• Latest
  • Trending
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

11 minutes ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

8 minutes ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

14 minutes ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

19 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

23 minutes ago
AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

50 minutes ago
ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

1 hour ago
ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

1 hour ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

2 hours ago
ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

2 hours ago
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

2 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ; AQI 228 ਦਰਜ 

ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ; AQI 228 ਦਰਜ 

3 hours ago
ਅਮਰੀਕਾ ਵਿੱਚ H5N1 ਵਾਇਰਸ ਨਾਲ ਮਨੁੱਖਾਂ ਦੇ ਸੰਕਰਮਿਤ ਹੋਣ ਦੇ ਤਿੰਨ ਮਾਮਲੇ ਆਏ ਸਾਹਮਣੇ ; ਜਿਨ੍ਹਾਂ ਵਿੱਚੋਂ ਇੱਕ ਦੀ ਮੌਤ

ਅਮਰੀਕਾ ਵਿੱਚ H5N1 ਵਾਇਰਸ ਨਾਲ ਮਨੁੱਖਾਂ ਦੇ ਸੰਕਰਮਿਤ ਹੋਣ ਦੇ ਤਿੰਨ ਮਾਮਲੇ ਆਏ ਸਾਹਮਣੇ ; ਜਿਨ੍ਹਾਂ ਵਿੱਚੋਂ ਇੱਕ ਦੀ ਮੌਤ

3 hours ago
Hindi News
English News
Wednesday, November 25, 2026
No Result
View All Result
24 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

