<img class="alignnone size-full wp-image-13473 alignleft" src="http://wishavwarta.in/wp-content/uploads/2018/01/manjeet.jpg" alt="" width="198" height="250" /> <strong>ਅੰਮ੍ਰਿਤਸਰ</strong> ਅੱਜ ਸਰਕਾਰੀ ਸਨਮਾਨਾਂ ਤੇ ਧਾਰਮਿਕ ਰੀਤਾਂ ਨਾਲ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਸੀਨੀਅਰ ਅਕਾਲੀ ਆਗੂ ਸ. ਮਨਜੀਤ ਸਿੰਘ ਕਲਕੱਤਾ ਦਾ ਅੰਤਿਮ ਸਸਕਾਰ ਕੀਤਾ ਗਿਆ। ਜਿਥੇ ਵੱਖ ਵੱਖ ਪਾਰਟੀਆਂ ਦੇ ਕਈ ਸੀਨੀਅਰ ਨੇਤਾ ਮੌਜੂਦ ਸਨ।