• Latest
  • Trending
Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ;  ਲਗਾਇਆ 3 ਲੱਖ ਰੁਪਏ ਜੁਰਮਾਨਾ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 minutes ago
ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

14 minutes ago
ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

24 minutes ago
ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

28 minutes ago
‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

34 minutes ago
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

37 minutes ago
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

41 minutes ago
Ludhiana: ਡਾ. ਅੰਬੇਡਕਰ ਦੀ ਮੂਰਤੀ ਦੇ ਸੁਰੱਖਿਆ ਸ਼ੀਸ਼ੇ ਦੀ ਭੰਨਤੋੜ; ਜਾਂਚ ‘ਚ ਜੁਟੀ ਪੁਲਿਸ

2 hours ago
Punjab ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ

3 hours ago
ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

IND vs ENG 1st ODI: ਇੰਗਲੈਂਡ ਨੇ ਜਿੱਤਿਆ Toss

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Tuesday, July 14, 2026
No Result
View All Result
39 °c
Chandigarh
36 ° Wed
38 ° Thu
37 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ; ਲਗਾਇਆ 3 ਲੱਖ ਰੁਪਏ ਜੁਰਮਾਨਾ

July 14, 2026
in ਖਬਰਾਂ, ਫ਼ਿਲਮੀ
Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ;  ਲਗਾਇਆ 3 ਲੱਖ ਰੁਪਏ ਜੁਰਮਾਨਾ

Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ; ਲਗਾਇਆ 3 ਲੱਖ ਰੁਪਏ ਜੁਰਮਾਨਾ

ਨਵੀ ਦਿੱਲੀ, 14 ਜੁਲਾਈ 2026 (ਵਿਸ਼ਵ ਵਾਰਤਾ): ਸਟੈਂਡਅੱਪ ਕਾਮੇਡੀਅਨ ਸਮੈ ਰੈਨਾ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਚੁੱਕੇ ਹਨ। ਉਨ੍ਹਾਂ ਦੇ ਵਿਵਾਦਿਤ ‘ਇੰਡੀਆਜ਼ ਗੌਟ ਲੇਟੈਂਟ’ ਸ਼ੋਅ ਨੂੰ ਲੈ ਕੇ ਸੁਪਰੀਮ ਕੋਰਟ ਨੇ ਫਿਰ ਤੋਂ ਕਾਮੇਡੀਅਨ ਨੂੰ ਫਿਟਕਾਰ ਲਗਾਈ ਹੈ। ਕੋਰਟ ਦਾ ਕਹਿਣਾ ਹੈ ਕਿ ਸਮੈ ਨੇ ਉਨ੍ਹਾਂ ਨੂੰ ਗੁਮਰਾਹ ਕੀਤਾ ਅਤੇ ਗਲਤ ਬਿਆਨ ਦਿੱਤੇ। ‘ਇੰਡੀਆਜ਼ ਗੌਟ ਲੇਟੈਂਟ’ ਵਿਵਾਦ ਨਾਲ ਜੁੜੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ‘ਤੇ 3 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।

ਕੋਰਟ ਨੇ ਸਮੈ ਦੇ ਉਸ ਸ਼ੋਅ ਵਿੱਚ ਠਹਾਕੇ ਲਗਾ ਰਹੇ ਸਾਥੀ ਕਾਮੇਡੀਅਨਾਂ ਵਿਪੁਲ ਗੋਇਲ, ਬਲਰਾਜ ਘਈ, ਸੋਨਾਲੀ ਠੱਕਰ ਅਤੇ ਨਿਸ਼ਾਂਤ ਤੰਵਰ ਵਰਗੇ ਹੋਰ ਸਟੈਂਡ-ਅੱਪ ਕਾਮੇਡੀਅਨਾਂ ਨੂੰ ਵੀ ਫਿਟਕਾਰ ਲਗਾਈ, ਜੋ ਦਿਵਿਆਂਗ ਬੱਚਿਆਂ ਅਤੇ ਸਪਾਈਨਲ ਮਸਕੂਲਰ ਐਟਰੋਫੀ (SMA) ਤੋਂ ਪੀੜਤ ਲੋਕਾਂ ‘ਤੇ ਜੋਕ ਮਾਰ ਕੇ ਹੱਸ ਰਹੇ ਸਨ। ਕੋਰਟ ਨੇ ਸਮੈ ਦੇ ਹੋਰ ਸਾਥੀਆਂ ‘ਤੇ ਵੀ ਤਿੰਨ-ਤਿੰਨ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ ਅਤੇ ਇਸ ਨੂੰ ਅਗਲੇ ਦੋ ਹਫ਼ਤਿਆਂ ਵਿੱਚ ਅਦਾ ਕਰਨ ਲਈ ਕਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 14, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

by Jaspreet Kaur
July 14, 2026
0

ਲਾਰੈਂਸ-ਗੋਲਡੀ ਬਰਾੜ 'ਤੇ ਅਮਰੀਕੀ ਦੋਸ਼ਾਂ 'ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ ਪੜ੍ਹੋ ਵਿਦੇਸ਼ ਮੰਤਰਾਲੇ ਦੇ ਬੁਲਾਰੇ ਦਾ ਵੱਡਾ ਬਿਆਨ ਨਵੀ ਦਿੱਲੀ,...

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

by Ankit
July 14, 2026
0

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ ਮਾਨ...

ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

by Ankit
July 14, 2026
0

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ:...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 14, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ ‘ਚ ਆ ਰਹੀ ਪ੍ਰੇਸ਼ਾਨੀ

by Navjot
2 weeks ago
0

ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ 'ਚ ਆ ਰਹੀ ਪ੍ਰੇਸ਼ਾਨੀ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 