਟੀ ਸ਼ਹਿਰ ਵਾਸੀਆਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ ਅਤੇ ਜੰਡਿਆਲਾ ਗੁਰੂ ਦੀ ਵਿਰਾਸਤੀ ਪਛਾਣ ਨੂੰ ਹੋਰ ਮਜ਼ਬੂਤ ਕਰੇਗੀ।

ਇਸ ਮੌਕੇ ਨਵੇਂ ਚੁਣੇ ਪ੍ਰਧਾਨ ਸ੍ਰੀ ਸਤਿੰਦਰ ਸਿੰਘ ਅਤੇ ਵਾਈਸ ਪ੍ਰਧਾਨ ਸ੍ਰੀ ਅਮਨਦੀਪ ਸਿੰਘ ਵਿਰਕ ਨੇ ਸਮੂਹ ਕੌਂਸਲਰਾਂ, ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ’ਤੇ ਅਮਲ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਲੋਕਾਂ ਨੂੰ ਨਗਰ ਕੌਂਸਲ ਪੱਧਰ ’ਤੇ ਕਿਸੇ ਵੀ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

by Ankit
July 14, 2026
0

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਸਾਂਝ ਰਾਹਤ ਕੇਂਦਰਾਂ...

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

by Ankit
July 14, 2026
0

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਚੰਡੀਗੜ੍ਹ, 14 ਜੁਲਾਈ 2026 ( ਵਿਸ਼ਵ ਵਾਰਤਾ );- ਪੰਜਾਬ...

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

by Ankit
July 14, 2026
0

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਚੰਡੀਗੜ੍ਹ, 14 ਜੁਲਾਈ 2026 (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ...

Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ;  ਲਗਾਇਆ 3 ਲੱਖ ਰੁਪਏ ਜੁਰਮਾਨਾ

Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ; ਲਗਾਇਆ 3 ਲੱਖ ਰੁਪਏ ਜੁਰਮਾਨਾ

by Jaspreet Kaur
July 14, 2026
0

Comedian ਸਮੈ ਰੈਨਾ 'ਤੇ ਸੁਪਰੀਮ ਕੋਰਟ ਸਖਤ; ਲਗਾਇਆ 3 ਲੱਖ ਰੁਪਏ ਜੁਰਮਾਨਾ ਨਵੀ ਦਿੱਲੀ, 14 ਜੁਲਾਈ 2026 (ਵਿਸ਼ਵ ਵਾਰਤਾ): ਸਟੈਂਡਅੱਪ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

by Ankit
July 14, 2026
0

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਸਾਂਝ ਰਾਹਤ ਕੇਂਦਰਾਂ...

Most Popular

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

by Ranjit Singh
4 weeks ago
0

Haryana 'ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ) – ਕਰਨਾਲ ਵਿੱਚ ਰਾਸ਼ਟਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 