• Latest
  • Trending
SDM ਬਟਾਲਾ ਨੂੰ ਕੋਰਟ ‘ਚ ਕੀਤਾ ਗਿਆ ਪੇਸ਼

SDM ਬਟਾਲਾ ਨੂੰ ਕੋਰਟ ‘ਚ ਕੀਤਾ ਗਿਆ ਪੇਸ਼

7 months ago
ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

8 minutes ago
ਧੂਰੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ! SBI ਬੈਂਕ ਦੀ ਛੋਟੀ ਬਰਾਂਚ ਸ਼ੇਰਪੁਰ ਲੁੱਟਕਾਂਡ ਦੇ ਦੋਸ਼ੀ ਗ੍ਰਿਫ਼ਤਾਰ

ਧੂਰੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ! SBI ਬੈਂਕ ਦੀ ਛੋਟੀ ਬਰਾਂਚ ਸ਼ੇਰਪੁਰ ਲੁੱਟਕਾਂਡ ਦੇ ਦੋਸ਼ੀ ਗ੍ਰਿਫ਼ਤਾਰ

9 minutes ago
ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪੋਲੈਂਡ ਦਾ ਸਰਵਉੱਚ ਸਨਮਾਨ ਕੀਤਾ ਵਾਪਿਸ

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪੋਲੈਂਡ ਦਾ ਸਰਵਉੱਚ ਸਨਮਾਨ ਕੀਤਾ ਵਾਪਿਸ

37 minutes ago
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

1 hour ago
ਲੁਧਿਆਣਾ: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ

1 hour ago
International Yoga Day ‘ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

International Yoga Day ‘ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Bank Holiday: ਅਗਲੇ ਹਫ਼ਤੇ ਬੈਂਕ 5 ਦਿਨ ਲਈ ਰਹਿਣਗੇ ਬੰਦ, ਪੜ੍ਹੋ ਵੇਰਵਾ

Bank Holiday: ਅਗਲੇ ਹਫ਼ਤੇ ਬੈਂਕ 5 ਦਿਨ ਲਈ ਰਹਿਣਗੇ ਬੰਦ, ਪੜ੍ਹੋ ਵੇਰਵਾ

3 hours ago
Breaking: ਹਰਿਆਣਾ ਕੈਬਨਿਟ ਮੀਟਿੰਗ ਦਾ ਬਦਲਿਆ ਸਮਾਂ, ਪੜ੍ਹੋ ਹੁਣ ਕਦੋਂ ਹੋਏਗੀ

Breaking: ਹਰਿਆਣਾ ਕੈਬਨਿਟ ਮੀਟਿੰਗ ਦਾ ਬਦਲਿਆ ਸਮਾਂ, ਪੜ੍ਹੋ ਹੁਣ ਕਦੋਂ ਹੋਏਗੀ

3 hours ago
Cricket: ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ – ਕੌਣ ਬਾਹਰ ?

Cricket: ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ – ਕੌਣ ਬਾਹਰ ?

4 hours ago
Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

4 hours ago
National: ਭਾਰਤ ਦੀ ਸਮੁੰਦਰੀ ਤਾਕਤ ਵਧੀ: PM ਮੋਦੀ ਨੇ ਜਲ ਸੈਨਾ ਵਿੱਚ ਤਿੰਨ ਸਵਦੇਸ਼ੀ ਜਹਾਜ਼ ਕੀਤੇ ਸ਼ਾਮਲ

National: ਭਾਰਤ ਦੀ ਸਮੁੰਦਰੀ ਤਾਕਤ ਵਧੀ: PM ਮੋਦੀ ਨੇ ਜਲ ਸੈਨਾ ਵਿੱਚ ਤਿੰਨ ਸਵਦੇਸ਼ੀ ਜਹਾਜ਼ ਕੀਤੇ ਸ਼ਾਮਲ

5 hours ago
Hindi News
English News
Sunday, June 21, 2026
No Result
View All Result
36 °c
Chandigarh
33 ° Mon
34 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SDM ਬਟਾਲਾ ਨੂੰ ਕੋਰਟ ‘ਚ ਕੀਤਾ ਗਿਆ ਪੇਸ਼

