• Latest
  • Trending
ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

2 hours ago
Haryana : ਹਾਈਵੇਅ ਕਿਨਾਰੇ ਖੜ੍ਹੀ ਕਾਰ ਵਿੱਚੋਂ ਮਿਲੀ ਪੰਜਾਬ ਦੇ ਇੰਸਪੈਕਟਰ ਦੀ ਲਾਸ਼; ਪਿਸਤੌਲ ਵੀ ਬਰਾਮਦ!

21 minutes ago
IPL 2026 DC vs PBKS: ਦਿੱਲੀ ਕੈਪੀਟਲਜ਼ ਨੇ ਜਿੱਤਿਆ Toss

1 hour ago
ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Iran-ਅਮਰੀਕਾ ਤਣਾਅ ਦਰਮਿਆਨ ਰਾਹਤ ਭਰੀ ਖ਼ਬਰ! ਤਹਿਰਾਨ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਮੁੜ ਸ਼ੁਰੂ

Iran-ਅਮਰੀਕਾ ਤਣਾਅ ਦਰਮਿਆਨ ਰਾਹਤ ਭਰੀ ਖ਼ਬਰ! ਤਹਿਰਾਨ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਮੁੜ ਸ਼ੁਰੂ

2 hours ago
Punjab Breaking: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਤੋਂ ਮਿਲਣ ਦਾ ਮੰਗਿਆ ਸਮਾਂ

Punjab: ਸਸਪੈਂਡ ਡੀਆਈਜੀ ਭੁੱਲਰ ਦੀਆਂ ਮੁਸ਼ਕਲਾਂ ਵਧੀਆਂ, CFSL ਰਿਪੋਰਟ ਅਦਾਲਤ ‘ਚ ਪੇਸ਼

3 hours ago
Punjab: ਆਰਜ਼ੂ ਬਿਸ਼ਨੋਈ (ਲਾਰੈਂਸ ਗੈਂਗ) ਦਾ ਸਾਥੀ ਗ੍ਰਿਫ਼ਤਾਰ, 32 ਬੋਰ ਪਿਸਤੌਲ ਸਮੇਤ 3 ਜ਼ਿੰਦਾ ਕਾਰਤੂਸ ਬਰਾਮਦ

4 hours ago
Punjab Breaking: ਅਦਾਲਤ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ

Uttarakhand Board ਨੇ ਐਲਾਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big News: ਸਿੱਧੂ ਮੂਸੇਵਾਲਾ ਦੇ ਪਿਤਾ ਸਮੇਤ ਪੰਜਾਬ ਦੇ ਵੱਡੇ ਸਿਆਸਤਦਾਨਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

5 hours ago
Hindi News
English News
Saturday, April 25, 2026
No Result
View All Result
40 °c
Chandigarh
35 ° Sun
36 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

April 25, 2026
in ਖਬਰਾਂ, ਪੰਜਾਬ

ਚੰਡੀਗੜ੍ਹ, 25 ਅਪ੍ਰੈਲ, 2026 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਜੈਤੋ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਸੀਨੀਅਰ ਕਾਂਸਟੇਬਲ ਵਿਕਰਮ ਸ਼ਰਮਾ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਤਹਿਸੀਲ ਜੈਤੋ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਝਗੜੇ ਦੀ ਸ਼ਿਕਾਇਤ ਮਿਲੀ ਸੀ ਜਿਸ ਤਹਿਤ ਦੋਸ਼ੀ ਸੀਨੀਅਰ ਕਾਂਸਟੇਬਲ ਸ਼ਿਕਾਇਤਕਰਤਾ ਨੂੰ ਉਸਦੀ ਆਲਟੋ ਕਾਰ ਸਮੇਤ ਥਾਣਾ ਜੈਤੋ, ਜ਼ਿਲ੍ਹਾ ਫਰੀਦਕੋਟ ਲੈ ਕੇ ਆਇਆ ਸੀ। ਇਸ ਤੋਂ ਬਾਅਦ, ਦੋਵਾਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ। ਇਸ ਸਬੰਧੀ, ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੀਨੀਅਰ ਕਾਂਸਟੇਬਲ ਨੇ ਉਸਦੀ ਆਲਟੋ ਕਾਰ ਥਾਣੇ ਵਿੱਚ ਹੀ ਰੱਖ ਲਈ ਅਤੇ ਉਸਦੀ ਕਾਰ ਛੱਡਣ ਬਦਲੇ 5000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਯੂਨਿਟ, ਫਰੀਦਕੋਟ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਸੀਨੀਅਰ ਕਾਂਸਟੇਬਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: Breaking news in PunjabiLatest Punjab newsPUNJABPunjab Governmentpunjab news
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana : ਹਾਈਵੇਅ ਕਿਨਾਰੇ ਖੜ੍ਹੀ ਕਾਰ ਵਿੱਚੋਂ ਮਿਲੀ ਪੰਜਾਬ ਦੇ ਇੰਸਪੈਕਟਰ ਦੀ ਲਾਸ਼; ਪਿਸਤੌਲ ਵੀ ਬਰਾਮਦ!

