• Latest
  • Trending
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

2 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

28 minutes ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

1 hour ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

2 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

3 hours ago
ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

4 hours ago
ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

5 hours ago
Hindi News
English News
Monday, June 15, 2026
No Result
View All Result
34 °c
Chandigarh
33 ° Tue
36 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

June 15, 2026
in ਖਬਰਾਂ, ਪੰਜਾਬ

ਚੰਡੀਗੜ੍ਹ,15 ਜੂਨ (ਵਿਸ਼ਵ ਵਾਰਤਾ);- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਦਿੱਤੀ ਗਈ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ 2 ਜੁਲਾਈ 2026 ਨੂੰ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਰਵਰੀ 2026 ਦੌਰਾਨ ਤਰਨਤਾਰਨ ਚੋਣਾਂ ਦੌਰਾਨ ਮੇਰੇ ਖ਼ਿਲਾਫ਼ ਲੋਕਾਂ ਨੂੰ ਭੜਕਾਉਣ ਲਈ ਬਿਆਨਬਾਜ਼ੀ ਕੀਤੀ ਅਤੇ ਕਿਹਾ ਕਿ ਇਸ ਦੀ ਗਰਦਨ ਮਰੋੜਨ ਵਿਚ ਤਿੰਨ ਮਿੰਟ ਲੱਗਣੇ ਹਨ।
ਸ੍ਰੀ ਗੜ੍ਹੀ ਨੇ ਦੱਸਿਆ ਕਿ ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ ਰਿਪੋਰਟ ਮੰਗੀ ਗਈ ਸੀ ਜਿਸ ‘ਤੇ ਪੁਲਿਸ ਵੱਲੋਂ ਰਿਪੋਰਟ ਪੇਸ਼ ਕਰਨ ਲਈ ਹੋਰ ਸਮੇਂ ਦੀ ਮੰਗ ਕੀਤੀ ਗਈ।
ਉਨ੍ਹਾਂ ਕਿਹਾ ਇਸ ਮੰਗ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਵਾਜ਼ ਦੇ ਨਮੂਨੇ ਲੈ ਕੇ ਅਤੇ ਉਨ੍ਹਾਂ ਦੀ ਜਾਂਚ ਕਰਵਾ ਕੇ 2 ਜੁਲਾਈ 2026 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

Tags: BREAKING NEWSLatest Punjab news in PunjabiSC Commissiontop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

by Jaspreet Kaur
June 15, 2026
0

ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ - 30 ਤੋਂ ਵੱਧ ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ ਇਥੋਪੀਆ,...

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

by Jaspreet Kaur
June 15, 2026
0

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ 32 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ  ਨਵੀ ਦਿੱਲੀ, 15...

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

by Ankit
June 15, 2026
0

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ);-...

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

by Ankit
June 15, 2026
0

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 70 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

by Jaspreet Kaur
June 15, 2026
0

ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ - 30 ਤੋਂ ਵੱਧ ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ ਇਥੋਪੀਆ,...

Most Popular

ਆਧਾਰ ਉਪਭੋਗਤਾਵਾਂ ਲਈ ਵੱਡੀ ਰਾਹਤ! ਹੁਣ ਮੁਫ਼ਤ ‘ਚ ਦਸਤਾਵੇਜ਼ ਅੱਪਡੇਟ ਲਈ ਮਿਲੇਗਾ ਇੰਨਾ ਵੱਧ ਸਮਾਂ

ਆਧਾਰ ਉਪਭੋਗਤਾਵਾਂ ਲਈ ਵੱਡੀ ਰਾਹਤ! ਹੁਣ ਮੁਫ਼ਤ ‘ਚ ਦਸਤਾਵੇਜ਼ ਅੱਪਡੇਟ ਲਈ ਮਿਲੇਗਾ ਇੰਨਾ ਵੱਧ ਸਮਾਂ

by Jaspreet Kaur
3 weeks ago
0

ਆਧਾਰ ਉਪਭੋਗਤਾਵਾਂ ਲਈ ਵੱਡੀ ਰਾਹਤ! ਹੁਣ ਮੁਫ਼ਤ 'ਚ ਦਸਤਾਵੇਜ਼ ਅੱਪਡੇਟ ਲਈ ਮਿਲੇਗਾ ਇੰਨਾ ਵੱਧ ਸਮਾਂ - UIDAI ਨੇ ਵਧਾਈ ਤਾਰੀਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 