November 22, 2025
in ਖਬਰਾਂ, ਪੰਜਾਬ
SDM ਬਟਾਲਾ ਨੂੰ ਕੋਰਟ ‘ਚ ਕੀਤਾ ਗਿਆ ਪੇਸ਼

SDM ਬਟਾਲਾ ਨੂੰ ਕੋਰਟ ‘ਚ ਕੀਤਾ ਗਿਆ ਪੇਸ਼

– 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗਿਆ ਸੀ ਕਾਬੂ

ਚੰਡੀਗੜ੍ਹ, 22 ਨਵੰਬਰ 2025 (ਵਿਸ਼ਵ ਵਾਰਤਾ): ਰਿਸ਼ਵਤਖੋਰੀ ਦੇ ਮਾਮਲੇ ‘ਚ ਗਿਰਫ਼ਤਾਰ SDM ਬਟਾਲਾ ਵਿਕਰਮਜੀਤ ਸਿੰਘ ਨੂੰ ਅੱਜ ਅਦਾਲਤ ’ਚ ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਸਨੂੰ 3 ਦਿਨ ਦੇ ਰਿਮਾਂਡ ’ਤੇ ਭੇਜਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ-ਕਮ-ਐਸਡੀਐਮ ਬਟਾਲਾ ਵਿਕਰਮਜੀਤ ਸਿੰਘ ਪਾਂਥੇ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਦੀ ਜਾਂਚ ਦੌਰਾਨ 13,50,000 ਰੁਪਏ ਦੀ ਹੋਰ ਰਕਮ ਵੀ ਬਰਾਮਦ ਕੀਤੀ ਗਈ, ਜਿਸ ਸਬੰਧੀ ਉਹ ਸਹੀ ਵੇਰਵੇ ਨਹੀਂ ਦੇ ਸਕਿਆ।

ਸ਼ਿਕਾਇਤਕਰਤਾ ਦੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਵਿਖੇ ਸ਼ਿਕਾਇਤਕਰਤਾ ਦਾ ਬਿਆਨ ਦਰਜ ਕੀਤਾ। ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਵਿਕਰਮਜੀਤ ਸਿੰਘ ਪਾਂਥੇ ਨੂੰ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਜਿਸ ਤੋਂ ਬਾਅਦ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSDMtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

by Ankit
June 21, 2026
0

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ ਵਿਰਾਸਤੀ ਮੁਕਾਬਲਿਆਂ ‘ਚ ਪ੍ਰਥਮ ਸਹਾਇ ਗੱਤਕਾ ਅਖਾੜਾ ਲੁਧਿਆਣਾ ਰਿਹਾ ਜੇਤੂ ਫਰੀਦਕੋਟ 21...

ਧੂਰੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ! SBI ਬੈਂਕ ਦੀ ਛੋਟੀ ਬਰਾਂਚ ਸ਼ੇਰਪੁਰ ਲੁੱਟਕਾਂਡ ਦੇ ਦੋਸ਼ੀ ਗ੍ਰਿਫ਼ਤਾਰ

ਧੂਰੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ! SBI ਬੈਂਕ ਦੀ ਛੋਟੀ ਬਰਾਂਚ ਸ਼ੇਰਪੁਰ ਲੁੱਟਕਾਂਡ ਦੇ ਦੋਸ਼ੀ ਗ੍ਰਿਫ਼ਤਾਰ

by Jaspreet Kaur
June 21, 2026
0

ਧੂਰੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ! SBI ਬੈਂਕ ਦੀ ਛੋਟੀ ਬਰਾਂਚ ਸ਼ੇਰਪੁਰ ਲੁੱਟਕਾਂਡ ਦੇ ਦੋਸ਼ੀ ਗ੍ਰਿਫ਼ਤਾਰ ਸੰਗਰੂਰ, 21 ਜੂਨ (ਵਿਸ਼ਵ...

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪੋਲੈਂਡ ਦਾ ਸਰਵਉੱਚ ਸਨਮਾਨ ਕੀਤਾ ਵਾਪਿਸ

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪੋਲੈਂਡ ਦਾ ਸਰਵਉੱਚ ਸਨਮਾਨ ਕੀਤਾ ਵਾਪਿਸ

by Jaspreet Kaur
June 21, 2026
0

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪੋਲੈਂਡ ਦਾ ਸਰਵਉੱਚ ਸਨਮਾਨ ਕੀਤਾ ਵਾਪਿਸ - ਜਾਣੋ ਵਜ੍ਹਾ ਯੂਕਰੇਨ, 21 ਜੂਨ 2026 (ਵਿਸ਼ਵ ਵਾਰਤਾ):...

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

by Ankit
June 21, 2026
0

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

by Ankit
June 21, 2026
0

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ ਵਿਰਾਸਤੀ ਮੁਕਾਬਲਿਆਂ ‘ਚ ਪ੍ਰਥਮ ਸਹਾਇ ਗੱਤਕਾ ਅਖਾੜਾ ਲੁਧਿਆਣਾ ਰਿਹਾ ਜੇਤੂ ਫਰੀਦਕੋਟ 21...

Most Popular

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 07-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 