• Latest
  • Trending
School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

2 months ago
ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

1 hour ago
ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

ਪਾਕਿਸਤਾਨ ਦੀ ਕਪਤਾਨ ‘ਤੇ ਭਾਰਤ ਖ਼ਿਲਾਫ਼ ਮੈਚ ਤੋਂ ਬਾਅਦ ਲਗਾਇਆ ਗਿਆ ਜੁਰਮਾਨਾ; ਪੜ੍ਹੋ ਪੂਰੀ ਖਬਰ

3 hours ago
ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ – ਹਰਭਜਨ ਸਿੰਘ ਈ.ਟੀ.ਓ.

LPG ਸਿਲੰਡਰ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ! ਬਦਲ ਗਏ ਗੈਸ ਸਿਲੰਡਰ ਬੁੱਕ ਕਰਨ ਦੇ ਨਿਯਮ

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ

ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ

Hindi News
English News
Monday, September 7, 2026
No Result
View All Result
27 °c
Chandigarh
30 ° Tue
31 ° Wed
31 ° Thu
30 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

July 13, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 13 ਜੁਲਾਈ(ਵਿਸ਼ਵ ਵਾਰਤਾ) ਪੰਜਾਬ ਵਿੱਚ ਆਏ ਦਿਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਦੀਆਂ ਰਹਿੰਦੀਆਂ ਹਨ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਅਤੇ ਪੰਜਾਬ ਦੌਰੇ ਤੋਂ ਠੀਕ ਪਹਿਲਾਂ ਸਥਾਨਕ ਸਕੂਲਾਂ ਨੂੰ ਇੱਕ ਧਮਕੀ ਭਰੀ ਈ-ਮੇਲ ਭੇਜੀ ਗਈ ਹੈ।  ਜਿਸ ਵਿੱਚ 17 ਜੁਲਾਈ ਨੂੰ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਅਲੱਗ-ਅਲੱਗ ਥਾਵਾਂ ’ਤੇ ਬੰਬ ਧਮਾਕੇ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਧਮਕੀ ਭਰੀ ਮੇਲ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਤੇ ਪੁਲੀਸ ਹਾਈ ਅਲਰਟ ’ਤੇ ਹਨ।

ਮੋਹਾਲੀ ਅਤੇ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਭੇਜੀ ਗਈ ਇਸ ਈ-ਮੇਲ ਵਿੱਚ ਲਿਖਿਆ ਗਿਆ ਹੈ ਕਿ 17 ਜੁਲਾਈ ਨੂੰ ਸਥਾਨਕ ਸਕੂਲਾਂ, ਮੋਹਾਲੀ ਮੇਅਰ ਦੇ ਦਫ਼ਤਰ ਅਤੇ ਜਲੰਧਰ-ਚੰਡੀਗੜ੍ਹ ਰੇਲਵੇ ਸਟੇਸ਼ਨਾਂ ’ਤੇ ਆਈ.ਈ.ਡੀ. (IED) ਧਮਾਕੇ ਕੀਤੇ ਜਾਣਗੇ। ਮੇਲ ਭੇਜਣ ਵਾਲੇ ਨੇ ਧਮਕੀ ਦਿੱਤੀ ਹੈ ਕਿ 17 ਜੁਲਾਈ ਨੂੰ ਦੁਪਹਿਰ 1:11 ਵਜੇ ਸਕੂਲਾਂ ਵਿੱਚ ਅਤੇ ਦੁਪਹਿਰ 3:11 ਵਜੇ ਮੋਹਾਲੀ ਮੇਅਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਇਆ ਜਾਵੇਗਾ। ਜ਼ਿਕਰਯੋਗ ਹੈ ਕਿ 17 ਜੁਲਾਈ ਨੂੰ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਐਲਾਨਾਂ ਲਈ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਦੌਰੇ ’ਤੇ ਆ ਰਹੇ ਹਨ।

Tags: Breaking news in PunjabiLatest News In PunjabiMANSAMansa Newspunjab newsPunjab news in PunjabiSchool Bomb threattop headlines in Punjabi
Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

by Ankit
September 7, 2026
0

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ...

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

by Ankit
September 7, 2026
0

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ...

ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

by Ankit
September 7, 2026
0

ਸਿਹਤਮੰਦ, ਨਸ਼ਾ-ਮੁਕਤ 'ਰੰਗਲਾ ਪੰਜਾਬ' ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ 'ਖੇਡਾਂ ਵਤਨ ਪੰਜਾਬ ਦੀਆ' ਸੂਬੇ ਦੀ ਖੇਡ ਵਿਰਾਸਤ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
September 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

by Ankit
September 7, 2026
0

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ...

Most Popular

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

by Navjot
3 weeks ago
0

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ   ਬੋਗੋਟਾ, 19 ਅਗਸਤ (ਵਿਸ਼ਵ  ਵਾਰਤਾ) ਸਥਾਨਕ ਅਧਿਕਾਰੀਆਂ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 