November 25, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

— ਗ੍ਰਿਫ਼ਤਾਰ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

— ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ: ਸੀਪੀ ਹਰਮਨਬੀਰ ਗਿੱਲ

ਚੰਡੀਗੜ੍ਹ/ਅੰਮ੍ਰਿਤਸਰ, 25 ਨਵੰਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 9 ਗੈਰ-ਕਾਨੂੰਨੀ ਪਿਸਤੌਲਾਂ, 1.313 ਕਿਲੋਗ੍ਰਾਮ ਹੈਰੋਇਨ ਅਤੇ 60,000 ਰੁਪਏ ਡਰੱਗ ਮਨੀ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਚਾਰ ਵੱਖ-ਵੱਖ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਸ਼ਨ ਲਾਲ (42) ਵਾਸੀ ਪਿੰਡ ਚੀਚਾ, ਅੰਮ੍ਰਿਤਸਰ; ਮਨਜੀਤ ਸਿੰਘ ਉਰਫ਼ ਬੀਟਾ (33) ਵਾਸੀ ਪਿੰਡ ਹੇਰ, ਅੰਮ੍ਰਿਤਸਰ; ਜਸਬੀਰ ਸਿੰਘ ਉਰਫ਼ ਬੌਬੀ (24) ਅਤੇ ਗੁਰਲਾਲ ਸਿੰਘ (26), ਦੋਵੇਂ ਵਾਸੀ ਅਟਾਰੀ, ਅੰਮ੍ਰਿਤਸਰ; ਸ਼ੁਭਮ ਭੰਡਾਰੀ (32) ਵਾਸੀ ਗਵਾਲ ਵਾਲੀ, ਅੰਮ੍ਰਿਤਸਰ; ਗੁਰਭੇਜ ਸਿੰਘ ਉਰਫ਼ ਭੇਜਾ (33) ਵਾਸੀ ਰਾਜਾਸਾਂਸੀ, ਅੰਮ੍ਰਿਤਸਰ ਅਤੇ ਪਵਨਦੀਪ ਸਿੰਘ ਉਰਫ਼ ਸਾਹਿਲ (18) ਵਾਸੀ ਪਿੰਡ ਨੌਸ਼ਹਿਰਾ ਢੱਲਾ, ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮ.ਐਮ. ਗਲੌਕ, ਇੱਕ 9 ਐਮ.ਐਮ. ਪੀਐਕਸ5 ਸਟੌਰਮ, ਚਾਰ .30 ਬੋਰ, ਇੱਕ .32 ਬੋਰ ਸ਼ਾਮਲ ਹਨ। ਇਸ ਤੋਂ ਇਲਾਵਾ 13 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ ਬੈਠੇ ਹੈਂਡਲਰਾਂ, ਜੋ ਅਪਰਾਧਿਕ ਅਨਸਰਾਂ ਵਿੱਚ ਅੱਗੇ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਮੁਹੱਈਆ ਕਰਵਾਉਂਦੇ ਸਨ, ਦੇ ਸੰਪਰਕ ਵਿੱਚ ਸਨ। ਉਨ੍ਹਾਂ ਅੱਗੇ ਦੱਸਿਆ ਕਿ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਵਿਆਪਕ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਲਈ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ ਆਪ੍ਰੇਸ਼ਨ ਵਿੱਚ, ਪੁਲਿਸ ਟੀਮਾਂ ਨੇ ਪੁਖ਼ਤਾ ਸੂਚਨਾ ‘ਤੇ ਕਾਰਵਾਈ ਕਰਦਿਆਂ ਰੋਸ਼ਨ ਲਾਲ ਨੂੰ 1.313 ਕਿਲੋਗ੍ਰਾਮ ਹੈਰੋਇਨ ਅਤੇ 60,000 ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਦੂਜੇ ਆਪ੍ਰੇਸ਼ਨ ਵਿੱਚ, ਥਾਣਾ ਛੇਹਰਟਾ ਦੀਆਂ ਟੀਮਾਂ ਨੇ ਖੁਫ਼ੀਆ ਸੂਚਨਾ ‘ਤੇ ਕਾਰਵਾਈ ਕਰਦਿਆਂ ਮਨਜੀਤ ਸਿੰਘ ਉਰਫ਼ ਬੀਟਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਗੈਰ-ਕਾਨੂੰਨੀ ਪਿਸਤੌਲ ਅਤੇ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸੇ ਤਰ੍ਹਾਂ ਤੀਜੇ ਆਪ੍ਰੇਸ਼ਨ ਵਿੱਚ, ਟੀਮਾਂ ਨੇ ਜਸਬੀਰ ਸਿੰਘ ਉਰਫ਼ ਬੌਬੀ, ਗੁਰਲਾਲ ਸਿੰਘ ਅਤੇ ਸ਼ੁਭਮ ਭੰਡਾਰੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਗੈਰ-ਕਾਨੂੰਨੀ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਸੀਪੀ ਨੇ ਦੱਸਿਆ ਕਿ ਚੌਥੇ ਆਪ੍ਰੇਸ਼ਨ ਵਿੱਚ, ਥਾਣਾ ਰਣਜੀਤ ਐਵੇਨਿਊ ਦੀਆਂ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਗੁਰਭੇਜ ਸਿੰਘ ਉਰਫ਼ ਭੇਜਾ ਅਤੇ ਪਵਨਦੀਪ ਸਿੰਘ ਉਰਫ਼ ਸਾਹਿਲ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਗੈਰ-ਕਾਨੂੰਨੀ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਇਸ ਸਬੰਧੀ ਚਾਰ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਤਿੰਨ ਕੇਸ ਥਾਣਾ ਛੇਹਰਟਾ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਬੀ, 21-ਸੀ, 27-ਏ ਅਤੇ 29 ਤਹਿਤ ਐਫ.ਆਈ.ਆਰ. ਨੰਬਰ 282 ਮਿਤੀ 12.11.2026; ਅਸਲਾ ਐਕਟ ਦੀ ਧਾਰਾ 25 ਅਤੇ 25(6,7,8) ਤਹਿਤ ਐਫ.ਆਈ.ਆਰ. ਨੰਬਰ 289 ਮਿਤੀ 16.11.2026; ਅਸਲਾ ਐਕਟ ਦੀ ਧਾਰਾ 25 ਅਤੇ 25(6,7,8) ਤਹਿਤ ਐਫ.ਆਈ.ਆਰ. ਨੰਬਰ 291 ਮਿਤੀ 18.11.2026 ਅਤੇ ਚੌਥਾ ਕੇਸ ਥਾਣਾ ਰਣਜੀਤ ਐਵੇਨਿਊ ਵਿਖੇ ਅਸਲਾ ਐਕਟ ਦੀ ਧਾਰਾ 25(6,7,8) ਤਹਿਤ ਐਫ.ਆਈ.ਆਰ. ਨੰਬਰ 173 ਮਿਤੀ 20.11.2026 ਨੂੰ ਦਰਜ ਕੀਤਾ ਗਿਆ ਹੈ।

Tags: BREAKING NEWSLatest News In PunjabiPUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

by Ankit
November 25, 2026
0

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ...

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

by Ankit
November 25, 2026
0

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ...

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

by Ankit
November 25, 2026
0

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

by Ankit
November 25, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ ਪੁਲਿਸ ਟੀਮਾਂ ਨੇ 201 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

by Ankit
November 25, 2026
0

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
5 days ago
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 