Haryana : ਹਾਈਵੇਅ ਕਿਨਾਰੇ ਖੜ੍ਹੀ ਕਾਰ ਵਿੱਚੋਂ ਮਿਲੀ ਪੰਜਾਬ ਦੇ ਇੰਸਪੈਕਟਰ ਦੀ ਲਾਸ਼; ਪਿਸਤੌਲ ਵੀ ਬਰਾਮਦ!

by Jaspreet Kaur
April 25, 2026
0

Haryana : ਹਾਈਵੇਅ ਕਿਨਾਰੇ ਖੜ੍ਹੀ ਕਾਰ ਵਿੱਚੋਂ ਮਿਲੀ ਪੰਜਾਬ ਦੇ ਇੰਸਪੈਕਟਰ ਦੀ ਲਾਸ਼; ਪਿਸਤੌਲ ਵੀ ਬਰਾਮਦ! ਚੰਡੀਗੜ੍ਹ , 25 ਅਪ੍ਰੈਲ...

IPL 2026 DC vs PBKS: ਦਿੱਲੀ ਕੈਪੀਟਲਜ਼ ਨੇ ਜਿੱਤਿਆ Toss

IPL 2026 DC vs PBKS: ਦਿੱਲੀ ਕੈਪੀਟਲਜ਼ ਨੇ ਜਿੱਤਿਆ Toss

by Jaspreet Kaur
April 25, 2026
0

IPL 2026 DC vs PBKS: ਦਿੱਲੀ ਕੈਪੀਟਲਜ਼ ਨੇ ਜਿੱਤਿਆ Toss - ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ ਨਵੀ ਦਿੱਲੀ, 25 ਅਪ੍ਰੈਲ...

ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

by Ankit
April 25, 2026
0

ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਚੰਡੀਗੜ੍ਹ 25 ਅਪ੍ਰੈਲ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 25, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਅਪ੍ਰੈਲ 2026 (ਵਿਸ਼ਵ ਵਾਰਤਾ):– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Haryana : ਹਾਈਵੇਅ ਕਿਨਾਰੇ ਖੜ੍ਹੀ ਕਾਰ ਵਿੱਚੋਂ ਮਿਲੀ ਪੰਜਾਬ ਦੇ ਇੰਸਪੈਕਟਰ ਦੀ ਲਾਸ਼; ਪਿਸਤੌਲ ਵੀ ਬਰਾਮਦ!

Haryana : ਹਾਈਵੇਅ ਕਿਨਾਰੇ ਖੜ੍ਹੀ ਕਾਰ ਵਿੱਚੋਂ ਮਿਲੀ ਪੰਜਾਬ ਦੇ ਇੰਸਪੈਕਟਰ ਦੀ ਲਾਸ਼; ਪਿਸਤੌਲ ਵੀ ਬਰਾਮਦ!

by Jaspreet Kaur
April 25, 2026
0

Haryana : ਹਾਈਵੇਅ ਕਿਨਾਰੇ ਖੜ੍ਹੀ ਕਾਰ ਵਿੱਚੋਂ ਮਿਲੀ ਪੰਜਾਬ ਦੇ ਇੰਸਪੈਕਟਰ ਦੀ ਲਾਸ਼; ਪਿਸਤੌਲ ਵੀ ਬਰਾਮਦ! ਚੰਡੀਗੜ੍ਹ , 25 ਅਪ੍ਰੈਲ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ 

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ 

by Jaspreet Kaur
4 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 