• Latest
  • Trending
Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

2 months ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

9 minutes ago
ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

16 minutes ago
Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

20 minutes ago
Punjab: ਮੋਹਾਲੀ ‘ਚ ‘ਪੰਜਾਬ ਯੂਥ ਰਨ’ ਮੈਰਾਥਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ

30 minutes ago
Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

55 minutes ago
Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

11 hours ago
ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Sunday, August 9, 2026
No Result
View All Result
30 °c
Chandigarh
29 ° Mon
26 ° Tue
30 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

June 5, 2026
in ਹਰਿਆਣਾ, ਖਬਰਾਂ
Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਹਰਿਆਣਾ, 5 ਜੂਨ 2026 (ਵਿਸ਼ਵ ਵਾਰਤਾ ): ਪਾਕਿਸਤਾਨ ਦੀਆਂ ਖੁਫ਼ੀਆ ਏਜੰਸੀਆਂ ਨੂੰ ਦੇਸ਼ ਦੀ ਸੰਵੇਦਨਸ਼ੀਲ ਅਤੇ ਖੁਫ਼ੀਆ ਜਾਣਕਾਰੀ ਮੁਹੱਈਆ ਕਰਵਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਟ੍ਰੈਵਲ ਬਲੌਗਰ ਅਤੇ ਯੂਟਿਊਬਰ ਜਯੋਤੀ ਮਲਹੋਤਰਾ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।

ਸੁਪਰੀਮ ਕੋਰਟ ਨੇ ਕਿਹਾ ਕਿ ਇਸ ਕੇਸ ਵਿੱਚ ਦੋਸ਼ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਹੋਏ ਹਨ। ਦੇਸ਼ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਕੋਰਟ ਨੇ ਜਯੋਤੀ ਨੂੰ ਜ਼ਮਾਨਤ ਦੇਣ ਦੀ ਬਜਾਏ ਮੁਕੱਦਮੇ ਦਾ ਸਾਹਮਣਾ ਕਰਨ ਲਈ ਕਿਹਾ।

ਸੁਣਵਾਈ ਦੌਰਾਨ ਵਕੀਲ ਨੇ ਅਦਾਲਤ ਵਿੱਚ ਕਿਹਾ ਕਿ ਜਯੋਤੀ ਮਲਹੋਤਰਾ ਨੂੰ ਪਿਛਲੇ ਸਾਲ 16 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦਾ ਕੋਈ ਪੁਰਾਣਾ ਅਪਰਾਧਿਕ ਇਤਿਹਾਸ ਨਹੀਂ ਹੈ, ਇਸ ਦੇ ਬਾਵਜੂਦ ਉਹ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹੈ।

ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਐਸ.ਸੀ. ਸ਼ਰਮਾ ਦੀ ਬੈਂਚ ਨੇ ਵਕੀਲ ਨੂੰ ਕਿਹਾ ਕਿ ਤੁਹਾਡੇ ਮੁਵੱਕਿਲ ਖ਼ਿਲਾਫ਼ ਬੇਹੱਦ ਗੰਭੀਰ ਦੋਸ਼ ਹਨ। ਰਾਸ਼ਟਰੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ। ਉਸ ‘ਤੇ ਦੋਸ਼ ਹੈ ਕਿ ਉਸਨੇ ਗੁਆਂਢੀ ਦੇਸ਼ ਨੂੰ ਖੁਫ਼ੀਆ ਜਾਣਕਾਰੀ ਦਿੱਤੀ ਅਤੇ ਇਸ ਸਿਲਸਿਲੇ ਵਿੱਚ ਉਹ ਉੱਥੇ ਗਈ ਵੀ। ਉਸ ‘ਤੇ ਇੱਕ ਅਜਿਹੇ ਵਿਅਕਤੀ ਦੇ ਸੰਪਰਕ ਵਿੱਚ ਰਹਿਣ ਦਾ ਵੀ ਦੋਸ਼ ਹੈ, ਜਿਸਨੂੰ ਸਰਕਾਰ ਨੇ ਦੇਸ਼ ਛੱਡਣ ਲਈ ਕਿਹਾ ਸੀ।

ਦੱਸ ਦਈਏ ਕਿ ਜਯੋਤੀ ਮਲਹੋਤਰਾ ਨੇ ਜ਼ਮਾਨਤ ਤੋਂ ਇਨਕਾਰ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 9, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 9...

ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

by Ranjit Singh
August 9, 2026
0

ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ -ਗੁਰਭਜਨ ਗਿੱਲ ਦੀ ਕਲਮੋਂ ਪੰਜਾਬ, ਵਿਰਾਸਤ ਤੇ ਮਿੱਟੀ ਦੇ ਮੋਹ ਨੂੰ...

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

by Ranjit Singh
August 9, 2026
0

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ ਚੰਡੀਗੜ੍ਹ, 9 ਅਗਸਤ (ਵਿਸ਼ਵ...

Punjab: ਮੋਹਾਲੀ ‘ਚ ‘ਪੰਜਾਬ ਯੂਥ ਰਨ’ ਮੈਰਾਥਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ

Punjab: ਮੋਹਾਲੀ ‘ਚ ‘ਪੰਜਾਬ ਯੂਥ ਰਨ’ ਮੈਰਾਥਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ

by Ranjit Singh
August 9, 2026
0

Punjab: ਮੋਹਾਲੀ 'ਚ ‘ਪੰਜਾਬ ਯੂਥ ਰਨ’ ਮੈਰਾਥਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 9, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 9...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
3 weeks ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 