• Latest
  • Trending
SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਅਪ੍ਰਵਾਨ

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਅਪ੍ਰਵਾਨ

2 years ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

11 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

39 minutes ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

2 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

2 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

2 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

2 hours ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

14 hours ago
Hindi News
English News
Tuesday, November 10, 2026
No Result
View All Result
25 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਅਪ੍ਰਵਾਨ

October 17, 2024
in ਖਬਰਾਂ, ਪੰਜਾਬ
SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਅਪ੍ਰਵਾਨ

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਅਪ੍ਰਵਾਨ

ਚੰਡੀਗੜ੍ਹ, 17 ਅਕਤੂਬਰ(ਵਿਸ਼ਵ ਵਾਰਤਾ )ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਅਪ੍ਰਵਾਨ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦਾ ਹਮੇਸ਼ਾਂ ਸਤਿਕਾਰ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਭਾਈਆਂ ਸੇਵਾਵਾਂ ਸ਼ਲਾਘਾਯੋਗ ਰਹੀਆਂ ਹਨ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀਆਂ ਸੇਵਾਵਾਂ ਦੀ ਕੌਮ ਨੂੰ ਵੱਡੀ ਲੋੜ ਹੈ। ਐਡਵੋਕੇਟ ਧਾਮੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸੇਵਾਵਾਂ ਨਿਰੰਤਰ ਨਿਭਾਉਂਦੇ ਰਹਿਣ।

Breaking News : ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਕੌਮ ਸੰਕਟਮਈ ਦੌਰ ਵਿੱਚੋਂ ਲੰਘ ਰਹੀ ਹੈ, ਕਿਉਂਕਿ ਪੰਥ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਨੂੰ ਲਗਾਤਾਰ ਨਿਸ਼ਾਨੇ ’ਤੇ ਲੈ ਰਹੀਆਂ ਹਨ। ਅਜਿਹੇ ਸਮੇਂ ਵਿਚ ਸਭ ਦੀ ਸਾਂਝੀ ਜੁੰਮੇਵਾਰੀ ਹੈ ਕਿ ਕਿਸੇ ਵੀ ਵਿਵਾਦ ਤੋਂ ਬਚਿਆ ਜਾਵੇ ਅਤੇ ਕੌਮ ਦੇ ਵਡੇਰੇ ਹਿੱਤਾਂ ਲਈ ਕਾਰਜ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਪਹਿਲਾਂ ਹੀ ਆਰਐਸਐਸ, ਭਾਜਪਾ ਅਤੇ ਪੰਥ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਨੂੰ ਤੋੜਣ ਦੀ ਮਨਸ਼ਾ ਨਾਲ ਅੱਗੇ ਵਧ ਰਹੀਆਂ ਹਨ, ਜਿਸ ਦੀ ਮਿਸਾਲ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾ ਕੇ ਸ਼੍ਰੋਮਣੀ ਕਮੇਟੀ ਨੂੰ ਖੰਡਤ ਕੀਤੇ ਜਾਣਾ ਹੈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸਰਕਾਰ ਦੀ ਸਿੱਧੀ ਦਖ਼ਲ ਅੰਦਾਜੀ ਤੇ ਤਖ਼ਤ ਸ੍ਰੀ ਹਜੂਰ ਸਾਹਿਬ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਾਂ ਵਿਚ ਦਿੱਤਾ ਜਾ ਰਿਹਾ ਦਖਲ ਹੈ। ਇਨ੍ਹਾਂ ਦੇ ਹੱਥ ਹੁਣ ਪੰਜਾਬ ਵੱਲ ਵੀ ਵੱਧ ਰਹੇ ਹਨ, ਜਿਸ ਬਾਰੇ ਕੌਮ ਨੂੰ ਸੋਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੌਮ ਦੀਆਂ ਸੰਸਥਾਵਾਂ ਦੀ ਮਜ਼ਬੂਤੀ ਲਈ ਕਿਸੇ ਵੀ ਵਿਵਾਦ ਵਿਚ ਪੈਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਪਹਿਲਾਂ ਹੀ ਇਹ ਆਦੇਸ਼ ਕਰ ਚੁੱਕੇ ਹਨ ਕਿ ਕਿਸੇ ਵੀ ਕਿਸਮ ਦੀ ਬਿਆਨਬਾਜ਼ੀ ਨਾ ਕੀਤੀ ਜਾਵੇ ਅਤੇ ਉਹ ਸ਼੍ਰੋਮਣੀ ਕਮੇਟੀ ਵੱਲੋਂ ਅਪੀਲ ਕਰਦੇ ਹਨ ਕਿ ਕੋਈ ਆਗੂ ਅਜਿਹੀ ਬਿਆਨਬਾਜ਼ੀ ਨਾ ਕਰੇ ਜਿਸ ਨਾਲ ਸਿੱਖ ਸੰਸਥਾਵਾਂ ਅਤੇ ਕੌਮ ਦੇ ਸਨਮਾਨ ਨੂੰ ਠੇਸ ਪੁੱਜਦੀ ਹੋਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪਾਲ ਸਿੰਘ ਗੋਰਾ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਸੁਪ੍ਰਡੰਟ ਸ. ਨਿਸ਼ਾਨ ਸਿੰਘ ਤੇ ਹੋਰ ਮੌਜੂਦ ਸਨ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ 'ਚ ਮੀਂਹ ਕਾਰਨ ਹੋ ਰਹੀ ਦੇਰੀ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

Most Popular

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

by Navjot
2 weeks ago
0

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ 'Fauzi' ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼    ਹੈਦਰਾਬਾਦ, 24 ਅਕਤੂਬਰ (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 